ਪੜਚੋਲ ਕਰੋ

ਅਮਰੀਕਾ 'ਚ ਗੱਡੀ ਲੀਹ ਤੋਂ ਲੱਥੀ, 6 ਹਲਾਕ

ਡੁਪੌਂਟ : ਸੋਮਵਾਰ ਨੂੰ ਤੇਜ਼ ਤੇ ਨਵੇਂ ਰੂਟ ਉੱਤੇ ਜਾ ਰਹੀ ਰੇਲਗੱਡੀ ਅਚਾਨਕ ਸੀਆਟਲ ਦੇ ਦੱਖਣ ਵਿੱਚ ਪਟੜੀ ਤੋਂ ਉਤਰ ਗਈ। ਇਸ ਨਾਲ ਗੱਡੀ ਦੇ ਕੁੱਝ ਡੱਬੇ ਹੇਠਾਂ ਹਾਈਵੇਅ ਉੱਤੇ ਵੀ ਜਾ ਡਿੱਗੇ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ। ਜਿਸ ਸਮੇਂ ਗੱਡੀ ਨੂੰ ਹਾਦਸਾ ਪੇਸ਼ ਆਇਆ ਤਾਂ ਇਸ ਵਿੱਚ 77 ਯਾਤਰੀ ਤੇ ਅਮਲੇ ਦੇ 7 ਮੈਂਬਰ ਮੌਜੂਦ ਸਨ। ਹਾਦਸੇ ਦੌਰਾਨ ਗੱਡੀ ਦੀਆਂ 13 ਬੋਗੀਆਂ ਲੀਹ ਤੋਂ ਲੱਥ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ 50 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਨ੍ਹਾਂ ਵਿੱਚੋਂ ਦਰਜਨਾਂ ਦੀ ਹਾਲਤ ਗੰਭੀਰ ਹੈ। ਹਾਦਸੇ ਦੀ ਜਾਣਕਾਰੀ ਦੇਣ ਵਾਲੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹੋ ਸਾਹਮਣੇ ਆਇਆ ਹੈ ਕਿ ਗੱਡੀ 501 ਲੀਹ ਤੋਂ ਉਤਰਨ ਤੋਂ ਪਹਿਲਾਂ ਕਿਸੇ ਚੀਜ਼ ਨਾਲ ਟਕਰਾਈ। ਹਾਦਸਾ ਸੀਆਟਲ ਤੋਂ 64 ਕਿਲੋਮੀਟਰ ਦੱਖਣ ਵੱਲ ਵਾਪਰਿਆ।ਪੀਅਰਸ ਕਾਊਂਟੀ ਸ਼ੈਰਿਫ ਆਫਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੰਟਰਸਟੇਟ 5 ਹਾਈਵੇਅ ਉੱਤੇ ਜਾ ਰਹੀਆਂ ਗੱਡੀਆਂ ਨੂੰ ਵੀ ਰੇਲਗੱਡੀ ਦੀਆਂ ਬੋਗੀਆਂ ਹੇਠਾਂ ਡਿੱਗਣ ਨਾਲ ਕਾਫੀ ਨੁਕਸਾਨ ਹੋਇਆ। ਇਸ ਨਾਲ ਹੇਠਾਂ ਕਾਰਾਂ ਵਿੱਚ ਜਾ ਰਹੇ ਕਈ ਲੋਕ ਵੀ ਜ਼ਖ਼ਮੀ ਹੋ ਗਏ ਪਰ ਕਿਸੇ ਵੀ ਕਾਰ ਸਵਾਰ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਹਾਦਸੇ ਤੋਂ ਤੁਰੰਤ ਬਾਅਦ ਕੀਤੇ ਗਏ ਰੇਡੀਓ ਟਰਾਂਸਮਿਸ਼ਨ ਵਿੱਚ ਕੰਡਕਟਰ ਵੱਲੋਂ ਦੱਸਿਆ ਗਿਆ ਕਿ ਇੱਕ ਮੋੜ ਕੱਟਣ ਤੋਂ ਬਾਅਦ ਜਦੋਂ ਗੱਡੀ ਇੰਟਰਸਟੇਟ 5 ਉੱਤੇ ਬਣੇ ਪੁਲ ਤੋਂ ਲੰਘਣ ਲੱਗੀ ਤਾਂ ਉਹ ਹਾਦਸਾਗ੍ਰਸਤ ਹੋ ਗਈ।ਹਾਦਸੇ ਤੋਂ ਤਿੰਨ ਘੰਟੇ ਬਾਅਦ ਕੀਤੇ ਟਵੀਟ ਵਿੱਚ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਖਿਆ ਕਿ ਇਸੇ ਲਈ ਅਸੀਂ ਇਨਫਰਾਸਟ੍ਰਕਚਰ ਉੱਤੇ ਵੱਧ ਖਰਚਾ ਕਰਨ ਲਈ ਜ਼ੋਰ ਲਾ ਰਹੇ ਹਾਂ। ਉਨ੍ਹਾਂ ਆਖਿਆ ਕਿ ਇਸ ਹਾਦਸੇ ਨੇ ਦਰਸਾ ਦਿੱਤਾ ਹੈ ਕਿ ਇਸ ਸਮੇਂ ਸਾਡੇ ਵੱਲੋਂ ਜਲਦ ਹੀ ਜਮ੍ਹਾਂ ਕਰਵਾਏ ਜਾਣ ਵਾਲੇ ਇਨਫਰਾਸਟ੍ਰਕਚਰ ਪਲੈਨ ਨੂੰ ਮਨਜ਼ੂਰੀ ਦੇਣ ਦਾ ਸਮਾਂ ਆ ਗਿਆ ਹੈ। ਇਹ ਹਾਦਸਾ ਅਜੇ ਨਵੇਂ ਬਣੇ ਬਾਇਪਾਸ ਉੱਤੇ ਵਾਪਰਿਆ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਦੱਸਿਆ ਕਿ ਜਾਂਚਕਾਰਾਂ ਦੀ ਟੀਮ ਵਾਸਿ਼ੰਗਟਨ, ਡੀਸੀ ਤੋਂ ਮੌਕੇ ਉੱਤੇ ਪਹੁੰਚਣ ਵਾਲੀ ਹੈ। ਲੀਹ ਤੋਂ ਲੱਥਣ ਤੋਂ ਪਹਿਲਾਂ ਗੱਡੀ 81.1 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾ ਰਹੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Embed widget