ਪੜਚੋਲ ਕਰੋ

Immigrants Permits Cancelled: ਟਰੰਪ ਵੱਲੋਂ ਇੱਕ ਹੋਰ ਝਟਕਾ! 9 ਲੱਖ ਪਰਵਾਸੀਆਂ ਦੇ ਪਰਮਿਟ ਕੀਤੇ ਰੱਦ, ਤੁਰੰਤ ਦੇਸ਼ ਛੱਡਣ ਦਾ ਆਦੇਸ਼

ਡੋਨਾਲਡ ਟਰੰਪ ਸਰਕਾਰ ਵੱਲੋਂ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ। ਅਮਰੀਕਾ ਵਿੱਚ ਰਹਿ ਰਹੇ ਕਰੀਬ 9 ਲੱਖ ਪਰਵਾਸੀਆਂ ਨੂੰ ਤੁਰੰਤ ਦੇਸ਼ ਛੱਡਣ ਦਾ ਆਦੇਸ਼ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ 'ਚ ਚਿੰਤਾ ਅਤੇ ਬੇਚੈਨੀ ਦਾ ਮਾਹੌਲ ਬਣ ਗਿਆ ਹੈ।

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿੱਚ ਰਹਿ ਰਹੇ ਕਰੀਬ 9 ਲੱਖ ਪਰਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਪਰਵਾਸੀ ਸਾਬਕਾ ਰਾਸ਼ਟਰਪਤੀ ਜੋ ਬਾਈਡਨ ਦੇ ਸਮੇਂ ਲਾਗੂ ਹੋਈ CBP One ਐਪ ਨੀਤੀ ਰਾਹੀਂ ਅਮਰੀਕਾ ਵਿੱਚ ਆਏ ਸਨ। ਟਰੰਪ ਪ੍ਰਸ਼ਾਸਨ ਨੇ ਹੁਣ ਇਸ ਨੀਤੀ ਨੂੰ ਰੱਦ ਕਰਦਿਆਂ ਇਨ੍ਹਾਂ ਪਰਵਾਸੀਆਂ ਦੇ ਅਮਰੀਕਾ ਵਿੱਚ ਰਹਿਣ ਦੇ ਲੀਗਲ ਪਰਮਿਟ ਖਤਮ ਕਰ ਦਿੱਤੇ ਹਨ।

ਅਮਰੀਕਾ ਦੇ ਡਿਪਾਰਟਮੈਂਟ ਆਫ ਹੋਮਲੈਂਡ ਸਕਿਊਰਟੀ (DHS) ਨੇ ਸੋਮਵਾਰ ਨੂੰ ਬਿਆਨ ਜਾਰੀ ਕਰਕੇ ਦੱਸਿਆ ਕਿ CBP One ਐਪ ਰਾਹੀਂ ਆਏ ਪਰਵਾਸੀਆਂ ਨੂੰ ਤੁਰੰਤ ਦੇਸ਼ ਛੱਡਣਾ ਪਵੇਗਾ।

ਇਸ ਨੀਤੀ ਦੇ ਅਧਾਰ 'ਤੇ 9 ਲੱਖ ਤੋਂ ਵੱਧ ਪਰਵਾਸੀ ਅਮਰੀਕਾ ਆਏ ਸਨ 

ਜਨਵਰੀ 2023 ਤੋਂ ਬਾਅਦ, ਬਾਈਡਨ ਪ੍ਰਸ਼ਾਸਨ ਦੀ ਇਸ ਐਪ ਨੀਤੀ ਹੇਠ 9 ਲੱਖ ਤੋਂ ਵੱਧ ਪਰਵਾਸੀ ਅਮਰੀਕਾ ਆਏ ਸਨ। ਉਨ੍ਹਾਂ ਨੂੰ 2 ਸਾਲ ਲਈ ਅਸਥਾਈ ਤੌਰ ‘ਤੇ ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਮਿਲੀ ਸੀ। ਪਰ ਹੁਣ DHS ਵਲੋਂ ਇਨ੍ਹਾਂ ਸਾਰੇ ਪਰਮਿਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵਿਭਾਗ ਨੇ ਕਿਹਾ ਕਿ ਇਹ ਕਦਮ ਸਰਹੱਦਾਂ ਦੀ ਸੁਰੱਖਿਆ ਅਤੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ।

ਪਰਵਾਸੀਆਂ ਨੂੰ ਭੇਜੇ ਜਾ ਰਹੇ ਨੇ ਮੇਲ

ਐਸੋਸੀਏਟਡ ਪ੍ਰੈਸ ਦੀ ਰਿਪੋਰਟ ਮੁਤਾਬਕ, ਈਮੇਲ ਰਾਹੀਂ ਲੋਕਾਂ ਨੂੰ ਅਮਰੀਕਾ ਛੱਡਣ ਲਈ ਕਿਹਾ ਜਾ ਰਿਹਾ ਹੈ। ਇੱਕ ਕਾਨੂੰਨੀ ਮਦਦ ਸੰਸਥਾ ਅਲ ਓਟ੍ਰੋ ਲਾਡੋ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੋਟਿਸ ਮਿਲੇ ਹਨ, ਉਨ੍ਹਾਂ ਵਿੱਚੋਂ ਵੱਧਤਰ ਹੋਂਡੁਰਾਸ, ਅਲ ਸਲਵਾਡੋਰ ਅਤੇ ਮੈਕਸੀਕੋ ਤੋਂ ਹਨ।

ਇਹ ਨੋਟਿਸ ਮਿਲਣ ਤੋਂ ਬਾਅਦ ਲੋਕਾਂ ਵਿਚ ਚਿੰਤਾ ਅਤੇ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਇਹ ਪਰਵਾਸੀ ਹੁਣ ਆਪਣੇ ਭਵਿੱਖ ਨੂੰ ਲੈ ਕੇ ਅਣਸ਼ਚਿਤਤਾ ਵਿਚ ਹਨ ਅਤੇ ਉਨ੍ਹਾਂ ਵਿਚ ਡਰ ਦਾ ਮਾਹੌਲ ਹੈ। 

ਡੋਨਾਲਡ ਟਰੰਪ ਨੇ ਇਸ ਸਾਲ ਜਨਵਰੀ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਜਿਨ੍ਹਾਂ ਨੀਤੀਆਂ 'ਤੇ ਸਭ ਤੋਂ ਵੱਧ ਧਿਆਨ ਦਿੱਤਾ ਹੈ, ਉਨ੍ਹਾਂ ਵਿੱਚ ਸਭ ਤੋਂ ਮੁਖ ਨੀਤੀਆਂ ਹਨ — ਦੂਜੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ ਟੈਰੀਫ਼ ਵਧਾਉਣਾ ਅਤੇ ਅਮਰੀਕਾ ਤੋਂ ਵਿਦੇਸ਼ੀਆਂ ਨੂੰ ਕੱਢਣਾ।

ਟਰੰਪ ਪ੍ਰਸ਼ਾਸਨ ਨੇ ਜੋ ਬਾਈਡਨ ਦੇ ਸਮੇਂ ਦੀਆਂ ਕਈ ਅਜਿਹੀਆਂ ਨੀਤੀਆਂ ਨੂੰ ਰੱਦ ਕਰ ਦਿੱਤਾ ਹੈ, ਜੋ ਵਿਦੇਸ਼ੀਆਂ ਨੂੰ ਇਨਸਾਨੀਅਤ ਦੇ ਅਧਾਰ 'ਤੇ ਅਮਰੀਕਾ ਵਿੱਚ ਸ਼ਰਣ ਦੇਣ ਦੀ ਗੱਲ ਕਰਦੀਆਂ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget