ਪੜਚੋਲ ਕਰੋ

ਅਮਰੀਕਾ ਤੋਂ ਬੁਰੀ ਖਬਰ! ਘਰੋਂ 'ਚੋਂ ਮਿਲੀਆਂ ਭਾਰਤੀ ਜੋੜੇ ਦੀਆਂ ਲਾਸ਼ਾਂ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਇੱਕ ਭਾਰਤੀ ਜੋੜਾ ਅਮਰੀਕਾ ਵਿੱਚ ਆਪਣੇ ਘਰ ਅੰਦਰ ਮ੍ਰਿਤਕ ਪਾਇਆ ਗਿਆ। ਗੁਆਂਢੀਆਂ ਨੇ ਜੋੜੇ ਦੀ ਚਾਰ ਸਾਲਾਂ ਦੀ ਧੀ ਨੂੰ ਬਾਲਕਨੀ ਵਿੱਚ ਇਕੱਲੇ ਰੋਂਦਿਆ ਵੇਖਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦਾ ਪਤਾ ਲੱਗ ਗਿਆ। ਪਰਿਵਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੁੰਬਈ: ਅਮਰੀਕਾ(America) ਤੋਂ ਬੁਰੀ ਖਬਰ ਆਈ ਹੈ। ਇੱਕ ਭਾਰਤੀ ਜੋੜਾ (Indian Couple)  ਅਮਰੀਕਾ ਵਿੱਚ ਆਪਣੇ ਘਰ ਅੰਦਰ ਮ੍ਰਿਤਕ ਪਾਇਆ ਗਿਆ।ਗੁਆਂਢੀਆਂ ਨੇ ਜੋੜੇ ਦੀ ਚਾਰ ਸਾਲਾਂ ਦੀ ਧੀ ਨੂੰ ਬਾਲਕਨੀ ਵਿੱਚ ਇਕੱਲੇ ਰੋਂਦਿਆ ਵੇਖਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦਾ ਪਤਾ ਲੱਗ ਗਿਆ। ਪਰਿਵਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਬਾਲਾਜੀ ਭਾਰਤ ਰੁਦਰਵਾਰ (Balaji Bharat Rudrawar) (32) ਤੇ ਉਸ ਦੀ ਪਤਨੀ ਆਰਤੀ ਬਾਲਾਜੀ ਰੁਦਰਵਾਰ (Arati Balaji Rudrawar) (30) ਬੁੱਧਵਾਰ ਨੂੰ ਨਿਊ ਜਰਸੀ ਵਿੱਚ ਉਨ੍ਹਾਂ ਦੇ ਘਰ ਵਿੱਚ ਮ੍ਰਿਤਕ ਮਿਲੇ ਸਨ। ਉਨ੍ਹਾਂ ਦੇ ਗੁਆਂਢੀਆਂ ਨੇ ਲੜਕੀ ਨੂੰ ਰੋਂਦੇ ਵੇਖਿਆ ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਘਰ ਵਿੱਚ ਦਾਖਲ ਹੋਈ।

ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਬਾਲਾਜੀ ਦੇ ਪਤਾ ਭਰਤ ਰੁਦਰਵਾਰ ਨੇ ਦੱਸਿਆ ਕਿ ਸਥਾਨਕ ਪੁਲੀਸ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ। ਯੂਐਸ ਪੁਲਿਸ ਨੇ ਕਿਹਾ ਕਿ ਉਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਰਿਵਾਰ ਨੂੰ ਮੌਤ ਦੇ ਕਾਰਨ ਦੱਸ ਸਕੇਗੀ। 

ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ

ਇੱਥੇ ਪੜ੍ਹੋ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget