ਪੜਚੋਲ ਕਰੋ

ਆਸਟ੍ਰੇਲੀਆ 'ਚ ਸਿੱਖ ਭਾਈਚਾਰੇ ਲਈ ਵੱਡਾ ਸਨਮਾਨ, ਗੁਰੂਘਰ ਨੂੰ ‘ਵਿਰਾਸਤੀ ਅਸਥਾਨ’ ਦਾ ਦਰਜਾ

ਗੁਰੂਘਰ ਦੀ ਪੁਰਾਣੀ ਇਮਾਰਤ ਦੀ ਥਾਂ 2019 ’ਚ ਇੱਕ ਨਵੀਂ ਇਮਾਰਤ ਨੇ ਲੈ ਲਈ ਹੈ ਤੇ ਇਸ ਸਮੁੱਚੇ ਬਲਾਕ ਨੂੰ ਹੀ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਗਿਆ ਹੈ।

ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ। ਸਰਕਾਰ ਦੇ ਇਸ ਕਦਮ ਨਾਲ ਸਮੁੱਚੇ ਵਿਸ਼ਵ ਦੇ ਕੋਨੋ-ਕੋਨੇ ’ਚ ਵੱਸਦੇ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968 ’ਚ ਹੋਈ ਸੀ ਤੇ ਤਦ ਆਸਟ੍ਰੇਲੀਆ ਦੇ ਸਥਾਨਕ ਗੋਰੇ ਨਾਗਰਿਕਾਂ ਨੇ ਇਸ ਕਾਰਜ ਵਿੱਚ ਕਾਫ਼ੀ ਮਦਦ ਕੀਤੀ ਸੀ। ਇਸ ਨੂੰ ਇਸੇ ਹਫ਼ਤੇ ਨਿਊ ਸਾਊਥ ਵੇਲਜ਼ ਦੀ ਸਰਕਾਰ ਨੇ ਰਾਜ ਦੇ ‘ਹੈਰੀਟੇਜ ਰਜਿਸਟਰ’ ਵਿੱਚ ਸੂਚੀਬੱਧ ਕਰ ਲਿਆ ਹੈ। ਇੰਡੀਅਨ ਲਿੰਕ’ ਵੱਲੋਂ ਪ੍ਰਕਾਸ਼ਿਤ ਰਜਨੀ ਆਨੰਦ ਲੂਥਰਾ ਦੀ ਰਿਪੋਰਟ ਮੁਤਾਬਕ ਵੂਲਗੂਲਗਾ ਦੇ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸਕ ਹੀ ਨਹੀਂ, ਸੱਭਿਆਚਾਰਕ ਮਹੱਤਵ ਵੀ ਹੈ। ਇਹ ਗੁਰੂਘਰ ਪ੍ਰਵਾਸੀ ਪੰਜਾਬੀਆਂ ਦੀ ਆਸਟ੍ਰੇਲੀਆ ’ਚ ਆ ਕੇ ਵੱਸਣ ਦੀ ਕਹਾਣੀ ਵੀ ਬਿਆਨ ਕਰਦਾ ਹੈ। ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪਬਲਿਕ ਆਫ਼ੀਸਰ ਅਮਨਦੀਪ ਸਿੰਘ ਸਿੱਧੂ ਨੇ ਕਿਹਾ ਇਹ ਨਿਊ ਸਾਊਥ ਵੇਲਜ਼ ਰਾਜ ਤੇ ਆਸਟ੍ਰੇਲੀਆ ਵਿੱਚ ਸਿੱਖ ਕੌਮ ਦੀ ਅਦਭੁਤ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨੂੰ ਇਹ ਦਰਜਾ ਦਿਵਾਉਣ ਲਈ ਉੱਦਮ ਸੱਤ ਵਰ੍ਹੇ ਪਹਿਲਾਂ 2013 ’ਚ ਸ਼ੁਰੂ ਕੀਤੇ ਗਏ ਸਨ। ਜਾਣੋ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦੀ ਅਸਲੀਅਤ ਨੇਹਾ ਤੇ ਰੋਹਨ ਦੇ ਵਿਆਹ ਤੋਂ ਪਹਿਲਾਂ ਰਿਲੀਜ਼ ਹੋਇਆ ਗੀਤ 'ਨੇਹੁ ਦਾ ਵਿਆਹ' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget