ਪੜਚੋਲ ਕਰੋ

ਰੇਡੀਓ ਸ਼ੋਅ ਦੌਰਾਨ ਦਿੱਤਾ ਬੱਚੇ ਨੂੰ ਜਨਮ, ਸਿੱਧਾ ਪ੍ਰਸਾਰਣ

ਸੇਂਟ ਲੂਇਸ: ਅਮਰੀਕਾ ਦੇ ਇੱਕ ਆਰਜੇ ਨੇ ਆਪਣੇ ਰੇਡੀਓ ਸ਼ੋਅ ਦੌਰਾਨ ਬੱਚੇ ਨੂੰ ਜਨਮ ਦਿੱਤਾ। ਕੈਸੀ ਪ੍ਰੋਕਟਰ ਸੋਮਵਾਰ ਸਵੇਰੇ ਅਮਰੀਕਾ ਦੇ ਸੇਂਟ ਲੁਇਸ ਵਿੱਚ ਆਪਣਾ ਸ਼ੋਅ ਕਰ ਰਹੀ ਸੀ। ਅਚਾਨਕ ਉਸ ਦੇ ਪੇਟ ਵਿੱਚ ਦਰਦ ਸ਼ੁਰੂ ਹੋਇਆ। ਇਸ ਦੌਰਾਨ, ਪ੍ਰੋਕਟਰ ਤੇ ਉਸ ਦੇ ਰੇਡੀਓ ਸਟੇਸ਼ਨ ਨੇ ਫੈਸਲਾ ਕੀਤਾ ਕਿ ਉਹ ਬੱਚੇ ਦੀ ਡਲਿਵਰੀ ਦਾ ਸਿੱਧੇ ਪ੍ਰਸਾਰਣ ਕਰਨਗੇ।
ਰੇਡੀਓ ਸਟੇਸ਼ਨ ਨੇ ਇੱਥੋਂ ਪ੍ਰਸਾਰਣ ਕਰਾਉਣ ਲਈ ਹਸਪਤਾਲ ਚੁਣਿਆ। ਪ੍ਰੋਕਟਰ ਨੇ ਕਿਹਾ ਕਿ ਡਿਲਿਵਰੀ ਨੂੰ ਪ੍ਰਸਾਰਿਤ ਕਰਨ ਦਾ ਫ਼ੈਸਲਾ ਅਚਾਨਕ ਲਿਆ ਗਿਆ ਸੀ। ਉਸ ਨੇ ਆਪਣੇ ਸ਼ੋਅ ਦੌਰਾਨ ਕਿਹਾ, "ਰੇਡੀਓ ਸੁਣਨ ਵਾਲਿਆਂ ਨਾਲ ਆਪਣੇ ਜੀਵਨ ਦੇ ਸਭ ਤੋਂ ਦਿਲਚਸਪ ਦਿਨ ਨੂੰ ਸਾਂਝਾ ਕਰਨਾ ਇੱਕ ਵਧੀਆ ਅਨੁਭਵ ਸੀ।"
ਵਿਸ਼ੇਸ਼ ਗੱਲ ਇਹ ਹੈ ਕਿ ਦਰਸ਼ਕਾਂ ਵੱਲੋਂ ਸੁਝਾਏ ਗਏ ਨਾਮ ਦੇ ਆਧਾਰ ਤੇ ਬੱਚੇ ਦਾ ਨਾਮ ਜੈਮਸਨ ਰੱਖਿਆ ਗਿਆ ਹੈ। ਪ੍ਰੋਕਟਰ ਦੇ ਐਸੋਸੀਏਟ ਸਪੈਨਸਰ ਗਰੈਵ ਨੇ ਕਿਹਾ ਕਿ ਆਨ ਏਅਰ 'ਤੇ ਜਨਮ ਦੇਣਾ ਚਮਤਕਾਰੀ ਪਲ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget