ਪੜਚੋਲ ਕਰੋ

ਲੁਧਿਆਣਾ ਦੀ ਸਿੱਖ ਮੁਟਿਆਰ ਨੇ ਗੱਡੇ ਆਸਟ੍ਰੇਲੀਆ 'ਚ ਝੰਡੇ

ਪਰਥ: ਅਵਨੀਤ ਕੋਮਲ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਦਨੀਪੁਰ ਦਾ ਪੂਰੇ ਸੰਸਾਰ ਵਿੱਚ ਨਾਮ ਰੌਸ਼ਨ ਕੀਤਾ ਹੈ। ਅਵਨੀਤ ਕੋਮਲ ਕੌਰ ਗਿੱਲ ਨੇ ਜੰਡਾਕੋਟ ਹਵਾਈ ਅੱਡੇ 'ਤੇ ਰਾਇਲ ਐਰੋ ਕਲੱਬ ਵਿੱਚ ਇੱਕ ਇੰਜਣ ਵਾਲਾ ਜਹਾਜ਼ ਉਡਾ ਕੇ 15 ਸਾਲਾ ਦੀ ਉਮਰ 'ਚ ਪਹਿਲੀ ਸਿੱਖ ਤੇ ਪੱਛਮੀ ਆਸਟ੍ਰੇਲੀਆ ਦੀ ਤੀਜੀ ਸੋਲੋ ਪਾਇਲਟ ਬਣਨ ਦਾ ਖਿਤਾਬ ਹਾਸਲ ਕੀਤਾ।
ਕੋਮਲ ਨੇ ਮੀਡੀਆ ਨੂੰ ਦੱਸਿਆ ਕਿ ਜਦ ਉਹ 6ਵੀਂ ਕਲਾਸ ਵਿਚ ਪੜ੍ਹਦੀ ਸੀ, ਉਸ ਨੇ ਰਾਇਨ ਕੈਮਬੱਲ ਦੀ ਲਿਖੀ ਕਿਤਾਬ 'ਬੌਰਨ ਟੂ ਫਲਾਈ' ਪੜ੍ਹੀ ਸੀ। ਇਸ ਨੂੰ ਪੜ੍ਹ ਕੇ ਉਹ ਇੰਨੀ ਪ੍ਰਭਾਵਿਤ ਹੋਈ ਸੀ ਕਿ ਉਸ ਨੇ ਪਾਇਲਟ ਬਣਨ ਦਾ ਪੂਰਾ ਨਿਸਚੇ ਕਰ ਲਿਆ ਸੀ।
komal ਅਵਨੀਤ ਕੋਮਲ ਕੌਰ ਗਿੱਲ ਸੋਲੋ ਪਾਇਲਟ ਦਾ ਸਰਟੀਫਿਕੇਸ਼ਨ ਹਾਸਲ ਕਰਦੇ ਹੋਏ।
ਇਸ ਤੋਂ ਬਾਅਦ ਆਪਣੀ ਮੰਜ਼ਲ ਨੂੰ ਪਾਉਣ ਲਈ ਉਹ ਆਪਣੀ ਪੜ੍ਹਾਈ ਤੇ ਖੇਡਾਂ ਦੇ ਨਾਲ-ਨਾਲ ਵੀਕ ਐਂਡ ਤੇ ਪਾਇਲਟ ਦੀ ਸਿਖਲਾਈ ਵਾਸਤੇ ਰਾਇਲ ਐਰੋ ਕਲੱਬ ਵਿਚ ਦਾਖ਼ਲਾ ਲਿਆ ਤੇ ਆਪਣੀ ਮੰਜ਼ਲ ਵੱਲ ਕਦਮ ਵਧਾਉਣੇ ਸ਼ੁਰੂ ਕੀਤੇ। ਉਸ ਨੇ ਆਪਣਾ ਨਿਸ਼ਾਨਾ ਛੇ ਮਹੀਨਿਆਂ ਵਿੱਚ ਪੂਰਾ ਕੀਤਾ। ਜ਼ਿਕਰਯੋਗ ਹੈ ਕਿ ਕੋਮਲ ਨੈੱਟਬਾਲ ਦੀ ਵੀ ਬਹੁਤ ਚੰਗੀ ਖਿਡਾਰਨ ਹੈ ਤੇ ਪਰਥ ਸਿੱਖ ਸਵੈਨ ਟੀਮ ਦੀ ਖਿਡਾਰਨ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel Iran War: ਈਰਾਨ-ਇਜ਼ਰਾਈਲ ਜੰਗ ਦੀ ਵਜ੍ਹਾ ਨਾਲ ਸੈਂਕੜੇ ਫਲਾਈਟਸ ਰੱਦ, ਯਾਤਰੀ ਪਰੇਸ਼ਾਨ

US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ

Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
Israel-Iran War : ਇਜ਼ਰਾਈਲ ਦਾ ਈਰਾਨ 'ਤੇ ਵੱਡਾ ਹਮਲਾ , ਤਹਿਰਾਨ 'ਚ ਧਮਾਕੇ ਅਤੇ ਅਸਮਾਨ 'ਚ ਧੂੰਏਂ ਦਾ ਗੁਬਾਰ

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ

ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ

ਪੰਜਾਬ-ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ, ਪ੍ਰੀ ਮਾਨਸੂਨ ਵਰਗਾ ਹਾਲ, ਜਾਣੋ ਅਗਲੇ ਦਿਨਾਂ ਦਾ ਮੌਸਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2026

ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Embed widget