ਪੜਚੋਲ ਕਰੋ

ਇਰਾਨ ਨੇ ਹੀ ਸੁੱਟਿਆ ਸੀ ਯੂਕ੍ਰੇਨ ਦਾ ਜਹਾਜ਼, ਸੈਨਿਕ ਬਲ ਮੰਗਣ ਮੁਆਫ਼ੀ

ਯੁਕ੍ਰੇਨ ਦੇ ਜਹਾਜ਼ ਹਾਦਸੇ ਵਿੱਚ ਅੰਤਰਰਾਸ਼ਟਰੀ ਦਬਾਅ ਦਾ ਸਾਹਮਣਾ ਕਰ ਰਹੇ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਸੈਨਿਕ ਬਲਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਘਟਨਾ ਲਈ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਰੂਹਾਨੀ ਨੇ ਕਿਹਾ ਕਿ ਹਾਦਸੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਤਹਿਰਾਨ: ਯੁਕ੍ਰੇਨ ਦੇ ਜਹਾਜ਼ ਹਾਦਸੇ ਵਿੱਚ ਅੰਤਰਰਾਸ਼ਟਰੀ ਦਬਾਅ ਦਾ ਸਾਹਮਣਾ ਕਰ ਰਹੇ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਸੈਨਿਕ ਬਲਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਘਟਨਾ ਲਈ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਰੂਹਾਨੀ ਨੇ ਕਿਹਾ ਕਿ ਹਾਦਸੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਰੁਹਾਨੀ ਨੇ ਬੁੱਧਵਾਰ ਨੂੰ ਰਾਸ਼ਟਰੀ ਏਕਤਾ ਦੀ ਮੰਗ ਕੀਤੀ। ਉਸ ਨੇ ਇਹ ਵੀ ਕਿਹਾ ਕਿ ਲੋਕ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਅਧਿਕਾਰੀ ਉਨ੍ਹਾਂ ਨਾਲ ਇਮਾਨਦਾਰੀ, ਵਫ਼ਾਦਾਰੀ ਤੇ ਵਿਸ਼ਵਾਸ ਨਾਲ ਪੇਸ਼ ਆਉਣ। ਉਸ ਨੇ ਹਥਿਆਰਬੰਦ ਬਲਾਂ ਨੂੰ ਮੁਆਫੀ ਮੰਗਣ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਹਾਦਸੇ ਵਿੱਚ ਕੀ ਵਾਪਰਿਆ ਇਸ ਬਾਰੇ ਜਾਣਕਾਰੀ ਦੇਣ ਨੂੰ ਵੀ ਕਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 176 ਲੋਕ ਮਾਰੇ ਗਏ ਸਨ। ਹਾਲ ਹੀ ਵਿੱਚ, ਇਰਾਨ ਨੇ ਗਲਤੀ ਨਾਲ ਯੂਕ੍ਰੇਨੀਅਨੀ ਜਹਾਜ਼ਾਂ ਨੂੰ ਸੁੱਟੇ ਜਾਣ ਦਾ ਇਕਬਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਮਨੁੱਖੀ ਗਲਤੀ ਕਾਰਨ ਹੋਇਆ ਹੈ। ਇਸ ਕੇਸ ਵਿੱਚ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਇਰਾਨ ਦੀ ਅਦਾਲਤ ਨੇ ਦਿੱਤੀ ਸੀ। ਹਾਲਾਂਕਿ, ਅਦਾਲਤ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ ਇਸ ਸਮੇਂ ਦੌਰਾਨ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget