ਪੜਚੋਲ ਕਰੋ

ਇਸ ਬੰਦੇ ਦੀ ਸਾਲਾਨਾ 956.77 ਕਰੋੜ ਕਮਾਈ, ਪਿਛਲੇ ਵਰ੍ਹੇ ਮਿਲਿਆ 84 ਕਰੋੜ ਦਾ ਬੋਨਸ 

ਕੈਲੀਫੋਰਨੀਆ: ਆਈਫੋਨ ਕੰਪਨੀ ਦੇ ਸੀਈਓ ਟਿਮ ਕੁੱਕ ਨੂੰ 2018 ‘ਚ 84 ਕਰੋੜ ਦਾ ਬੋਨਸ ਮਿਲਿਆ ਜੋ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਹੈ। ਐਪਲ ਨੇ ਮੰਗਲਵਾਰ ਨੂੰ ਰੈਗੂਲੇਟਰੀ ਫਾਈਨਿੰਗ ‘ਚ ਬੋਨਸ ਦੀ ਰਕਮ ਬਾਰੇ ਜਾਣਕਾਰੀ ਦਿੱਤੀ। ਕੁੱਕ ਨੂੰ 2017 ‘ਚ 65 ਕਰੋੜ ਰੁਪਏ ਦਾ ਬੋਨਸ ਮਿਲਿਆ ਸੀ। ਇਸ ਬੰਦੇ ਦੀ ਸਾਲਾਨਾ 956.77 ਕਰੋੜ ਕਮਾਈ, ਪਿਛਲੇ ਵਰ੍ਹੇ ਮਿਲਿਆ 84 ਕਰੋੜ ਦਾ ਬੋਨਸ  29 ਸਤੰਬਰ, 2018 ਨੂੰ ਖ਼ਤਮ ਵਿੱਤੀ ਵਰ੍ਹੇ ‘ਚ ਕੁੱਕ ਨੂੰ ਸੈਲਰੀ ਵਜੋਂ 21 ਕਰੋੜ ਰੁਪਏ (30 ਲੱਖ ਡਾਲਰ) ਮਿਲੇ। ਇਸ ਦੇ ਨਾਲ ਹੀ 847 ਕਰੋੜ ਰੁਪਏ ਦੀ ਵੈਲਿਊ ਦੇ ਸ਼ੇਅਰ ਮਿਲੇ। ਹੋਰ ਭੱਤਿਆਂ ਦੇ ਤੌਰ ‘ਤੇ ਉਸ ਨੂੰ 4.77 ਕਰੋੜ ਰੁਪਏ ਮਿਲੇ। ਇਸ ਤਰ੍ਹਾਂ ਉਸ ਦੀ ਕੁੱਲ ਕਮਾਈ 956.77 ਕਰੋੜ ਰੁਪਏ ਰਹੀ। ਕੰਪਨੀ ਦੇ ਰੈਵਨਿਊ ਤੇ ਆਪਰੇਟਿੰਗ ਇਨਕਮ ਟਾਰਗੇਟ ਦੇ ਅਧਾਰ ‘ਤੇ ਬੋਨਸ ਦੀ ਰਕਮ ਤੈਅ ਕੀਤੀ ਜਾਂਦੀ ਹੈ। ਵਿੱਤ ਸਾਲ ‘ਚ ਐਪਲ ਦੇ ਰੈਵਨਿਊ ‘ਚ 16% ਦਾ ਇਜ਼ਾਫਾ ਹੋਇਆ। ਕੰਪਨੀ ਦਾ ਫਾਈਨੈਂਸ਼ੀਅਲ ਈਅਰ 29 ਸਤੰਬਰ ਨੂੰ ਖ਼ਤਮ ਹੁੰਦਾ ਹੈ। ਇਸ ਬੰਦੇ ਦੀ ਸਾਲਾਨਾ 956.77 ਕਰੋੜ ਕਮਾਈ, ਪਿਛਲੇ ਵਰ੍ਹੇ ਮਿਲਿਆ 84 ਕਰੋੜ ਦਾ ਬੋਨਸ  ਕੁੱਕ ਦੀ ਕਮਾਈ ਦਾ ਵੱਡਾ ਹਿੱਸਾ ਐਪਲ ਦੇ ਸ਼ੇਅਰਾਂ ਤੋਂ ਆਉਂਦਾ ਹੈ। ਉਸ ਨੂੰ ਸਲਾਨਾ ਇੰਕ੍ਰੀਮੈਂਟ ਦੇ ਤੌਰ ‘ਤੇ ਸ਼ੇਅਰ ਮਿਲਦੇ ਹਨ। ਕੰਪਨੀ ਦੇ 20 ਸਾਲਾ ‘ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਆਈਫੋਨ ਦੀ ਵਿਕਰੀ ਉਮੀਦ ਮੁਤਾਬਕ ਨਹੀਂ ਹੋਈ। ਇਸ ਕਰਕੇ ਕੰਪਨੀ ਦੇ ਰੈਵਨਿਊ ਗਾਈਡੈਂਸ ‘ਚ ਕਮੀ ਆਈ ਹੈ। ਇਸ ਦੀ ਰਿਪੋਰਟ 29 ਜਨਵਰੀ ਨੂੰ ਜਾਰੀ ਹੋਏਗੀ।

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget