ਪੜਚੋਲ ਕਰੋ
Advertisement
ਸਊਦੀ ਅਰਬ ‘ਚ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
ਸਊਦੀ ਅਰਬ ਦੇ ਪੱਛਮੀ ਇਲਾਕੇ ‘ਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸੇ ‘ਚ ਘੱਟ ਤੋਂ ਘੱਟ 35 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ‘ਚ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ।
ਨਵੀਂ ਦਿੱਲੀ: ਸਊਦੀ ਅਰਬ ਦੇ ਪੱਛਮੀ ਇਲਾਕੇ ‘ਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸੇ ‘ਚ ਘੱਟ ਤੋਂ ਘੱਟ 35 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ। ਸਥਾਨਿਕ ਮੀਡੀਆ ਮੁਤਾਬਕ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਮਦੀਨਾ ਖੇਤਰ ਦੇ ਅਲ ਅਕਲ ਇਲਾਕੇ ‘ਚ ਇੱਕ ਬੱਸ ਕਈ ਵਾਹਨਾਂ ਨਾਲ ਟਕਰਾਈ ਜਿਸ ਨਾਲ 35 ਲੋਕਾਂ ਦੀ ਜਾਨ ਸਲੇ ਗਈ।
ਉਨ੍ਹਾਂ ਨੇ ਦੱਸਿਆ ਕਿ ਬੱਸ ‘ਚ ਸਊਦੀ ਨਾਗਰਿਕਾਂ ਸਣੇ ਏਸ਼ੀਆਈ ਦੇਸ਼ਾਂ ਦੇ ਨਾਗਰਿਕ ਵੀ ਮੌਜੂਦ ਸੀ। ਪੁਲਿਸ ਨੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਦੀਨਾ ਦੀ ਪੁਲਿਸ ਅਧਿਾਕਰੀ ਨੇ ਦੱਸਿਆ ਕਿ ਸਊਦੀ ਅਰਬ ਦੇ ਇਸ ਪੱਛਮੀ ਸ਼ਹਿਰ ‘ਚ ਬੁੱਧਵਾਰ ਨੂੰ ਇਹ ਹਾਦਸਾ ਵਾਪਰਿਆ ਜਿਸ ‘ਚ ਨਿਜੀ ਚਾਰਟਰ ਬੱਸ ਅਤੇ ਇੱਕ ਲੋਡਰ ਦੀ ਟੱਕਰ ਹੋਈ।
ਹਾਦਸੇ ‘ਚ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ।35 foreigners dead as bus crashes with excavator in Saudi Arabia, reports AFP quoting state media pic.twitter.com/GovAtj4mR0
— ANI (@ANI) October 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement