ਪੜਚੋਲ ਕਰੋ

ਆਸਾਰਾਮ ਨੂੰ ਮਿਲੀ ਰਾਹਤ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

Asaram Bail: ਆਸਾਰਾਮ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਦੀ ਅਸਥਾਈ ਜ਼ਮਾਨਤ 7 ਜੁਲਾਈ ਤੱਕ ਵਧਾ ਦਿੱਤੀ ਗਈ ਸੀ। ਮੌਜੂਦਾ ਜ਼ਮਾਨਤ ਦੀ ਮਿਆਦ 30 ਜੂਨ ਨੂੰ ਖਤਮ ਵਾਲੀ ਹੈ।

Asaram Bail: ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ (27 ਜੂਨ) ਨੂੰ 2013 ਦੇ ਬਲਾਤਕਾਰ ਮਾਮਲੇ ਵਿੱਚ ਆਸਾਰਾਮ ਨੂੰ ਵੱਡੀ ਰਾਹਤ ਦਿੱਤੀ ਹੈ। ਉਸ ਦੀ ਅਸਥਾਈ ਜ਼ਮਾਨਤ 7 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਉਹ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਪਟੀਸ਼ਨ ਦੀ ਸੁਣਵਾਈ ਦੌਰਾਨ, ਜਸਟਿਸ ਇਲੇਸ਼ ਵੋਰਾ ਅਤੇ ਸੰਦੀਪ ਭੱਟ ਦੇ ਡਿਵੀਜ਼ਨ ਬੈਂਚ ਨੇ ਆਸਾਰਾਮ ਦੀ ਅਸਥਾਈ ਜ਼ਮਾਨਤ ਨੂੰ ਤਿੰਨ ਮਹੀਨੇ ਵਧਾ ਦਿੱਤਾ, ਜੋ ਪਹਿਲਾਂ 28 ਮਾਰਚ ਨੂੰ ਦਿੱਤੀ ਗਈ ਸੀ। ਇਸ ਦੀ ਮਿਆਦ 30 ਜੂਨ ਨੂੰ ਖਤਮ ਹੋ ਰਹੀ ਹੈ।

ਵਕੀਲ ਨੇ ਕੀ ਕਿਹਾ?

ਆਸਾਰਾਮ (86) ਸਿਹਤ ਦੇ ਆਧਾਰ 'ਤੇ ਜ਼ਮਾਨਤ 'ਤੇ ਹੈ। ਜ਼ਮਾਨਤ ਦੀ ਮਿਆਦ ਇਸ ਲਈ ਵਧਾਈ ਗਈ ਹੈ ਤਾਂ ਜੋ ਉਸ ਦੇ ਵਕੀਲ ਪਟੀਸ਼ਨ ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਆਸਾਰਾਮ ਦੇ ਵਕੀਲ ਨੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਕੁਝ ਦਿਨਾਂ ਦਾ ਸਮਾਂ ਮੰਗਦਿਆਂ ਹੋਇਆਂ ਦਾਅਵਾ ਕੀਤਾ ਕਿ 28 ਮਾਰਚ ਨੂੰ ਅਦਾਲਤ ਵੱਲੋਂ ਉਨ੍ਹਾਂ ਨੂੰ ਅਸਥਾਈ ਜ਼ਮਾਨਤ ਦੇਣ ਤੋਂ ਬਾਅਦ, ਜੋਧਪੁਰ ਹਾਈ ਕੋਰਟ ਤੋਂ ਆਦੇਸ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਕਾਰਨ 10 ਦਿਨ ਬਰਬਾਦ ਹੋ ਗਏ ਅਤੇ ਆਸਾਰਾਮ ਨੂੰ 7 ਅਪ੍ਰੈਲ ਨੂੰ ਰਿਹਾਅ ਕੀਤਾ ਗਿਆ ਸੀ।

ਉਸ ਨੇ ਕਿਹਾ, "ਇਸ ਲਈ, ਮੈਂ ਦੋ ਦਿਨਾਂ ਦਾ ਸਮਾਂ ਮੰਗਦਾ ਹਾਂ ਤਾਂ ਜੋ ਜੇਕਰ ਸੋਮਵਾਰ ਨੂੰ ਕੇਸ ਦੀ ਸੁਣਵਾਈ ਹੁੰਦੀ ਹੈ, ਤਾਂ ਮੈਂ ਦਸਤਾਵੇਜ਼ਾਂ ਨੂੰ ਰਿਕਾਰਡ 'ਤੇ ਰੱਖ ਸਕਾਂ ਅਤੇ ਉਹ (ਮੁਦਾਲੇ) ਵੀ ਇਸਦੀ ਪੁਸ਼ਟੀ ਕਰ ਸਕਣ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ

Embed widget