ਪੜਚੋਲ ਕਰੋ

ਵਿਸਫੋਟਕ ਸਾਜਿਸ਼ ਕੇਸ ‘ਚ ਕੈਨੇਡੀਅਨ ਜੋੜੇ ਨੂੰ ਵੱਡੀ ਰਾਹਤ

ਵੈਨਕੂਵਰ: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਜੋੜੇ 'ਤੇ ਸੂਬੇ ਦੀ ਵਿਧਾਨ ਸਭਾ ਵਿੱਚ ਵਿਸਫੋਟ ਕਰਨ ਯੋਜਨਾ ਦੇ ਇਲਜਾਮ ਲੱਗੇ ਸਨ। ਇਸ ਜੋੜੇ ਲਈ ਬੁੱਧਵਾਰ ਦਾ ਦਿਨ ਵੱਡੀ ਰਾਹਤ ਦੀ ਖਬਰ ਲੈ ਕੇ ਆਇਆ। ਫਿਲਹਾਲ ਇਸ ਜੋੜੇ 'ਤੇ ਲੱਗੇ ਇਲਜ਼ਾਮਾਂ 'ਤੇ ਰੋਕ ਲਾ ਦਿੱਤੀ ਗਈ ਹੈ। ਦੋਵਾਂ ਨੂੰ ਅਪੀਲ ਕੋਰਟ ਨੇ ਰਿਹਾਅ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਜੱਜ ਨੇ ਆਖਿਆ ਸੀ ਕਿ, RCMP ਅਫਸਰਾਂ ਨੇ ਹੇਰਾਫੇਰੀ ਨਾਲ ਜੌਨ ਨੱਟਲ ਤੇ ਅਮੈਂਡਾ ਕੋਰੋਡੀ ਨੂੰ ਸਾਲ 2013 ਵਿੱਚ ਕੈਨੇਡਾ ਡੇਅ ਮੌਕੇ ਪਲੈਨ ਕੀਤੇ ਹਮਲੇ ਨਾਲ ਅੱਗੇ ਵਧਣ ਲਈ ਆਖਿਆ ਸੀ। ਬੀਸੀ ਕੋਰਟ ਆਫ ਅਪੀਲ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਨਾਲ ਸਹਿਮਤੀ ਜਾਹਿਰ ਕੀਤੀ ਹੈ। ਵਿਸਫੋਟਕ ਸਾਜਿਸ਼ ਕੇਸ ‘ਚ ਕੈਨੇਡੀਅਨ ਜੋੜੇ ਨੂੰ ਵੱਡੀ ਰਾਹਤ ਇਸ ਮਾਮਲੇ ‘ਚ RCMP ਵੱਲੋਂ ਕੀਤੀ ਗਈ ਪੰਜ ਮਹੀਨੇ ਦੀ ਜਾਂਚ ਸ਼ਾਮਲ ਹੈ, ਜਿਸ 'ਤੇ ਇੱਕ ਮਿਲੀਅਨ ਡਾਲਰ ਦਾ ਖਰਚਾ ਆਇਆ ਦੱਸਿਆ ਜਾ ਰਿਹਾ ਹੈ। ਜੂਨ 2015 ਵਿੱਚ ਜਿਊਰੀ ਨੇ ਨੱਟਲ ਤੇ ਕੋਰੋਡੀ ਨੂੰ ਕਤਲ ਦੀ ਸਾਜਿਸ਼, ਵਿਸਫੋਟਕ ਸਮਗਰੀ ਰੱਖਣ ਤੇ ਜਨਤਕ ਥਾਂ 'ਤੇ ਵਿਸਫੋਟਕ ਪਦਾਰਥ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਸੀ। ਸਾਲ 2016 ਵਿੱਚ ਇਨ੍ਹਾਂ ਇਲਜ਼ਾਮਾਂ 'ਤੇ ਰੋਕ ਲਾ ਦਿੱਤੀ ਗਈ ਸੀ। ਫੈਸਲੇ ਵਿੱਚ ਆਖਿਆ ਗਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਜੋੜੇ ਨੂੰ ਧੋਖੇ ਨਾਲ ਫਸਾਇਆ ਸੀ। ਉੱਤਲੀ ਅਦਾਲਤ ਨੇ ਵੀ ਹੇਠਲੀ ਅਦਾਲਤ ਦੇ ਜੱਜ ਦੇ ਫੈਸਲੇ 'ਤੇ ਮੋਹਰ ਲਾ ਦਿੱਤੀ ਹੈ। ਮਾਮਲੇ ਵਿੱਚ ਆਇਆ ਫੈਸਲਾ ਤਿੰਨੇ ਜੱਜਾਂ ਦਾ ਸਰਬਸੰਮਤੀ ਨਾਲ ਲਿਆ ਫੈਸਲਾ ਹੈ। ਜੱਜਾਂ ਦਾ ਮੰਨਣਾ ਸੀ ਕਿ ਮਾਮਲੇ ਵਿਚ ਜਾਂਚ ਨਿਆਂ ਨੂੰ ਗੁੰਮਰਾਹ ਕਰਨ ਵਾਲੀ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget