ਪੜਚੋਲ ਕਰੋ

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Ban On Social Media: ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰਨ ਸਕਣਗੇ। ਇਸ ਸਬੰਧੀ ਸਖਤ ਕਾਨੂੰਨ ਬਣਨ ਜਾ ਰਿਹਾ ਹੈ। ਇਸ ਕਾਨੂੰਨ ਮੁਤਾਬਕ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਅਕਾਉਂਟ ਹੀ ਨਹੀਂ ਬਣਾ ਸਕਣਗੇ।

Ban On Social Media: ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰਨ ਸਕਣਗੇ। ਇਸ ਸਬੰਧੀ ਸਖਤ ਕਾਨੂੰਨ ਬਣਨ ਜਾ ਰਿਹਾ ਹੈ। ਇਸ ਕਾਨੂੰਨ ਮੁਤਾਬਕ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਅਕਾਉਂਟ ਹੀ ਨਹੀਂ ਬਣਾ ਸਕਣਗੇ। ਜੇਕਰ ਕੋਈ ਸੋਸ਼ਲ ਮੀਡੀਆ ਪਲੇਟਫਾਰਮ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਖੋਲ੍ਹਣ ਦੀ ਇਜਾਜ਼ਤ ਦਿੰਦਾ ਹੈ ਤਾਂ ਉਸ ਨੂੰ ਮੋਟਾ ਜੁਰਮਾਨਾ ਦੇਣਾ ਪਵੇਗਾ।

ਦਰਅਸਲ ਆਸਟ੍ਰੇਲਿਆਈ ਸੈਨੇਟ ਨੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਰੋਕਣ ਲਾਉਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ। ਦੁਨੀਆ ’ਚ ਅਜਿਹਾ ਪਹਿਲਾ ਕਾਨੂੰਨ ਹੋਵੇਗਾ। ਇਸ ਕਾਨੂੰਨ ’ਚ ਵਿਵਸਥਾ ਕੀਤੀ ਗਈ ਹੈ ਕਿ ਟਿਕਟੌਕ, ਫੇਸਬੁੱਕ, ਸਨੈਪਚੈਟ, ਰੈਡਿਟ, ਐਕਸ ਤੇ ਇੰਸਟਾਗ੍ਰਾਮ ਸਮੇਤ ਸੋਸ਼ਲ ਮੀਡੀਆ ਮੰਚ ਜੇਕਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਖਾਤੇ ਖੋਲ੍ਹਣ ਜਾਂ ਰੱਖਣ ’ਤੇ ਰੋਕ ਲਾਉਣ ’ਚ ਨਾਕਾਮ ਰਹਿੰਦੇ ਹਨ ਤਾਂ ਉਨ੍ਹਾਂ ’ਤੇ ਪੰਜ ਕਰੋੜ ਆਸਟ੍ਰੇਲਿਆਈ ਡਾਲਰ ਤੱਕ ਜੁਰਮਾਨਾ ਲੱਗੇਗਾ।

ਸੈਨੇਟ ’ਚ ਇਹ ਬਿੱਲ 19 ਮੁਕਾਬਲੇ 37 ਵੋਟਾਂ ਨਾਲ ਪਾਸ ਹੋਇਆ। ਪ੍ਰਤੀਨਿਧ ਸਭਾ ਪਹਿਲਾਂ ਹੀ 13 ਮੁਕਾਬਲੇ 103 ਵੋਟਾਂ ਨਾਲ ਇਸ ਨੂੰ ਮਨਜ਼ੂਰ ਕਰ ਚੁੱਕੀ ਹੈ। ਪ੍ਰਤੀਨਿਧ ਸਭਾ ਨੂੰ ਸੈਨੇਟ ’ਚ ਵਿਰੋਧੀ ਧਿਰ ਵੱਲੋਂ ਲਿਆਂਦੀਆਂ ਗਈ ਸੋਧਾਂ ’ਤੇ ਮੋਹਰ ਲਾਉਣਾ ਅਜੇ ਬਾਕੀ ਹੈ ਪਰ ਇਹ ਵੀ ਸਿਰਫ਼ ਰਸਮੀ ਕਾਰਵਾਈ ਹੋਵੇਗੀ ਕਿਉਂਕਿ ਸਰਕਾਰ ਪਹਿਲਾਂ ਹੀ ਇਸ ਗੱਲ ’ਤੇ ਰਾਜ਼ੀ ਹੋ ਚੁੱਕੀ ਹੈ ਕਿ ਉਨ੍ਹਾਂ ਨੂੰ ਪਾਸ ਕਰ ਦਿੱਤਾ ਜਾਵੇਗਾ। 

ਹੁਣ ਸੋਸ਼ਲ ਮੀਡੀਆ ਮੰਚਾਂ ਕੋਲ ਇਸ ਗੱਲ ਲਈ ਇੱਕ ਸਾਲ ਦਾ ਸਮਾਂ ਹੈ ਕਿ ਉਹ ਇਸ ਪਾਬੰਦੀ ਨੂੰ ਕਿਸ ਤਰ੍ਹਾਂ ਲਾਗੂ ਕਰਦੇ ਹਨ। ਫੇਸਬੁੱਕ ਤੇ ਇੰਸਟਾਗ੍ਰਾਮ ਦੀ ਮਾਲਕੀ ਵਾਲੇ ਪਲੈਟਫਾਰਮ ‘ਮੈਟਾ’ ਨੇ ਕਿਹਾ ਕਿ ਇਹ ਬਿੱਲ ਕਾਹਲੀ ’ਚ ਲਿਆਂਦਾ ਗਿਆ ਹੈ। ਸਦਨ ਵੱਲੋਂ ਬਿੱਲ ਸਬੰਧੀ ਸੋਧ ਅੱਜ 29 ਨਵੰਬਰ ਨੂੰ ਪਾਸ ਕੀਤੀ ਜਾਵੇਗੀ। ਕੁਝ ਆਲੋਚਕਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਪਾਬੰਦੀ ਨਾਲ ਕੁਝ ਵਰਤੋਂਕਾਰਾਂ ਦੀ ਨਿੱਜਤਾ ਪ੍ਰਭਾਵਿਤ ਹੋਵੇਗੀ। ਜਦਕਿ ਵੱਡੀ ਗਿਣਤੀ ਧਿਰਾਂ ਨੇ ਇਸ ਪਾਬੰਦੀ ਦੀ ਹਮਾਇਤ ਕੀਤੀ ਹੈ। 

ਜ਼ਿਕਰਯੋਗ ਹੈ ਕਿ ਆਸਟਰੇਲੀਆ ਸਰਕਾਰ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਕੀਤੇ ਜਾਣ ਨੂੰ ਲੈ ਕੇ ਫਿਕਰਮੰਦ ਹੈ ਕਿਉਂਕਿ ਇਸ ਨਾਲ ਬੱਚਿਆਂ ਦੀ ਮਾਨਸਿਕ ਸਿਹਤ ਪ੍ਰਭਾਵਿਤ ਹੋ ਰਹੀ ਹੈ। ਬੇਸ਼ੱਕ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਅਜਿਹੀ ਮੰਗ ਉੱਠ ਰਹੀ ਹੈ ਪਰ ਆਸਟ੍ਰੇਲੀਆ ਨੇ ਇਸ ਬਾਰੇ ਪਹਿਲ ਕਰਕੇ ਨਵੀਂ ਸੇਧ ਦਿੱਤੀ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget