ਪੜਚੋਲ ਕਰੋ

ਅਨੀਤਾ ਆਨੰਦ ਬਣੀ ਕੈਨੇਡਾ ਦੀ ਦੂਜੀ ਮਹਿਲਾ ਰੱਖਿਆ ਮੰਤਰੀ, ਟਰੂਡੋ ਨੇ ਹਰਜੀਤ ਸੱਜਣ ਤੋਂ ਰੱਖਿਆ ਮੰਤਰਾਲਾ ਲਿਆ ਵਾਪਸ

ਅਨੀਤਾ ਆਨੰਦ ਕੈਨੇਡਾ ਦੇ ਇਤਿਹਾਸ ‘ਚ ਦੂਜੀ ਰੱਖਿਆ ਮੰਤਰੀ ਬਣੀ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਕਿਮ ਕੈਂਪਬੇਲ ਕੈਨੇਡਾ ਦੇ ਰੱਖਿਆ ਮੰਤਰੀ ਦੇ ਅਹੁਦੇ ‘ਤੇ ਬਿਰਾਜਮਾਨ ਹੋਣ ਵਾਲੀ ਇੱਕੋ ਇਕ ਮਹਿਲਾ ਸੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ। ਇਸ ‘ਚ ਸਭ ਤੋਂ ਵੱਡਾ ਬਦਲਾਅ ਇਹ ਦੇਖਣ ਨੂੰ ਮਿਲਿਆ ਕਿ ਹਰਜੀਤ ਸਿੰਘ ਸੱਜਣ ਤੋਂ ਡਿਫੈਂਸ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ। ਹੁਣ ਅਨੀਤਾ ਆਨੰਦ ਕੈਨੇਡਾ ਦੇ ਡਿਫੈਂਸ ਮਨਿਸਟਰ ਹੋਣਗੇ। ਅਨੀਤਾ ਆਨੰਦ ਨੇ ਦੇਸ਼ ਦੀ ਦੂਜੀ ਮਹਿਲਾ ਰੱਖਿਆ ਮੰਤਰੀ ਬਣ ਕੇ ਇਤਿਹਾਸ ਰਚਿਆ ਹੈ।

ਨਵੇਂ ਮੰਤਰੀ ਮੰਡਲ ‘ਚ 6 ਮਹਿਲਾ ਮੰਤਰੀਆਂ ‘ਚੋਂ 3 ਭਾਰਤੀ ਮੂਲ ਦੀਆਂ ਕੈਨੇਡੀਅਨ ਔਰਤਾਂ ਸ਼ਾਮਲ ਹਨ। ਅਨੀਤਾ ਆਨੰਦ ਤੋਂ ਇਲਾਵਾ ਬਰੈਂਪਟਨ ਤੋਂ ਸੰਸਦ ਮੈਂਬਰ 32 ਸਾਲਾ ਕਮਲ ਖਹਿਰਾ ਨੇ ਸੀਨੀਅਰ ਨਾਗਰਿਕਾਂ ਲਈ ਮੰਤਰੀ ਵਜੋਂ ਹਲਫ਼ ਲਿਆ। ਹਰਜੀਤ ਸਿੰਘ ਸੱਜਣ ਤੋਂ ਡਿਫੈਂਸ ਮੰਤਰਾਲਾ ਵਾਪਸ ਲੈਕੇ ਘੱਟ ਅਹਿਮੀਅਤ ਵਾਲਾ ਮੰਤਰਾਲਾ ਸੌਂਪ ਦਿੱਤਾ ਗਿਆ ਹੈ। ਸੱਜਣ ਹੁਣ ਕੌਮਾਂਤਰੀ ਮਾਮਲਿਆਂ ਦੇ ਮੰਤਰੀ ਹੋਣਗੇ।

ਅਨੀਤਾ ਆਨੰਦ ਕੈਨੇਡਾ ਦੇ ਇਤਿਹਾਸ ‘ਚ ਦੂਜੀ ਰੱਖਿਆ ਮੰਤਰੀ ਬਣੀ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਕਿਮ ਕੈਂਪਬੇਲ ਕੈਨੇਡਾ ਦੇ ਰੱਖਿਆ ਮੰਤਰੀ ਦੇ ਅਹੁਦੇ ‘ਤੇ ਬਿਰਾਜਮਾਨ ਹੋਣ ਵਾਲੀ ਇੱਕੋ ਇਕ ਮਹਿਲਾ ਸੀ। ਅਨੀਤਾ ਦਾ ਜਨਮ 1967 ‘ਚ ਹੋਇਆ ਸੀ। ਉਨਾਂ ਦੇ ਮਾਪੇ ਡਾਕਟਰੀ ਕਿੱਤੇ ਨਾਲ ਸਬੰਧਤ ਹਨ। 

ਦੱਸ ਦੇਈਏ ਕਿ ਵਰਜੀਤ ਸਿੰਘ ਸੱਜਣ ਫੌਜ ‘ਚ ਯੌਨ ਸ਼ੋਸ਼ਣ ਦੇ ਮਾਮਲਿਆਂ ਨੂੰ ਠੀਕ ਤਰਾਂ ਠੱਲ ਨਹੀਂ ਪਾ ਸਕੇ। ਇਸ ਕਾਰਨ ਹੀ ਮੰਨਿਆ ਜਾ ਰਿਹਾ ਕਿ ਉਨਾਂ ਤੋਂ ਰੱਖਿਆ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ। ਟਰੂਡੋ ਦੀ ਪਾਰਟੀ ਲਿਬਰਲ ਨੂੰ ਕਰੀਬ ਇਕ ਮਹੀਨਾ ਹੋ ਗਿਆ ਮੁੜ ਸੱਤਾ ‘ਤੇ ਦੁਬਾਰਾ ਬਿਰਾਜਮਾਨ ਹੋਈ ਹੈ। 

ਕੈਨੇਡੀਅਨਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਚੋਣਾਂ ਚ ਜਿੱਤ ਹਾਸਲ ਕੀਤੀ ਸੀ। ਪਰ ਪਾਰਟੀ ਬਹੁਮਤ ਤੋਂ ਦੂਰ ਰਹੀ ਸੀ। ਟਰੂਡੋ ਨੇ 2015 ਦੀਆਂ ਚੋਣਾਂ ਵਿੱਚ ਆਪਣੇ ਮਰਹੂਮ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਪੀਅਰੇ ਟਰੂਡੋ ਦੀ ਪ੍ਰਸਿੱਧੀ ਦਾ ਸਹਾਰਾ ਲੈਕੇ ਚੋਣ ਜਿੱਤੀ ਸੀ। ਫਿਰ ਪਿਛਲੀਆਂ ਦੋ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਦੇ ਹੋਏਉਨ੍ਹਾਂ ਆਪਣੇ ਦਮ 'ਤੇ ਪਾਰਟੀ ਨੂੰ ਜਿੱਤ ਦਿਵਾਈ ਸੀ।

ਵਿਰੋਧੀ ਧਿਰ ਟਰੂਡੋ 'ਤੇ ਆਪਣੇ ਲਾਭ ਲਈ ਸਮੇਂ ਤੋਂ ਦੋ ਸਾਲ ਪਹਿਲਾਂ ਚੋਣਾਂ ਕਰਵਾਉਣ ਦਾ ਦੋਸ਼ ਲਾਉਂਦੀ ਰਹੀ ਹੈ। ਟਰੂਡੋ ਨੇ ਦਾਅਵਾ ਕੀਤਾ ਕਿ ਕੈਨੇਡੀਅਨ ਮਹਾਂਮਾਰੀ ਦੌਰਾਨ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਨਹੀਂ ਚਾਹੁੰਦੇ। ਕੈਨੇਡਾ ਇਸ ਸਮੇਂ ਵਿਸ਼ਵ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿਨ੍ਹਾਂ ਦੇ ਬਹੁਤੇ ਨਾਗਰਿਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget