ਪੜਚੋਲ ਕਰੋ

ਆਖਰ ਕਿਉਂ ਮਨਾਇਆ ਜਾਂਦੈ ਅਪ੍ਰੈਲ ਫੂਲ?, ਜਾਣੋ ਇਤਿਹਾਸ

ਨਵੀਂ ਦਿੱਲੀ: ਇੱਕ ਅਪ੍ਰੈਲ ਯਾਨੀ ਅਪ੍ਰੈਲ ਫੂਲ ਦਾ ਦਿਨ। ਇਹੀ ਤਰੀਕ ਹੈ ਜਦੋਂ ਅਸੀਂ ਬਿਨਾਂ ਕਿਸੇ ਸ਼ਰਮ ਦੇ ਕਿਸੇ ਦਾ ਮਜ਼ਾਕ ਉਡਾ ਸਕਦੇ ਹਾਂ। ਇਸ ਦਿਨ ਨੂੰ ਕਈ ਦੇਸ਼ਾਂ ਵਿੱਚ ਅਲੱਗ-ਅਲੱਗ ਸਮਾਜਾਂ ਵਿੱਚ ਕਈ ਸ਼ਤਾਬਦੀਆਂ ਤੋਂ ਮਨਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਦੀ ਖੋਜ ਕਿੱਥੋਂ ਹੋਈ ਸੀ, ਇਹ ਅਜੇ ਵੀ ਇੱਕ ਰਾਜ਼ ਹੈ। ਕਿਹਾ ਜਾਂਦਾ ਹੈ ਕਿ ਅਪ੍ਰੈਲ ਫੂਲ ਡੇਅ ਦੀ ਸ਼ੁਰੂਆਤ ਯੂਰਪ ਤੋਂ ਹੋਈ ਸੀ, ਪਰ ਅੱਜ ਇਸ ਨੂੰ ਦੁਨੀਆਂ ਭਰ 'ਚ ਮਨਾਇਆ ਜਾਂਦਾ ਹੈ। ਹਾਲਾਂਕਿ, ਇਤਿਹਾਸਕਾਰ ਹੁਣ ਵੀ ਅਪ੍ਰੈਲ ਫੂਲ ਡੇਅ ਦੀਆਂ ਜੜ੍ਹਾਂ ਦੀ ਖੋਜ ਨਹੀਂ ਕਰ ਸਕੇ ਪਰ ਇਸ ਤਾਰੀਖ ਬਾਰੇ ਮਸ਼ਹੂਰ ਕਥਨ ਇਹ ਹੈ ਕਿ ਇਸ ਦਿਨ ਨੂੰ ਜੂਲੀਅਨ ਤੋਂ ਗ੍ਰੇਗੋਰਅਨ ਕੈਲੰਡਰ 'ਚ ਬਦਲਦੀ ਤਰੀਖ ਵਜੋਂ ਮਨਾਇਆ ਜਾਂਦਾ ਹੈ। 1582 ਵਿੱਚ ਪੋਪ ਗ੍ਰੇਗੋਰੀ XIII ਨੇ 1 ਜਨਵਰੀ ਤੋਂ ਨਵੇਂ ਕੈਲੰਡਰ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਨਾਲ ਮਾਰਚ ਦੇ ਅਖੀਰ ਨੂੰ ਮਨਾਏ ਜਾਂਦੇ ਨਿਊ ਯੀਅਰ ਸੈਲੀਬ੍ਰੇਸ਼ਨ ਦੀ ਤਾਰੀਖ ਵਿੱਚ ਬਦਲੀ ਹੋ ਗਈ। ਕੈਲੰਡਰ ਦੀ ਇਹ ਤਾਰੀਖ ਪਹਿਲਾਂ ਫਰਾਂਸ 'ਚ ਲਾਗੂ ਕੀਤੀ ਗਈ ਸੀ। ਹਾਲਾਂਕਿ, ਯੂਰਪ ਵਿੱਚ ਰਹਿੰਦੇ ਬਹੁਤ ਸਾਰੇ ਲੋਕਾਂ ਨੇ ਜੂਲੀਅਨ ਕੈਲੰਡਰ ਨੂੰ ਹੀ ਅਪਣਾਇਆ ਸੀ। ਜਿਨ੍ਹਾਂ ਲੋਕਾਂ ਨੇ ਨਵੇਂ ਕੈਲੰਡਰ ਨੂੰ ਅਪਣਾਇਆ, ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਫੂਲ (ਮੂਰਖ) ਕਹਿਣਾ ਸ਼ੁਰੂ ਕੀਤਾ, ਜੋ ਪੁਰਾਣੇ ਕੈਲੰਡਰ ਮੁਤਾਬਕ ਹੀ ਚੱਲ ਰਹੇ ਸਨ। ਅਪ੍ਰੈਲ ਫੂਲ ਡੇਅ ਲਈ ਇਹ ਮਸ਼ਹੂਰ ਕਥਨ ਉਹ ਸੱਚਾਈਆਂ ਨੂੰ ਨਹੀਂ ਬਿਆਨ ਕਰਦਾ ਕਿਉਂਕਿ ਯੂਰਪੀ ਲੋਕਾਂ ਨੇ ਗ੍ਰੇਗੋਰੀਅਨ ਕੈਲੰਡਰ ਨੂੰ ਅਪਣਾ ਲਿਆ ਸੀ ਜਿਸ ਦਾ ਸਬੂਤ ਹੈ ਕਿ ਇੰਗਲੈਂਡ ਨੇ 1752 ਵਿੱਚ ਗ੍ਰੇਗੋਰੀਅਨ ਕੈਲੰਡਰ ਨੂੰ ਨਹੀਂ ਅਪਣਾਇਆ ਤੇ ਉਸ ਸਮੇਂ ਅਪ੍ਰੈਲ ਫੂਲ ਦਾ ਸੰਕਲਪ ਬਹੁਤ ਚੰਗੀ ਤਰ੍ਹਾਂ ਮਸ਼ਹੂਰ ਹੋ ਗਿਆ ਸੀ। ਅਪ੍ਰੈਲ ਫੂਲ ਬਾਰੇ ਇੱਕ ਵੱਖ ਗੱਲ ਇਹ ਹੈ ਕਿ ਉਸ ਸਮੇਂ ਦੌਰਾਨ ਬਸੰਤ ਮੌਸਮ ਦੇ ਆਉਣ 'ਤੇ ਕਈ ਦੇਸ਼ਾਂ ਵਿੱਚ ਕੜਾਕੇ ਦੀ ਠੰਢ ਤੋਂ ਛੁਟਕਾਰਾ ਮਿਲਦਾ ਸੀ। ਮੌਸਮ ਦੇ ਇਸ ਬਦਲਾਅ ਨੂੰ ਕਈ ਦੇਸ਼ਾਂ ਵਿੱਚ ਇੱਕ ਖੁਸ਼ੀ ਤੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਜਿਵੇਂ ਕਿ ਭਾਰਤ ਵਿੱਚ ਹੋਲੀ ਦੇ ਤਿਉਹਾਰ ਦੌਰਾਨ ਕੁਦਰਤੀ ਰੂਪ ਵਿੱਚ ਵਾਤਾਵਰਨ ਵਿੱਚ ਕਈ ਕੁਦਰਤੀ ਰੰਗ ਖਿੱਲ੍ਹਰੇ ਰਹਿੰਦੇ ਹਨ। ਭਾਰਤ ਦੇ ਲੋਕ ਹੋਲੀ ਦੇ ਤਿਉਹਾਰ ਨੂੰ ਵੱਖ-ਵੱਖ ਰਾਜਾਂ ਵਿੱਚ ਆਪਣੇ ਤਰੀਕੇ ਨਾਲ ਮਨਾਉਂਦੇ ਹਨ।

ਟਾਪ ਹੈਡਲਾਈਨ

Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

Embed widget