ਪੜਚੋਲ ਕਰੋ

ਆਸਟ੍ਰੇਲੀਆ ਨੇ ਕੱਸਿਆ ਵੀਜ਼ੇ 'ਤੇ ਸ਼ਿਕੰਜਾ

ਮੈਲਬੋਰਨ: ਆਸਟ੍ਰੇਲੀਆ ਨੇ ਆਪਣੇ ਮਸ਼ਹੂਰ 457 ਵੀਜ਼ਾ ਪ੍ਰੋਗਰਾਮ 'ਤੇ ਰੋਕ ਲਾ ਦਿੱਤੀ ਹੈ। ਇਸ ਵੀਜ਼ਾ ਦਾ ਸਭ ਤੋਂ ਵੱਧ ਲਾਭ ਭਾਰਤੀ ਲੋਕ ਉਠਾਉਂਦੇ ਸਨ। ਇਸ ਦੀ ਥਾਂ ਹੁਣ ਆਸਟ੍ਰੇਲੀਆ ਨਵਾਂ ਵੀਜ਼ਾ ਪ੍ਰੋਗਰਾਮ ਲਿਆ ਰਿਹਾ ਹੈ, ਜਿਸ ਵਿੱਚ ਅੰਗਰੇਜ਼ੀ ਦੀ ਮੁਹਾਰਤ ਜ਼ਿਆਦਾ ਲੋੜੀਂਦੀ ਹੋਵੇਗੀ। 457 ਵੀਜ਼ਾ ਪ੍ਰੋਗਰਾਮ ਨੂੰ 95,000 ਵਿਦੇਸ਼ੀ ਕਾਮੇ ਵਰਤਦੇ ਸਨ, ਜਿਨ੍ਹਾਂ ਵਿੱਚੋਂ ਤਕਰੀਬਨ ਇੱਕ ਤਿਹਾਈ ਭਾਰਤੀ ਸਨ। ਇਸ ਤਹਿਤ ਵੀਜ਼ਾ ਆਪਣੇ ਪਰਿਵਾਰ ਨੂੰ ਵੀ ਆਸਟ੍ਰੇਲੀਆ ਨਾਲ ਲਿਜਾ ਸਕਦਾ ਸੀ। ਆਸਟ੍ਰੇਲੀਆ ਨੇ 457 ਵੀਜ਼ਾ ਪ੍ਰੋਗਰਾਮ ਨੂੰ ਆਪਣੇ ਦੇਸ਼ ਵਿੱਚ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਜਾਰੀ ਕੀਤਾ ਗਿਆ ਸੀ। ਇਸ ਤਹਿਤ ਵੱਖ-ਵੱਖ ਕਾਰੋਬਾਰਾਂ ਵਿੱਚ ਹੁਨਰਮੰਦਾਂ ਨੂੰ ਚਾਰ ਸਾਲਾਂ ਲਈ ਕਰਮਚਾਰੀ ਨਿਯੁਕਤ ਕੀਤਾ ਜਾਂਦਾ ਸੀ। ਪ੍ਰਧਾਨ ਮੰਤਰੀ ਮਾਲਕੌਮ ਟਰਨਬੁੱਲ ਨੇ ਪਿਛਲੇ ਸਾਲ ਅਪ੍ਰੈਲ ਵਿੱਚ ਐਲਾਨ ਕੀਤਾ ਸੀ ਕਿ ਕੰਮਕਾਜੀ ਵੀਜ਼ਾ ਪ੍ਰੋਗਰਾਮ ਨੂੰ ਬੰਦ ਕਰ ਦਿੱਤਾ ਜਾਵੇਗਾ ਤਾਂ ਜੋ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਆਸਟ੍ਰੇਲੀਅਨਾਂ ਨੂੰ ਪਹਿਲ ਦੇ ਆਧਾਰ 'ਤੇ ਨਵੇਂ ਵੀਜ਼ਾ ਪ੍ਰੋਗਰਾਮ ਜਾਰੀ ਹੋਣਗੇ। ਨਵੇਂ ਵੀਜ਼ਾ ਪ੍ਰੋਗਰਾਮ ਨੂੰ 18 ਮਾਰਚ ਤੋਂ ਲਾਗੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਦੋ ਵੱਖ-ਵੱਖ ਮਿਆਦੀ ਵੀਜ਼ਾ ਦਿੱਤੇ ਜਾਣਗੇ। ਪਹਿਲੇ ਥੁੜ ਮਿਆਦੀ ਵੀਜ਼ਾ ਦੋ ਸਾਲਾਂ ਲਈ ਦਿੱਤਾ ਜਾਵੇਗਾ ਤਾਂ ਜੋ ਫੌਰਨ ਆਈ ਕਾਮਿਆਂ ਦੀ ਤੋਟ ਨੂੰ ਪੂਰਿਆ ਚਾ ਸਕੇ। ਦੂਜੇ, ਮੱਧ ਮਿਆਦੀ ਵੀਜ਼ਾ ਚਾਰ ਸਾਲਾਂ ਲਈ ਦਿੱਤਾ ਜਾ ਸਕਦਾ ਹੈ। ਇਸ ਨਵੇਂ ਵੀਜ਼ਾ ਪ੍ਰੋਗਰਾਮ ਤਹਿਤ ਅੰਗ੍ਰੇਜ਼ੀ ਵਿੱਚ ਵਧੇਰੇ ਮੁਹਾਰਤ ਹਾਸਲ ਲੋਕਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ ਘੱਟ ਦੋ ਸਾਲਾਂ ਦਾ ਤਜਰਬਾ ਰੱਖਣ ਵਾਲੇ ਲੋਕਾਂ ਤੇ ਸਾਫ਼-ਸੁਥਰੇ ਅਕਸ ਵਾਲੇ ਲੋਕਾਂ ਨੂੰ ਹੀ ਚੁਣਿਆ ਜਾਵੇਗਾ।

ਟਾਪ ਹੈਡਲਾਈਨ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Resigns: ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...
ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

Embed widget