ਪੜਚੋਲ ਕਰੋ

Plane Emergency Landing: ਉਡਾਣ ਭਰਦਿਆਂ ਅਮਰੀਕੀ ਜਹਾਜ਼ 'ਚ ਲੱਗੀ ਅੱਗ, ਕਰਨੀ ਪਈ ਐਮਰਜੈਂਸੀ ਲੈਂਡਿੰਗ

Plane Emergency Landing: ਇੰਜਣ ਫੇਲ ਹੋਣ ਕਰਕੇ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਟਲਸ ਏਅਰ ਬੋਇੰਗ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕੀਤੀ।

Atlas Air Boeing Cargo Plane Emergency Landing: ਅਮਰੀਕਾ ਵਿਚ ਇਕ ਵੱਡਾ ਜਹਾਜ਼ ਹਾਦਸਾ ਟਲ ਗਿਆ, ਜਿੱਥੇ ਐਟਲਸ ਏਅਰ ਬੋਇੰਗ 747-8 ਕਾਰਗੋ ਜਹਾਜ਼ ਨੂੰ ਇੰਜਣ ਵਿਚ ਅੱਗ ਲੱਗਣ ਕਾਰਨ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਉਡਾਣ ਭਰਨ ਤੋਂ ਤੁਰੰਤ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। 

ਇਸ ਸਬੰਧੀ ਐਟਲਸ ਏਅਰ ਨੇ ਕਿਹਾ ਕਿ ਚਾਲਕ ਦਲ ਨੇ ਸਾਰੀਆਂ ਮਿਆਰੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਅਤੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਇਆ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਕੰਪਨੀ ਵੀਰਵਾਰ (18 ਜਨਵਰੀ) ਨੂੰ ਦੇਰ ਰਾਤ ਵਾਪਰੀ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਹਾਜ਼ ਦੀ ਜਾਂਚ ਕਰੇਗੀ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸਾਹਮਣੇ ਆਏ ਇਕ ਵੀਡੀਓ ਵਿਚ ਜਹਾਜ਼ ਦੇ ਖੱਬੇ ਵਿੰਗ ਤੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦੇ ਰਹੀਆਂ ਹਨ। ਫਿਲਹਾਲ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਹੋਈ ਹੈ। FlightAware ਡਾਟਾ ਤੋਂ ਪਤਾ ਲੱਗਿਆ ਹੈ ਕਿ ਜਿਸ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ ਸੀ, ਉਹ ਬੋਇੰਗ 747-8 ਜਹਾਜ਼ ਸੀ। ਬੋਇੰਗ ਦਾ 747-8 ਜਹਾਜ਼ ਚਾਰ ਜਨਰਲ ਇਲੈਕਟ੍ਰਿਕ GEnx ਇੰਜਣਾਂ ਦੀ ਮਦਦ ਨਾਲ ਕੰਮ ਕਰਦਾ ਹੈ।

ਇਹ ਵੀ ਪੜ੍ਹੋ: Amarjit Sandoa: ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਛੇੜਛਾੜ ਦੇ ਮਾਮਲੇ 'ਚ ਏਅਰਪੋਰਟ 'ਤੇ ਰੋਕਿਆ, 7 ਘੰਟੇ ਹੋਈ ਪੁੱਛਗਿੱਛ

ਘਟਨਾ 'ਚ ਨਹੀਂ ਹੋਇਆ ਕੋਈ ਜ਼ਖਮੀ

ਹਵਾਈ ਅੱਡੇ ਨੇ ਰਾਇਟਰਜ਼ ਨੂੰ ਦੱਸਿਆ ਕਿ ਜਹਾਜ਼ ਵਿੱਚ ਖਰਾਬੀ ਦੀ ਜਾਣਕਾਰੀ ਮਿਲਦਿਆਂ ਹੀ ਮਿਆਮੀ-ਡੇਡ ਫਾਇਰ ਰੈਸਕਿਊ ਹਰਕਤ ਵਿੱਚ ਆਇਆ ਅਤੇ ਮਦਦ ਦੇ ਲਈ ਜਹਾਜ਼ ਕੋਲ ਪਹੁੰਚਿਆ। ਫਿਲਹਾਲ ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਇਸ ਘਟਨਾ ਤੋਂ ਬਾਅਦ ਯੂਐਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਨੇ 171 ਜਹਾਜ਼ਾਂ ਨੂੰ ਅਸਥਾਈ ਤੌਰ 'ਤੇ ਉਡਾਣ ਨਾ ਦੇਣ ਲਈ ਕਿਹਾ ਹੈ। FAA ਨੇ ਕਿਹਾ ਹੈ ਕਿ ਉਡਾਣ ਭਰਨ ਤੋਂ ਪਹਿਲਾਂ ਜਹਾਜ਼ਾਂ ਦੀ ਜਾਂਚ ਕੀਤੀ ਜਾਵੇਗੀ।

ਅਲਾਸਕਾ ਏਅਰਲਾਈਨਜ਼ ਦੇ ਜਹਾਜ਼ ਦਾ ਟੁੱਟਿਆ ਹਿੱਸਾ

ਇਸ ਤੋਂ ਪਹਿਲਾਂ 5 ਜਨਵਰੀ ਨੂੰ ਅਲਾਸਕਾ ਏਅਰਲਾਈਨਜ਼ ਦੇ ਮੈਕਸ 9 ਜਹਾਜ਼ ਦਾ ਇੱਕ ਹਿੱਸਾ ਪੋਰਟਲੈਂਡ, ਓਰੇਗਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਟੁੱਟ ਗਿਆ ਸੀ। ਇਸ ਕਾਰਨ ਜਹਾਜ਼ 'ਚ ਸਵਾਰ 171 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਦੇ ਸਾਹ ਰੁਕ ਗਏ।

ਇਹ ਵੀ ਪੜ੍ਹੋ: New Zealand Visa: ਨਿਊਜ਼ੀਲੈਂਡ ਵੱਲ ਹੋਣ ਲੱਗਿਆ ਭਾਰਤੀਆਂ ਦਾ ਝੁਕਾਅ, 82,515 ਭਾਰਤੀ ਪਹੁੰਚੇ ਨਿਊਜ਼ੀਲੈਂਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

ABP Premium

ਵੀਡੀਓਜ਼

46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Embed widget