ਪੜਚੋਲ ਕਰੋ

ਸਤਿੰਦਰ ਸਿਰ ਸਜਿਆ ਇੱਕ ਹੋਰ 'ਸਰਤਾਜ'

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਦਮਦਾਰ ਆਵਾਜ਼ ਨਾਲ ਦੇਸ਼ ਤੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਇਸ ਸਮੇਂ ਸਰਤਾਜ EcstasyTour 2019 ਲਈ ਆਸਟਰੇਲੀਆ ਗਏ ਹੋਏ ਹਨ।

ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਦਮਦਾਰ ਆਵਾਜ਼ ਨਾਲ ਦੇਸ਼ ਤੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਉਹ ਜ਼ਿਆਦਾਤਰ ਸੂਫ਼ੀ ਗਾਇਕੀ ਨਾਲ ਹੀ ਜਾਣੇ ਜਾਂਦੇ ਹਨ। ਇਸ ਸਮੇਂ ਸਰਤਾਜ EcstasyTour 2019 ਲਈ ਆਸਟਰੇਲੀਆ ਗਏ ਹੋਏ ਹਨ।
 ਉਨ੍ਹਾਂ ਨੇ ਸਿਡਨੀ ਦੇ ਓਪੇਰਾ ਹਾਊਸ ‘ਚ ਪਰਫਾਰਮੈਂਸ ਦਿੱਤੀ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਰੰਗ ਬੰਨ੍ਹ ਦਿੱਤੇ ਤੇ ਸਾਰਿਆਂ ਨੂੰ ਆਪਣੀ ਆਵਾਜ਼ ਉੱਤੇ ਝੂਮਣ ਲਈ ਮਜ਼ਬੂਰ ਕਰ ਦਿੱਤਾ। ਇਸ ਦੇ ਨਾਲ ਹੀ ਉਹ ਪਹਿਲੇ ਸਰਦਾਰ ਨੇ ਜਿਨ੍ਹਾਂ ਨੇ ਓਪੇਰਾ ਹਾਊਸ ਮਿਊਜ਼ਿਕ ਪਰਫਾਰਮੈਂਸ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਇੱਕ ਹੋਰ ਖੁਸ਼ੀ ਸਾਂਝੀ ਕੀਤੀ ਹੈ। ਸਤਿੰਦਰ ਸਰਤਾਜ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘An Honour in The #Parliament of Victoria @victorianparliament #Australiain #Melbourne.’ ਜੀ ਹਾਂ, ਇਹ ਪੰਜਾਬੀਆਂ ਲਈ ਮਾਣ ਦੀ ਗੱਲ ਹੈ ਕਿ ਸਤਿੰਦਰ ਸਰਤਾਜ ਨੂੰ ਆਸਟਰੇਲੀਅਨ ਪਾਰਲੀਮੈਂਟ ਨੇ ਉਨ੍ਹਾਂ ਦੀ ਇਸ ਸ਼ਾਨਦਾਰ ਪਰਫਾਰਮੈਂਸ ਲਈ ਸਨਮਾਨਿਤ ਕੀਤਾ। ਇਸ ਤਰ੍ਹਾਂ ਉਹ ਪਹਿਲੇ ਪੰਜਾਬੀ ਗਾਇਕ ਨੇ ਜਿਨ੍ਹਾਂ ਨੂੰ ਆਸਟਰੇਲੀਆ ਦੀ ਪਾਰਲੀਮੈਂਟ ਨੇ ਸਨਮਾਨਿਤ ਕੀਤਾ ਹੈ। ਇਸ ਤੋਂ ਇਲਾਵਾ ਮੀਡੀਆ ਰਿਪੋਰਟਜ਼ ਦੇ ਮੁਤਾਬਕ ਉਹ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਿਤੀ ਸ਼ਰਮਾ ਨਾਲ ਫ਼ਿਲਮ ‘ਅਣਪਰਖ ਅੱਖੀਆਂ’ ‘ਚ ਨਜ਼ਰ ਆਉਣ ਵਾਲੇ ਹਨ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ

Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Punjab Weather Update: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਪੰਜ ਸ਼ਹਿਰਾਂ ਦਾ AQI 200 ਤੋਂ ਵੱਧ, ਜਾਣੋ ਮੌਸਮ ਦਾ ਲੇਟੇਸਟ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Embed widget