ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲਈ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਇਸਦੇ ਨਾਲ ਹੀ ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਣੇ ਦਰਜਨਾਂ ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਲਈ ਇੰਟਰਪੋਲ ਤੋਂ ਮਦਦ ਮੰਗੀ ਹੈ।

ਤਹਿਰਾਨ: ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਣੇ ਦਰਜਨਾਂ ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਲਈ ਇੰਟਰਪੋਲ ਤੋਂ ਮਦਦ ਮੰਗੀ ਹੈ। ਤਹਿਰਾਨ ਦੇ ਵਕੀਲ ਅਲੀ ਅਲਕਾਸਿਮਹਾਰ ਨੇ ਸੋਮਵਾਰ ਨੂੰ ਕਿਹਾ ਕਿ ਟਰੰਪ ਹੋਰ 30 ਲੋਕਾਂ ਦੇ ਨਾਲ ਤਿੰਨ ਜਨਵਰੀ ਦੇ ਹਮਲੇ ਵਿਚ ਸ਼ਾਮਲ ਸੀ। ਇਸ ਹਮਲੇ ਵਿਚ ਇਰਾਨ ਦਾ ਜਨਰਲ ਕਾਸੀਮ ਸੁਲੇਮਾਨੀ ਮਾਰਿਆ ਗਿਆ ਸੀ। ਇਰਾਨ ਨੇ ਨਿਸ਼ਚਤ ਤੌਰ ‘ਤੇ ਇੰਟਰਪੋਲ ਦੀ ਮਦਦ ਮੰਗੀ ਹੈ ਪਰ ਫਰਾਂਸ ਦੇ ਲਿਓਨ ਵਿੱਚ ਸਥਿਤ ਇੰਟਰਪੋਲ ਨੇ ਤੁਰੰਤ ਬੇਨਤੀ ਦਾ ਜਵਾਬ ਨਹੀਂ ਦਿੱਤਾ। ਅਲਕਾਸੀਮਰ ਨੇ ਇਹ ਵੀ ਕਿਹਾ ਕਿ ਇਰਾਨ ਨੇ ਟਰੰਪ ਅਤੇ ਹੋਰਾਂ ਲਈ ‘ਰੈੱਡ ਨੋਟਿਸ’ ਦੀ ਬੇਨਤੀ ਕੀਤੀ ਸੀ, ਜੋ ਇੰਟਰਪੋਲ ਦੁਆਰਾ ਜਾਰੀ ਕੀਤਾ ਉੱਚ ਪੱਧਰੀ ਨੋਟਿਸ ਹੈ। ਰੈੱਡ ਕਾਰਨਰ ਦਾ ਮਤਲਬ ਕੀ ਹੈ: ਇਹ ਨੋਟਿਸ ਲੋੜੀਂਦੇ ਅਪਰਾਧੀਆਂ ਦੀ ਗ੍ਰਿਫਤਾਰੀ ਜਾਂ ਹਵਾਲਗੀ ਲਈ ਜਾਰੀ ਕੀਤਾ ਗਿਆ ਹੈ। ਰੈੱਡ ਕਾਰਨਰ ਨੋਟਿਸ ਦੀ ਮਦਦ ਨਾਲ ਗ੍ਰਿਫਤਾਰ ਅਪਰਾਧੀ ਨੂੰ ਦੇਸ਼ ਭੇਜਿਆ ਜਾਂਦਾ ਹੈ ਜਿੱਥੇ ਉਸਨੇ ਜੁਰਮ ਕੀਤਾ ਹੈ। ਉਧਰ ਉਸ ਵਿਰੁੱਧ ਮੁਕੱਦਮਾ ਚਲਾਇਆ ਜਾਂਦਾ ਹੈ ਅਤੇ ਉਸ ਦੇਸ਼ ਦੇ ਕਾਨੂੰਨ ਮੁਤਾਬਕ ਰ ਸਜ਼ਾ ਦਿੱਤੀ ਜਾਂਦੀ ਹੈ। ਜਿਸ ਵਿਅਕਤੀ ਦੇ ਖਿਲਾਫ "ਇੰਟਰਪੋਲ" ਨੇ ਰੈੱਡ ਕਾਰਨਰ ਦਾ ਨੋਟਿਸ ਜਾਰੀ ਕੀਤਾ ਹੈ, ਇੰਟਰਪੋਲ ਉਸ ਇੱਕ ਲੋੜੀਂਦੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਮੈਂਬਰ ਦੇਸ਼ ਨੂੰ ਮਜਬੂਰ ਨਹੀਂ ਕਰ ਸਕਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget