ਪੜਚੋਲ ਕਰੋ

ਕੈਨੇਡਾ ਦੀ ਪ੍ਰਵਾਸ ਨਿਤੀ ਸਵਾਲਾਂ ਦੇ ਘੇਰੇ 'ਚ, ਵਿਰੋਧੀ ਧਿਰ ਦੇ ਲੀਡਰ ਨੇ ਟਰੂਡੋ 'ਤੇ ਲਾਏ ਗੰਭੀਰ ਦੋਸ਼

ਵੈਨਕੂਵਰ: ਕੈਨੇਡਾ ਵਿੱਚ ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਪ੍ਰਵਾਸ ਨਿਤੀ 'ਤੇ ਵੱਡਾ ਹਮਲਾ ਕੀਤਾ ਹੈ। ਸ਼ੀਅਰ ਨੇ ਦੋਸ਼ ਲਾਇਆ ਹੈ ਕਿ ਟਰੂਡੋ ਦੀ ਨੀਤੀ ਨਾਲ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਲਾਭ ਮਿਲ ਰਿਹਾ ਹੈ। ਸਰੀ ਬੋਰਡ ਆਫ ਟਰੇਡ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਕੈਨੇਡਾ ਦੇ ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰਵਾਸ ਪ੍ਰਣਾਲੀ ਦੀ ਇੱਕਸਾਰਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਇਆ ਹੈ। ਸ਼ੀਅਰ ਨੇ ਦੋ ਸਾਲ ਪਹਿਲਾਂ ਟਰੂਡੋ ਵੱਲੋਂ ਕੀਤੇ ਟਵੀਟ ਦਾ ਜ਼ਿਕਰ ਵੀ ਕੀਤਾ ਜਿਸ ਵਿੱਚ ਉਨ੍ਹਾਂ ਦਹਿਸ਼ਤ ਅਤੇ ਜੰਗ ਤੋਂ ਭੱਜਣ ਵਾਲਿਆਂ ਦਾ ਸੁਆਗਤ ਕੀਤਾ ਸੀ। ਸ਼ੀਅਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਗ਼ੈਰ-ਕਨੂੰਨੀ ਇਮੀਗ੍ਰੇਸ਼ਨ ਦੀ ਸਮੱਸਿਆ ਵਿੱਚ ਵਾਧਾ ਹੋ ਰਿਹਾ ਹੈ ਅਤੇ ਸਾਰਿਆ ਨੂੰ ਯਾਦ ਹੋਵੇਗਾ ਕਿ ਜਸਟਿਨ ਟਰੂਡੋ ਆਪਣੇ ਆਪ ਨੂੰ ਰੋਕ ਨਹੀਂ ਪਾਏ ਤੇ ਉਹ ਜੰਪਿੰਗ ਕਰਦੇ ਟਵੀਟਰ 'ਤੇ ਆਏ ਤੇ ਟਵੀਟ ਕਰਕੇ ਸਭ ਦਾ ਸਵਾਗਤ ਕਰ ਦਿੱਤਾ।ਉਨ੍ਹਾਂ ਆਖਿਆ ਕਿ ਮੁੱਦਾ ਇਹ ਹੈ ਕਿ ਇਸ ਨਾਲ ਤਮਾਮ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਜੋ ਕਨੂੰਨੀ ਤਰੀਕੇ ਨਾਲ ਕੈਨੇਡਾ ਆਉਣਾ ਚਾਹੁੰਦੇ ਹਨ। ਸ਼ੀਅਰ ਦੀ ਇਹ ਗੱਲ ਸੁਣਕੇ ਹਾਲ ਵਿੱਚ ਬੈਠੇ ਲੋਕਾਂ ਨੇ ਤਾੜੀਆਂ ਵਜਾਉਣੀਆ ਸ਼ੁਰੂ ਕਰ ਦਿੱਤੀਆਂ। ਸ਼ੀਅਰ ਨੇ ਸਾਫ ਕੀਤਾ ਕਿ ਕੰਜ਼ਰਵੇਟਿਵ ਪਾਰਟੀ ਲੀਗਲ ਇਮੀਗ੍ਰੇਸ਼ਨ ਦਾ ਸਮਰਥਨ ਕਰਦੀ ਹੈ, ਨਾ ਕਿ ਇਮੀਗ੍ਰੇਸ਼ਨ ਸਿਸਟਮ ਦੀ ਇੱਕਸਾਰਤਾ ਖ਼ਤਮ ਕਰਨ ਵਾਲੇ ਸਿਸਟਮ ਦੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget