ਪੜਚੋਲ ਕਰੋ

ਆਸਿਆ ਬੀਬੀ ਜੇਲ੍ਹ ‘ਚੋਂ ਰਿਹਾਅ, ਵਿਦੇਸ਼ ਭੇਜਣ ਦੀ ਤਿਆਰੀ

ਲਾਹੌਰ: ਪਾਕਿਸਤਾਨ ‘ਚ ਈਸ਼ਨਿੰਦਾ ਦੇ ਦੋਸ਼ ‘ਚ 8 ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕੀ ਈਸਾਈ ਮਹਿਲਾ ਆਸਿਆ ਬੀਬੀ ਨੂੰ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਰਿਹਾ ਕਰਨ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ‘ਚ ਹਿੰਸਕ ਪ੍ਰਦਰਸ਼ਨ ਵੀ ਹੋਏ ਸਨ ਅਤੇ ਕਈ ਥਾਂਵਾਂ ‘ਤੇ ਕਰਫਿਊ ਵੀ ਲਾਉਣਾ ਪਿਆ ਸੀ। ਹੁਣ ਖ਼ਬਰ ਆ ਰਹੀ ਹੈ ਕਿ ਆਸੀਆ ਬੀਬੀ ਨੂੰ ਮੁਲਤਾਨ ਦੀ ਇੱਕ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਸ ਤੋਂ ਇਨਕਾਰ ਕੀਤਾ ਹੈ। ਸਥਾਨਕ ਖ਼ਬਰਾਂ ਮੁਤਾਬਕ ਆਸੀਆ ਨੂੰ ਰਾਵਲਪਿੰਡੀ ਦੀ ਨੂਰ ਖ਼ਾਨ ਏਅਰਬੇਸ ‘ਚ ਲਿਜਾਇਆ ਗਿਆ ਅਤੇ ਉਥੋਂ ਉਸ ਨੂੰ ਨੀਦਰਲੈਂਡ ਭੇਜਿਆ ਜਾਵੇਗਾ। ਜਿਸ ਹਿਸਾਬ ਨਾਲ ਆਸਿਆ ਨੂੰ ਵਿਦੇਸ਼ ਭੇਜਣ ਦੀ ਤਿਆਰੀ ਹੈ, ਉੱਥੋਂ ਜਾਪਦਾ ਹੈ ਕਿ ਅਦਾਲਤੀ ਹੁਕਮਾਂ ਦੀ ਤਾਮੀਲ ਕਰਨ ਲਈ ਸਰਕਾਰ ਉਸ ਨੂੰ ਲੋਕਾਂ ਤੋਂ ਚੋਰੀ ਵਿਦੇਸ਼ ਭੇਜ ਰਹੀ ਹੈ। ਆਸਿਆ ਬੀਬੀ ਜੇਲ੍ਹ ‘ਚੋਂ ਰਿਹਾਅ, ਵਿਦੇਸ਼ ਭੇਜਣ ਦੀ ਤਿਆਰੀ ਜਦੋਂ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫੈਜ਼ਲ ਨੇ ਆਸੀਆ ਦੇ ਦੇਸ਼ ਛੱਡਣ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ ਅਤੇ ਇਸ ਖ਼ਬਰ ਨੂੰ ਝੂਠ ਕਿਹਾ ਹੈ। ਆਸੀਆ ਦਾ ਆਪਣੇ ਗੁਆਂਢੀ ਨਾਲ ਪਾਣੀ ਲਈ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹੇਠਲੀ ਅਦਾਲਤ ਨੇ 10 ਸਾਲ ਦੀ ਸਜਾ ਸੁਣਾ ਦਿੱਤੀ ਸੀ, ਪਰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਉਸ ਨੂੰ ਬਰੀ ਕਰ ਦਿੱਤਾ ਹੈ।

ਟਾਪ ਹੈਡਲਾਈਨ

Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget