ਪੜਚੋਲ ਕਰੋ

Tejpal Singh: ਰੂਸ-ਯੂਕਰੇਨ ਵਾਰ 'ਚ ਪਹਿਲਾ ਪੰਜਾਬੀ ਸ਼ਹੀਦ, ਘਰੋਂ ਟੂਰੀਸਟ ਵੀਜ਼ਾ 'ਤੇ ਗਿਆ ਸੀ ਰੂਸ ਆਰਮੀ 'ਚ ਧੱਕੇ ਨਾਲ ਕੀਤਾ ਭਰਤੀ !

Tejpal Singh:  ਪਰਮਿੰਦਰ ਨੇ ਦੱਸਿਆ ਕਿ 3 ਮਾਰਚ ਨੂੰ ਉਸ ਨੇ ਫੋਨ ਕਰਕੇ ਕਿਹਾ ਕਿ ਉਹ ਕੁਝ ਦਿਨ ਗੱਲ ਨਹੀਂ ਕਰ ਸਕੇਗਾ ਕਿਉਂਕਿ ਉਹ ਲੜਨ ਜਾ ਰਿਹਾ ਹੈ। ਜਦੋਂ ਕਾਫੀ ਦੇਰ ਤੱਕ ਫੋਨ ਨਹੀਂ ਆਇਆ ਤਾਂ ਪਰਮਿੰਦਰ ਕੌਰ ਨੇ ਰੂਸ ਦੇ ਆਰਮੀ ਹੈੱਡ ਆਫਿਸ ਫੋਨ

Tejpal Singh: ਅੰਮ੍ਰਿਤਸਰ ਦਾ ਰਹਿਣ ਵਾਲਾ ਨੌਜਵਾਨ ਤੇਜਪਾਲ ਸਿੰਘ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਸ਼ਹੀਦ ਹੋ ਗਿਆ ਹੈ। ਤੇਜਪਾਲ ਦੀ ਉਮਰ 30 ਸਾਲ ਸੀ। ਰੂਸ ਤੇ ਯੂਕਰੇਨ ਵਿਚਾਲ ਚੱਲ ਜੰਗ ਦੌਰਾਨ ਉਸ ਦੀ ਮੌਤ 12 ਮਾਰਚ ਨੂੰ ਹੋਈ ਸੀ ਅਤੇ ਪਰਿਵਾਰ ਨੂੰ 9 ਜੂਨ ਨੂੰ ਪਤਾ ਲੱਗਾ। ਤੇਜਪਾਲ ਤੋਂ ਇਲਾਵਾ ਇੱਕ ਹੋਰ ਭਾਰਤੀ ਜੰਗ ਵਿੱਚ ਸ਼ਹੀਦ ਹੋ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਦੋਵਾਂ ਭਾਰਤੀਆਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

ਪਾਲਮ ਵਿਹਾਰ ਵਿੱਚ ਪ੍ਰੀਤਪਾਲ ਸਿੰਘ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਪ੍ਰੀਤਪਾਲ ਸਿੰਘ ਦੇ ਦੋ ਪੁੱਤਰਾਂ ਵਿੱਚੋਂ  ਤੇਜਪਾਲ ਵੱਡਾ ਸੀ। ਉਸ ਦਾ ਵਿਆਹ 2017 ਵਿੱਚ ਪਰਮਿੰਦਰ ਕੌਰ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇੱਕ 6 ਸਾਲ ਦਾ ਬੇਟਾ ਅਤੇ 3 ਸਾਲ ਦੀ ਬੇਟੀ ਹੈ। ਪਰਮਿੰਦਰ ਕੌਰ ਨੇ ਦੱਸਿਆ ਕਿ ਤੇਜਪਾਲ ਨੇ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੀ ਕੋਸ਼ਿਸ਼ ਕੀਤੀ, ਪਰ ਸਫਲ ਨਹੀਂ ਹੋਇਆ।

ਫਿਰ ਉਸਨੇ ਵਿਦੇਸ਼ ਜਾਣ ਦਾ ਫੈਸਲਾ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕੇ। ਉਹ 12 ਜਨਵਰੀ ਨੂੰ ਟੂਰਿਸਟ ਵੀਜ਼ੇ 'ਤੇ ਰੂਸ ਗਿਆ ਸੀ ਅਤੇ ਉਥੇ ਫੌਜ 'ਚ ਭਰਤੀ ਹੋ ਗਿਆ ਸੀ। ਸਿਖਲਾਈ ਤੋਂ ਬਾਅਦ, ਉਸ ਨੂੰ ਯੂਕਰੇਨ ਨਾਲ ਲੱਗਦੀ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਸੀ, ਜਿੱਥੇ ਉਹ ਯੁੱਧ ਦੌਰਾਨ ਮਾਰਿਆ ਗਿਆ ਸੀ।

 ਪਰਮਿੰਦਰ ਨੇ ਦੱਸਿਆ ਕਿ 3 ਮਾਰਚ ਨੂੰ ਉਸ ਨੇ ਫੋਨ ਕਰਕੇ ਕਿਹਾ ਕਿ ਉਹ ਕੁਝ ਦਿਨ ਗੱਲ ਨਹੀਂ ਕਰ ਸਕੇਗਾ ਕਿਉਂਕਿ ਉਹ ਲੜਨ ਜਾ ਰਿਹਾ ਹੈ। ਜਦੋਂ ਕਾਫੀ ਦੇਰ ਤੱਕ ਫੋਨ ਨਹੀਂ ਆਇਆ ਤਾਂ ਪਰਮਿੰਦਰ ਕੌਰ ਨੇ ਰੂਸ ਦੇ ਆਰਮੀ ਹੈੱਡ ਆਫਿਸ ਫੋਨ ਕੀਤਾ। ਫਿਰ 'ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget