ਪੜਚੋਲ ਕਰੋ

ਗੁਰਦੁਆਰੇ 'ਤੇ ਅੱਤਵਾਦੀ ਹਮਲਾ, 27 ਮੌਤਾਂ, ਕਈ ਜ਼ਖ਼ਮੀ

ਬੁੱਧਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਚ ਦਾਖਲ ਹੋ ਕੇ ਚਾਰ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਚਾਰੇ ਆਮਤਘਾਤੀ ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ। ਇਹ ਜਾਣਕਾਰੀ ਇੱਕ ਸਿੱਖ ਸੰਸਦ ਮੈਂਬਰ ਨੇ ਦਿੱਤੀ ਹੈ।

ਕਾਬੁਲ: ਬੁੱਧਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ਚ ਦਾਖਲ ਹੋ ਕੇ ਚਾਰ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਚਾਰੇ ਆਮਤਘਾਤੀ ਅੱਤਵਾਦੀਆਂ ਨੂੰ ਵੀ  ਢੇਰ ਕਰ ਦਿੱਤਾ। ਇਹ ਜਾਣਕਾਰੀ ਇੱਕ ਸਿੱਖ ਸੰਸਦ ਮੈਂਬਰ ਨੇ ਦਿੱਤੀ ਹੈ। ਭਾਰਤ ਸਰਕਾਰ, ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਕੈਪਟਨ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਅਫਗਾਨਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਜਵਾਬ ਦਿੱਤਾਉਹ ਮੌਕੇ ਤੇ ਪਹੁੰਚ ਗਈ ਹੈ। ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰੇ ਅੰਦਰ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਬੁਲਾਇਆ ਤੇ ਹਮਲੇ ਬਾਰੇ ਦੱਸਿਆ। ਇਸ ਤੋਂ ਬਾਅਦ ਉਹ ਮਦਦ ਲਈ ਘਟਨਾ ਵਾਲੀ ਥਾਂ ਗਏ। ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਤਕਰੀਬਨ 150 ਲੋਕ ਸੀ। ਖਾਲਸਾ ਨੇ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਤਾਲਿਬਾਨ ਦੇ ਬੁਲਾਰੇ ਜੁਬੀਹੁੱਲਾਹ ਮੁਜਾਹਿਦ ਨੇ ਟਵੀਟ ਕੀਤਾ ਕਿ ਹਮਲੇ ਚ ਤਾਲਿਬਾਨ ਦਾ ਕੋਈ ਹੱਥ ਨਹੀਂ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget