ਪੜਚੋਲ ਕਰੋ

Asteroid Coming Closer To Earth: ਧਰਤੀ ਵੱਲ ਤੇਜ਼ੀ ਨਾਲ ਵੱਧ ਰਿਹਾ Asteroid! ਕੀ ਬਣੇਗਾ ਖਤਰਾ? ਨਾਸਾ ਦੇ ਵਿਗਿਆਨੀ ਬੋਲੇ...

Asteroid Coming Closer To Earth: ਧਰਤੀ ਤੋਂ ਬਾਹਰ ਪੁਲਾੜ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ। ਹਾਲਾਂਕਿ, ਇਨ੍ਹਾਂ ਵਿੱਚੋਂ ਕੁਝ ਘਟਨਾਵਾਂ ਧਰਤੀ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ। ਕਈ ਵਾਰ, ਇਹ ਘਟਨਾਵਾਂ ਧਰਤੀ ਦੇ ਵਜੂਦ...

Asteroid Coming Closer To Earth: ਧਰਤੀ ਤੋਂ ਬਾਹਰ ਪੁਲਾੜ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ। ਹਾਲਾਂਕਿ, ਇਨ੍ਹਾਂ ਵਿੱਚੋਂ ਕੁਝ ਘਟਨਾਵਾਂ ਧਰਤੀ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ। ਕਈ ਵਾਰ, ਇਹ ਘਟਨਾਵਾਂ ਧਰਤੀ ਦੇ ਵਜੂਦ ਲਈ ਖ਼ਤਰਾ ਵੀ ਪੈਦਾ ਕਰ ਸਕਦੀਆਂ ਹਨ। ਪੁਲਾੜ ਵਿੱਚ ਬਹੁਤ ਸਾਰੀਆਂ ਵਸਤੂਆਂ ਹਨ ਜੋ ਧਰਤੀ ਵਰਗੇ ਗ੍ਰਹਿਆਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਐਸਟਰਾਇਡ ਹੈ। ਉਨ੍ਹਾਂ ਦਾ ਖ਼ਤਰਾ ਹਮੇਸ਼ਾ ਧਰਤੀ ਦੇ ਨਿਵਾਸੀਆਂ ਲਈ ਬਣਿਆ ਰਹਿੰਦਾ ਹੈ।

ਇਸ ਵਿਚਾਲੇ ਅਮਰੀਕੀ ਸਪੇਸ ਏਜੰਸੀ ਨਾਸਾ (NASA) ਨੇ ਪੁਸ਼ਟੀ ਕੀਤੀ ਹੈ ਕਿ ਇੱਕ ਬੱਸ ਦੇ ਆਕਾਰ ਦਾ ਐਸਟ੍ਰਾਇਡ, ਜਿਸ ਨੂੰ '2026 HJ1' ਨਾਮ ਦਿੱਤਾ ਗਿਆ ਹੈ, ਅੱਜ ਤੇਜ਼ ਰਫ਼ਤਾਰ ਨਾਲ ਧਰਤੀ ਦੇ ਬਹੁਤ ਨੇੜਿਓਂ ਗੁਜ਼ਰੇਗਾ। ਇਸ ਖ਼ਬਰ ਨੇ ਦੁਨੀਆ ਭਰ ਦੇ ਖਗੋਲ ਵਿਗਿਆਨੀਆਂ ਅਤੇ ਆਮ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਧਰਤੀ ਨੂੰ ਨਹੀਂ ਕੋਈ ਖਤਰਾ

ਇਸ ਐਸਟ੍ਰਾਈਡ ਲਗਭਗ 23 ਫੁੱਟ ਚੌੜਾ ਹੈ, ਜੋ ਕਿ ਇੱਕ ਛੋਟੀ ਬੱਸ ਦੇ ਬਰਾਬਰ ਹੈ। ਇਹ ਧਰਤੀ ਤੋਂ ਲਗਭਗ 4,00,000 ਮੀਲ (6.4 ਲੱਖ ਕਿਲੋਮੀਟਰ) ਦੀ ਦੂਰੀ ਤੋਂ ਲੰਘੇਗਾ, ਜੋ ਕਿ ਧਰਤੀ ਅਤੇ ਚੰਦਰਮਾ ਵਿਚਕਾਰਲੀ ਦੂਰੀ ਨਾਲੋਂ ਲਗਭਗ 1.6 ਗੁਣਾ ਜ਼ਿਆਦਾ ਹੈ। ਹਾਲਾਂਕਿ ਨਾਸਾ ਦੇ ਵਿਗਿਆਨੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਐਸਟ੍ਰਾਇਡ ਤੋਂ ਧਰਤੀ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਦਾ ਰਸਤਾ ਅਜਿਹਾ ਹੈ ਕਿ ਇਹ ਧਰਤੀ ਨਾਲ ਬਿਨਾਂ ਟਕਰਾਏ ਸੁਰੱਖਿਅਤ ਨਿਕਲ ਜਾਵੇਗਾ। ਮਾਹਿਰਾਂ ਅਨੁਸਾਰ, ਜੇਕਰ ਇਸ ਆਕਾਰ ਦਾ ਕੋਈ ਐਸਟ੍ਰਾਈਡ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਹੁੰਦਾ ਵੀ ਹੈ, ਤਾਂ ਉਹ ਫ੍ਰਿਕਸ਼ਨ ਕਾਰਨ ਪੈਦਾ ਹੋਈ ਗਰਮੀ ਨਾਲ ਹਵਾ ਵਿੱਚ ਹੀ ਸੜ ਕੇ ਸੁਆਹ ਹੋ ਜਾਂਦਾ। ਇਸ ਨਾਲ ਜ਼ਮੀਨ 'ਤੇ ਕੋਈ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੁੰਦੀ।

ਜ਼ਿਕਰਯੋਗ ਹੈ ਕਿ ਨਾਸਾ ਦੀ 'ਪਲੈਨੇਟਰੀ ਡਿਫੈਂਸ' ਟੀਮ ਲਗਾਤਾਰ ਅਜਿਹੇ Near-Earth Objects (NEOs) 'ਤੇ ਨਜ਼ਰ ਰੱਖਦੀ ਹੈ। '2026 HJ1' ਦੀ ਸਪੀਡ ਅਤੇ ਦਿਸ਼ਾ 'ਤੇ ਐਡਵਾਂਸਡ ਟੈਲੀਸਕੋਪਾਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਵਿਗਿਆਨੀਆਂ ਲਈ ਅਜਿਹੀਆਂ ਪੁਲਾੜੀ ਚੱਟਾਨਾਂ ਦਾ ਅਧਿਐਨ ਕਰਨ ਦਾ ਇਹ ਇੱਕ ਸੁਨਹਿਰੀ ਮੌਕਾ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget