ਪੜਚੋਲ ਕਰੋ

Australia to Re-open: ਆਸਟ੍ਰੇਲੀਆ ਜਾਣ ਵਾਲਿਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਖੁੱਲ੍ਹੀ ਐਂਟਰੀ

ਆਸਟ੍ਰੇਲੀਆ ਜਾਣ ਵਾਲਿਆਂ ਲਈ ਚੰਗੀ ਖਬਰ ਆਈ ਹੈ। ਆਸਟ੍ਰੇਲੀਆ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦੇਣ ਜਾ ਰਿਹਾ ਹੈ। ਇਸ ਨਾਲ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਤੇ ਕਾਮਿਆਂ ਨੂੰ ਆਸਟ੍ਰੇਲੀਆ ਜਾਣ ਦੀ ਖੁੱਲ੍ਹ ਮਿਲ ਜਾਏਗੀ।

ਮੈਲਬਰਨ: ਆਸਟ੍ਰੇਲੀਆ ਜਾਣ ਵਾਲਿਆਂ ਲਈ ਚੰਗੀ ਖਬਰ ਆਈ ਹੈ। ਆਸਟ੍ਰੇਲੀਆ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦੇਣ ਜਾ ਰਿਹਾ ਹੈ। ਇਸ ਨਾਲ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਤੇ ਕਾਮਿਆਂ ਨੂੰ ਆਸਟ੍ਰੇਲੀਆ ਜਾਣ ਦੀ ਖੁੱਲ੍ਹ ਮਿਲ ਜਾਏਗੀ। ਆਸਟ੍ਰੇਲੀਆ ਨੇ ਕੋਰੋਨਾ ਦੇ ਕਹਿਰ ਕਰਕੇ ਸਖਤ ਪਾਬੰਦੀਆਂ ਲਾਈਆਂ ਹੋਈਆਂ ਹਨ ਜਿਸ ਨਾਲ ਪਿਛਲੇ ਦੋ ਸਾਲਾਂ ਤੋਂ ਵਿਦੇਸ਼ੀਆਂ ਦੇ ਦਾਖਲੇ ਉੱਪਰ ਵੀ ਸਖਤੀ ਹੈ।

ਹੁਣ ਆਸਟ੍ਰੇਲੀਆ ਸਰਕਾਰ ਨੂੰ ਉਮੀਦ ਹੈ ਕਿ 200,000 ਟੀਕਾਕਰਨ ਕੀਤੇ ਵਿਦੇਸ਼ੀ ਵਿਦਿਆਰਥੀ ਤੇ ਹੁਨਰਮੰਦ ਕਾਮੇ ਜਲਦੀ ਹੀ ਬਿਨਾਂ ਕੁਆਰੰਟੀਨ ਕੀਤੇ ਵਾਪਸ ਆਉਣਗੇ ਜਦੋਂ ਦੇਸ਼ ਅਗਲੇ ਹਫ਼ਤੇ ਮਹਾਂਮਾਰੀ ਦੀਆਂ ਪਾਬੰਦੀਆਂ ਨੂੰ ਹੋਰ ਢਿੱਲ ਦੇਵੇਗਾ। ਇਸ ਨਾਲ ਵਿਦੇਸ਼ੀ ਵਿਦਿਆਰਥੀਆਂ ਤੇ ਕਾਮਿਆਂ ਨੂੰ ਵੱਡਾ ਲਾਹਾ ਮਿਲੇਗਾ। ਸਰਕਾਰ ਨੇ ਇਹ ਸੰਕੇਤ ਚੁਫੇਰਿਓਂ ਪੈ ਰਹੇ ਦਬਾਅ ਮਗਰੋਂ ਦਿੱਤੇ ਹਨ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਕਿ 1 ਦਸੰਬਰ ਤੋਂ ਵਿਦਿਆਰਥੀਆਂ, ਹੁਨਰਮੰਦ ਕਾਮਿਆਂ ਤੇ ਕੰਮਕਾਜੀ ਛੁੱਟੀਆਂ 'ਤੇ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਪਾਬੰਦੀ ਤੋਂ ਛੋਟ ਲੈਣ ਦੀ ਲੋੜ ਤੋਂ ਬਿਨਾਂ ਸਿਡਨੀ ਤੇ ਮੈਲਬਾਰਨ ਹਵਾਈ ਅੱਡਿਆਂ 'ਤੇ ਉੱਤਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਆਸਟ੍ਰੇਲੀਆ ਵਿੱਚ ਅਜੇ ਵੀ ਕੋਰੋਨਾ ਦੀਆਂ ਕਾਫੀ ਪਾਬੰਦੀਆਂ ਹਨ। ਆਸਟ੍ਰੇਲੀਆ ਸਰਕਾਰ ਵੱਲੋਂ ਕੋਵਿਡ ਦੇ ਟਾਕਰੇ ਲਈ ਸ਼ੁਰੂ ਕੀਤੇ ਟੀਕਾਕਰਨ ਵਿਰੁੱਧ ਮੁਲਕ ਦੇ ਵੱਖ-ਵੱਖ ਸ਼ਹਿਰਾਂ ’ਚ ਮੁਜ਼ਾਹਰੇ ਹੋ ਰਹੇ ਹਨ। ਲੰਘੇ ਦਿਨ ਹੀ ਮੁਜ਼ਾਹਰਾਕਾਰੀਆਂ ਨੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਉਹ ‘ਫਰੀਡਮ’ ਚਾਹੁੰਦੇ ਹਨ, ਇਹ ਲੋਕਾਂ ਦਾ ਅਧਿਕਾਰ ਹੈ ਕਿ ਉਹ ਕੋਵਿਡ ਰੋਕੂ ਟੀਕਾ ਲਵਾਉਣਾ ਚਾਹੁੰਦੇ ਹਨ ਜਾਂ ਨਹੀਂ।

ਸਿਡਨੀ ਵਿੱਚ ਕਰੀਬ ਵੀਹ ਹਜ਼ਾਰ ਲੋਕਾਂ ਦੇ ਇਕੱਠ ਨੇ ਸਰਕਾਰ ਦੀ ਟੀਕਾਕਰਨ ਮੁਹਿੰਮ ਉੱਤੇ ਕਿੰਤੂ ਕੀਤਾ। ਉਨ੍ਹਾਂ ਕਿਹਾ ਕਿ ਜੋ ਸਿਹਤਯਾਬ ਹਨ ਤੇ ਟੀਕਾ ਲਵਾਉਣ ਤੋਂ ਇਨਕਾਰੀ ਹਨ, ਨੂੰ ਵੀ ਟੀਕੇ ਲਈ ਮਜਬੂਰ ਕੀਤਾ ਜਾਂਦਾ ਹੈ। ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਇਹ ਸਾਜ਼ਿਸ਼ ਹੈ ਤੇ ਸਰਕਾਰੀ ਪੈਸੇ ਦੀ ਬਰਬਾਦੀ ਹੈ।

ਟੀਕੇ ਦਾ ਵਿਰੋਧ ਕਰਨ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੰਮ ਵਾਲੀਆਂ ਤੇ ਖਾਣ-ਪੀਣ ਵਾਲੀਆਂ ਥਾਵਾਂ, ਹਵਾਈ ਸਫ਼ਰ ਮੌਕੇ ਰੋਕਿਆ ਜਾ ਰਿਹਾ ਹੈ। ਇਹ ਪੱਖਪਾਤੀ ਤੇ ਗ਼ੈਰ ਵਿਧਾਨਕ ਵਰਤਾਰਾ ਹੈ। ਜਦਕਿ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ 16 ਸਾਲ ਤੋਂ ਵੱਧ ਉਮਰ ਦੇ ਕਰੀਬ 80 ਪ੍ਰਤੀਸ਼ਤ ਆਸਟ੍ਰੇਲਿਆਈ ਲੋਕਾਂ ਦਾ ਹੁਣ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਇਹ ਗਿਣਤੀ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਆਸਟਰੇਲੀਆ ਵਿਸ਼ਵ ਵਿੱਚ ਸਭ ਤੋਂ ਵੱਧ ਟੀਕਾਕਰਨ ਦਰਾਂ ਵਾਲੇ ਮੁਲਕਾਂ ਵਿੱਚੋਂ ਇੱਕ ਹੋਣ ਦੇ ਰਾਹ ’ਤੇ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਕਾਕਰਨ ਨਾਲ ਸੁਰੱਖਿਆ ਵਧਦੀ ਹੈ ਤੇ ਲੋਕ ਸਾਥ ਦੇਣ।

ਇਹ ਵੀ ਪੜ੍ਹੋ: Dastan-e-Shahadat 'Theme Park' Reopen: ਖੁਸ਼ਖਬਰੀ! ਸੈਲਾਨੀਆਂ ਲਈ ਅੱਜ ਤੋਂ ਖੁੱਲ੍ਹਿਆ ਦਾਸਤਾਨ-ਏ-ਸ਼ਹਾਦਤ 'ਥੀਮ ਪਾਰਕ'

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget