ਪੜਚੋਲ ਕਰੋ

ਬੁਰੀ ਖਬਰ! ਆਸਟਰੇਲੀਆ 'ਚ ਭਾਰਤੀ ਨੌਜਵਾਨ 'ਤੇ ਹਥਿਆਰਬੰਦ ਗੈਂਗ ਵੱਲੋਂ ਹਮਲਾ

ਆਸਟਰੇਲੀਆ 'ਚ ਹਥਿਆਰਬੰਦ ਗਰੋਹ ਨੇ ਭਾਰਤੀ ਮੂਲ ਦੇ 16 ਸਾਲਾ ਲੜਕੇ ਨੂੰ ਉਸ ਦੇ ਜਨਮ ਦਿਨ ਮੌਕੇ ਘੇਰ ਕੇ ਉਸ ’ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਮੌਕੇ ਲੜਕੇ ਨਾਲ ਉਸ ਦੇ ਦੋ ਦੋਸਤ ਵੀ ਮੌਜੂਦ ਸਨ ਤੇ ਬਿਨਾਂ ਭੜਕਾਹਟ ਤੋਂ ਕੀਤੇ ਹਮਲੇ ਦੌਰਾਨ....

Gang attacked Indian origin youth: ਆਸਟਰੇਲੀਆ ਵਿੱਚ ਹਥਿਆਰਬੰਦ ਗਰੋਹ ਨੇ ਭਾਰਤੀ ਮੂਲ ਦੇ 16 ਸਾਲਾ ਲੜਕੇ ਨੂੰ ਉਸ ਦੇ ਜਨਮ ਦਿਨ ਮੌਕੇ ਘੇਰ ਕੇ ਉਸ ’ਤੇ ਚਾਕੂਆਂ ਨਾਲ ਵਾਰ ਕੀਤੇ। ਇਸ ਮੌਕੇ ਲੜਕੇ ਨਾਲ ਉਸ ਦੇ ਦੋ ਦੋਸਤ ਵੀ ਮੌਜੂਦ ਸਨ ਤੇ ਬਿਨਾਂ ਭੜਕਾਹਟ ਤੋਂ ਕੀਤੇ ਹਮਲੇ ਦੌਰਾਨ ਇਹ ਤਿੰਨੇ ਬਾਸਕਟਬਾਲ ਖੇਡ ਰਹੇ ਸਨ। 

ਮੀਡੀਆ ਰਿਪੋਰਟ ਮੁਤਾਬਕ ਇਹ ਘਟਨਾ ਵੀਰਵਾਰ ਨੂੰ ਤਾਰਨੇਟ ਸ਼ਹਿਰ ਵਿੱਚ ਵਾਪਰੀ। ਤੇਜ਼ਧਾਰ ਹਥਿਆਰਾਂ ਨਾਲ ਲੈਸ ਗਰੋਹ ਨੇ ਰਿਆਨ ਸਿੰਘ ਤੇ ਉਸ ਦੇ ਦੋਸਤਾਂ ’ਤੇ ਘਾਤ ਲਗਾ ਕੇ ਹਮਲਾ ਕੀਤਾ। ਰਿਪੋਰਟ ਵਿੱਚ ਕਿਹਾ ਗਿਆ ਕਿ ਸੱਤ ਤੋਂ ਅੱਠ ਵਿਅਕਤੀਆਂ ਦੇ ਗਰੋਹ ਨੇ ਦੋਸਤਾਂ ਦੀ ਤਿੱਕੜੀ ਨੂੰ ਪਹਿਲਾਂ ਘੇਰਿਆ ਤੇ ਮੋਬਾਈਲ ਫੋਨ ਉਨ੍ਹਾਂ ਦੇ ਹਵਾਲੇ ਕਰਨ ਲਈ ਕਿਹਾ। 

ਗਰੋਹ ਮੈਂਬਰਾਂ ਨੇ ਰਿਆਨ ਤੋਂ ਉਸ ਦੇ ਨਵੇਂ ਨਾਈਕੀ ਏਅਰ ਜੌਰਡਨ ਸਨੀਕਰਜ਼ ਵੀ ਮੰਗੇ, ਜੋ ਉਸ ਨੂੰ ਜਨਮ ਦਿਨ ਦੇ ਤੋਹਫੇ ਵਜੋਂ ਮਿਲੇ ਸਨ। ਰਿਆਨ, ਜੋ ਉਭਰਦਾ ਕ੍ਰਿਕਟਰ ਹੈ, ਦੀਆਂ ਵੱਖੀਆਂ, ਬਾਂਹਾਂ ਤੇ ਪਿੱਠ ਵਿੱਚ ਚਾਕੂ ਨਾਲ ਵਾਰ ਕੀਤੇ ਗਏ। ਹਮਲਾਵਰਾਂ ਨੇ ਉਸ ਦੇ ਸਿਰ ਪਿੱਛੇ ਵੀ ਸੱਟ ਮਾਰੀ। 

ਵਿਕਟੋਰੀਆ ਪੁਲਿਸ ਮੁਤਾਬਕ ਰਿਆਨ ਦੇ ਇਕ ਦੋਸਤ ’ਤੇ ਵੀ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲਾਵਰ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਰਿਆਨ ਤੇ ਉਸ ਦੇ ਦੋਸਤ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget