ਪੜਚੋਲ ਕਰੋ

ਬੀਜੇਪੀ ਦੀ ਹਾਰ ਦੀ ਵਿਦੇਸ਼ਾਂ ਤਕ ਗੂੰਜ, ਜਾਣੋ ਕੀ ਕਹਿ ਰਿਹਾ ਵਿਦੇਸ਼ੀ ਮੀਡੀਆ?

ਨਵੀਂ ਦਿੱਲੀ: ਤਿੰਨਾਂ ਸੂਬਿਆਂ ‘ਚ ਬੀਜੇਪੀ ਦੀ ਹਾਰ ਦੀ ਗੂੰਜ ਵਿਦੇਸ਼ਾਂ ਵਿੱਚ ਵੀ ਸੁਣਾਈ ਦੇ ਰਹੀ ਹੈ। ਅਮਰੀਕੀ ਅਖ਼ਬਾਰ 'ਨਿਊਯਾਰਕ ਟਾਈਮਜ਼' ਨੇ ਹਾਰ ਤੋਂ ਬਾਅਦ ਰਿਪੋਰਟ ਛਾਪੀ ਜਿਸ ਦਾ ਟਾਈਟਲ ਦਿੱਤਾ, ‘ਕੀ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੁਸ਼ਕਲ ‘ਚ ਹਨ?’ ਅਖ਼ਬਾਰ ‘ਚ ਲਿਖਿਆ ਹੈ, ‘ਚਾਰ ਸਾਲ ਪਹਿਲਾਂ ਮੋਦੀ ਨੇ ਵੱਡੇ-ਵੱਡੇ ਵਾਅਦਿਆਂ ਨਾਲ ਸੱਤਾ ਹਾਸਲ ਕੀਤੀ ਸੀ, ਪਰ ਉਨ੍ਹਾਂ ਦੀ ਪਾਰਟੀ ਨੂੰ ਆਮ ਚੋਣਾਂ ਤੋਂ ਠੀਕ ਪਹਿਲਾਂ ਪੰਜ ਸੂਬਿਆਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਕੁਝ ਸਮੇਂ ‘ਚ ਇਹ ਭਾਜਪਾ ਦੀ ਸਭ ਤੋਂ ਵੱਡੀ ਹਾਰ ਹੈ। ਇਸ ਹਾਰ ਮੁਤਾਬਕ ਭਾਜਪਾ ਨੂੰ 100 ਵਿਧਾਨ ਸਭਾ ਸੀਟਾਂ ਦਾ ਨੁਕਸਾਨ ਹੁੰਦਾ ਦਿੱਖ ਰਿਹਾ ਹੈ, ਜੋ ਆਉਣ ਵਾਲੇ ਸਮੇਂ ‘ਚ ਮੋਦੀ ਦੀ ਹਾਰ ਦਾ ਕਾਰਨ ਬਣ ਸਕਦਾ ਹੈ। ਜਿਹੜੇ 5 ਸੂਬਿਆਂ ‘ਚ ਚੋਣਾਂ ਹੋਇਆ ਹਨ ਉੱਥੇ ਆਬਾਦੀ ਜ਼ਿਆਦਾਤਰ ਪੇਂਡੂ ਖੇਤਰਾਂ ‘ਚ ਰਹਿੰਦੀ ਹੈ। ਇਸ ‘ਚ ਕਾਂਗਰਸ ਲਈ ਲਿਖਿਆ ਹੈ ਕਿ ਇਨ੍ਹਾਂ ਚੋਣਾਂ ‘ਚ ਅਜਿਹਾ ਲੱਗਦਾ ਹੈ ਕਿ ਸੁੱਤੀ ਹੋਈ ਕਾਂਗਰਸ ਪਾਰਟੀ ਜਾਗ ਗਈ ਹੈ, ਜੋ ਨਤੀਜੇ ਸਾਹਮਣੇ ਆਏ ਹਨ, ਉਨ੍ਹਾਂ ‘ਚ 2019 ‘ਚ ਮੋਦੀ ਨੂੰ ਰਾਹੁਲ ਦੀ ਸਿੱਧੀ ਟੱਕਰ ਮਿਲੇਗੀ। ਬ੍ਰਿਟੇਨ ਦਾ ‘ਦ ਗਾਰਡੀਅਨ’: ਟੈਗਲਾਈਨ ‘ਚ ਲਿਖਿਆ ਹੈ, ‘ਹਿੰਦੀ ਹਾਰਟਲੈਂਡ ‘ਚ ਹੋਈਆਂ ਚੋਣਾਂ ‘ਚ ਮੋਦੀ ਤੇ ਭਾਜਪਾ ਦੀ ਵੱਡੀ ਹਾਰ। ਅੱਗੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪਾਰਟੀ ਨੂੰ ਦੋ ਸੂਬਿਆਂ ‘ਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਤੀਜੇ ਸੂਬੇ ‘ਚ ਕਰੜੀ ਟੱਕਰ ਰਹੀ। ਇਸ ਹਾਰ ਨੇ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਕਮਜ਼ੋਰੀ ਦੀ ਪੋਲ ਕੋਲ੍ਹ ਕੇ ਰੱਖ ਦਿੱਤੀ ਹੈ। ਪਾਕਿਸਤਾਨ ਦੀ ‘ਦ ਡੌਨ’: ਗੁਆਂਢੀ ਮੁਲਕ ਨੇ ਇਹ ‘ਤੇ ਹੈੱਡਲਾਈਨ ਦਿੱਤੀ ਹੈ, ‘ਪੀਐਮ ਮੋਦੀ ਨੂੰ ਲੱਗਣ ਵਾਲੇ ਝਟਕਿਆਂ ਤਹਿਤ ਭਾਜਪਾ ਮੁੱਖ ਸੂਬਿਆਂ ‘ਚ ਹਾਰਨ ਵਾਲੀ ਹੈ। ਇਸ ‘ਚ ਅੱਗੇ ਲਿਖਿਆ ਗਿਆ ਹੈ ਕਿ ਇਨ੍ਹਾਂ ਚੋਣਾਂ ਨੂੰ 2019 ਦੀਆਂ ਆਮ ਚੋਣਾਂ ਦੇ ਕਈ ਹੋਣ ਵਾਲੇ ਜਨਮਤ ਸੰਗ੍ਰਹਿ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਇਨ੍ਹਾਂ ਸੂਬਿਆਂ ‘ਚ ਹਾਰ ਮੋਦੀ ਦੀ ਕਦੇ ਨਾ ਹਾਰਨ ਵਾਲੀ ਈਮੇਜ਼ ਨੂੰ ਖ਼ਰਾਬ ਕਰੇਗੀ ਤੇ ਭਾਜਪਾ ਨੂੰ ਬੈਕਫੁੱਟ ‘ਤੇ ਧੱਕ ਦਵੇਗੀ। ਚੀਨ ਦਾ ਸ਼ਿੰਹੁਆ: ਇੰਡੀਆ ਦੀ ਵਿਰੋਧੀ ਕਾਂਗਰਸ ਤਿੰਨ ਸੂਬਿਆਂ ‘ਚ ਭਾਜਪਾ ਤੋਂ ਅੱਗੇ ਨਿਕਲੀ, ਇੱਕ ਛੋਟਾ ਸੂਬਾ ਵੀ ਹਾਰ ਗਈ। ਇਸ ‘ਚ ਅੱਗੇ ਲਿਖਦੇ ਹੋਏ ਕਿਹਾ ਗਿਆ, ਇਹ ਨਤੀਜੇ ਰਾਜਨੀਤੀ ਦੇ ਲਿਹਾਜ਼ ‘ਚ ਕਾਫੀ ਅਹਿਮ ਹਨ ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ‘ਤੇ ਇਨ੍ਹਾਂ ਦਾ ਸਿੱਧਾ ਅਸਰ ਪਵੇਗਾ। ਇਨ੍ਹਾਂ ਨਤੀਜਿਆਂ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਤੇ ਇਸ ਨਾਲ ਸਾਫ ਹੋਵੇਗਾ ਕਿ ਉਹ ਲੋਕਾਂ ‘ਚ ਕਿੰਨੇ ਫੇਮਸ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget