ਪੜਚੋਲ ਕਰੋ

Baba Vanga: ਬਾਬਾ ਵਾਂਗਾ ਦੀ ਅਗਲੇ ਸਾਲ 2026 ਦੀ ਭਵਿੱਖਵਾਣੀ ਨੇ ਉੱਡਾਏ ਹੋਸ਼, ਨਵੇਂ ਸਾਲ ਇਨ੍ਹਾਂ ਲੋਕਾਂ ਦੀ ਐਂਟਰੀ ਨਾਲ ਮੱਚੇਗਾ ਹੜਕੰਪ, ਆਸਮਾਨ ਤੋਂ ਡਿੱਗੀ ਆਫ਼ਤ

ਬਾਬਾ ਵਾਂਗਾ ਆਪਣੀਆਂ ਭਵਿੱਖਬਾਣੀਆਂ ਲਈ ਜਾਣੇ ਜਾਂਦੇ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਭਵਿੱਖਬਾਣੀਆਂ ਸੱਚੀਆਂ ਸਾਬਿਤ ਹੋ ਚੁੱਕੀਆਂ ਹਨ। ਆਓ ਜਾਣਦੇ ਹਾਂ ਹਾਂ ਉਨ੍ਹਾਂ ਨੇ ਅਗਲੇ ਸਾਲ ਯਾਨੀਕਿ 2026 ਦੀ ਗੱਲ ਕੀਤੀ ਹੈ।

ਬੁਲਗਾਰੀਆ ਦੀ ਬਾਬਾ ਵਾਂਗਾ ਨੇ ਆਪਣੀਆਂ ਭਵਿੱਖਬਾਣੀਆਂ ਨਾਲ ਪ੍ਰਸਿੱਧੀ ਹਾਸਲ ਕੀਤੀ। ਅੰਨ੍ਹੇ ਹੋਣ ਦੇ ਬਾਵਜੂਦ ਵੀ, ਉਨ੍ਹਾਂ ਨੇ ਆਪਣੀਆਂ ਭਵਿੱਖਬਾਣੀਆਂ ਨਾਲ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। 1996 ਵਿੱਚ ਬਾਬਾ ਵਾਂਗਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੇ ਬਾਅਦ ਵੀ, ਉਨ੍ਹਾਂ ਦੀਆਂ ਭਵਿੱਖਬਾਣੀਆਂ ਲੋਕਾਂ ਨੂੰ ਖੂਬ ਆਕਰਸ਼ਿਤ ਕਰਦੀਆਂ ਹਨ ਅਤੇ ਹਮੇਸ਼ਾਂ ਚਰਚਾ ਵਿੱਚ ਰਹਿੰਦੀਆਂ ਹਨ।

ਸਾਲ 2026 ਬਾਰੇ ਵੀ, ਅਸੀਂ ਬਾਬਾ ਵਾਂਗਾ ਦੀਆਂ ਕੁਝ ਭਵਿੱਖਵਾਣੀਆਂ ਬਾਰੇ ਦੱਸਾਂਗੇ। ਹਾਲਾਂਕਿ ਇਹ ਭਵਿੱਖਬਾਣੀਆਂ ਚਿੰਤਾਜਨਕ ਹਨ। ਇਨ੍ਹਾਂ ਵਿੱਚ ਏਲੀਅਨਜ਼ ਨਾਲ ਸੰਪਰਕ, ਵਿਨਾਸ਼ਕਾਰੀ ਕੁਦਰਤੀ ਆਫਤਾਂ ਅਤੇ ਵਿਸ਼ਵ ਪੱਧਰੀ ਟਕਰਾਅ ਵਰਗੀਆਂ ਭਵਿੱਖਬਾਣੀਆਂ ਸ਼ਾਮਲ ਹਨ, ਜੋ ਭਵਿੱਖ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਸੰਕਟਾਂ ਨੂੰ ਦਰਸਾਉਂਦੀਆਂ ਹਨ।

ਭਾਵੇਂ ਕਿ ਕਈ ਲੋਕ ਇਹਨਾਂ ਭਵਿੱਖਬਾਣੀਆਂ ਨੂੰ ਸਹੀ ਨਹੀਂ ਮੰਨਦੇ ਅਤੇ ਗੰਭੀਰਤਾ ਨਾਲ ਨਹੀਂ ਲੈਂਦੇ, ਪਰ ਬਾਬਾ ਵਾਂਗਾ ਦੀਆਂ ਕਈ ਭਵਿੱਖਬਾਣੀਆਂ ਸੱਚ ਵੀ ਹੋ ਚੁੱਕੀਆਂ ਹਨ, ਇਸ ਲਈ ਇਹਨਾਂ ਨੂੰ ਨਜ਼ਰਅੰਦਾਜ਼ ਵੀ ਨਹੀਂ ਕਰਨਾ ਚਾਹੀਦਾ। ਆਓ ਵਿਸਥਾਰ ਨਾਲ ਜਾਣਦੇ ਹਾਂ 2026 ਲਈ ਬਾਬਾ ਵਾਂਗਾ ਦੀਆਂ ਭਵਿੱਖਬਾਣੀਆਂ ਬਾਰੇ।

ਕੁਦਰਤੀ ਆਫ਼ਤਾਂ (Nature Disaster)

ਬਾਬਾ ਵਾਂਗਾ ਨੇ 2026 ਲਈ ਭੂਚਾਲ ਤੋਂ ਲੈ ਕੇ ਹੜ੍ਹ ਤੱਕ ਡਰਾਉਣੀਆਂ ਭਵਿੱਖਬਾਣੀਆਂ ਕੀਤੀਆਂ ਹਨ। ਆਉਣ ਵਾਲੇ ਸਾਲ 2026 ਵਿੱਚ ਭਿਆਨਕ ਜ਼ਵਾਲਾਮੁਖੀ ਵਿਸਫੋਟ, ਭੂਚਾਲ, ਮੌਸਮ ਵਿੱਚ ਤਬਦੀਲੀ ਵਰਗੀਆਂ ਕਈ ਵਿਨਾਸ਼ਕਾਰੀ ਕੁਦਰਤੀ ਆਫ਼ਤਾਂ ਦਾ ਸਾਹਮਣਾ ਦੁਨੀਆ ਨੂੰ ਹੋ ਸਕਦਾ ਹੈ। ਹਾਲਾਂਕਿ, ਲੋਕਾਂ ਨੂੰ ਕੁਦਰਤੀ ਆਫ਼ਤਾਂ ਦੀ ਘਟਨਾ ਨੂੰ ਭਵਿੱਖਵਾਣੀ ਵਜੋਂ ਨਹੀਂ, ਸਗੋਂ ਇੱਕ ਚੇਤਾਵਨੀ ਵਜੋਂ ਦੇਖਣਾ ਚਾਹੀਦਾ ਹੈ।

ਵਿਸ਼ਵ ਪੱਧਰੀ ਟਕਰਾਅ ਦੀ ਸੰਭਾਵਨਾ (Global Conflict)

ਬਾਬਾ ਵਾਂਗਾ ਨੇ ਆਪਣੀ ਭਵਿੱਖਵਾਣੀ ਵਿੱਚ ਤੀਜੇ ਵਿਸ਼ਵ ਯੁੱਧ ਦੀ ਸੰਭਾਵਨਾ ਵੀ ਦੱਸੀ ਹੈ, ਜੋ ਚਿੰਤਾਜਨਕ ਹੈ। ਕਿਹਾ ਜਾਂਦਾ ਹੈ ਕਿ ਵੱਡੇ ਦੇਸ਼ਾਂ ਦੇ ਵਿਚਕਾਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ। ਇਸ ਵਿੱਚ ਰੂਸ ਅਤੇ ਸੰਯੁਕਤ ਰਾਜ ਅਮਰੀਕਾ ਵਰਗੇ ਦੇਸ਼ ਸ਼ਾਮਲ ਹਨ। ਇਸਦੇ ਨਾਲ-ਨਾਲ ਮਿਡਲ ਈਸਟ, ਦੱਖਣ-ਪੂਰਬੀ ਅਤੇ ਦੱਖਣੀ ਏਸ਼ੀਆ ਵਿੱਚ ਵੀ ਵਧਦਾ ਤਣਾਅ ਵਿਸ਼ਵ ਪੱਧਰੀ ਟਕਰਾਅ ਦੀ ਸਥਿਤੀ ਪੈਦਾ ਕਰ ਸਕਦਾ ਹੈ।

ਏਲੀਅਨਜ਼ ਨਾਲ ਸੰਪਰਕ (Alien life)

ਏਲੀਅਨਜ਼ ਨਾਲ ਸੰਪਰਕ ਇੱਕ ਨਾਟਕੀ ਸੁਪਨੇ ਵਾਂਗ ਨਹੀਂ ਲੱਗਦਾ। ਪਰ ਬਾਬਾ ਵਾਂਗਾ ਦੀ ਭਵਿੱਖਵਾਣੀ ਅਨੁਸਾਰ, 2026 ਵਿੱਚ ਮਨੁੱਖ ਪਹਿਲੀ ਵਾਰ ਅਲੌਕਿਕ ਜੀਵਨ, ਯਾਨੀ ਏਲੀਅਨਜ਼, ਨਾਲ ਸੰਪਰਕ ਕਰ ਸਕਣਗੇ। ਕਿਉਂਕਿ ਵਾਂਗਾ ਨੇ ਕਿਹਾ ਸੀ ਕਿ ਧਰਤੀ ਦੇ ਵਾਤਾਵਰਣ ਵਿੱਚ ਇੱਕ ਵਿਸ਼ਾਲ ਅੰਤਰਿਕਸ਼ ਯਾਨ ਦਾ ਪ੍ਰਵੇਸ਼ ਹੋਵੇਗਾ। ਕੁਝ ਰਿਪੋਰਟਾਂ ਅਤੇ ਖੋਜਕਾਰਾਂ ਨੇ ਵੀ ਸੰਭਾਵਨਾ ਜਤਾਈ ਹੈ ਕਿ ਭਵਿੱਖ ਵਿੱਚ ਕ੍ਰਿਤ੍ਰਿਮ ਵਸਤਾਂ ਧਰਤੀ ਦੇ ਨੇੜੇ ਆ ਸਕਦੀਆਂ ਹਨ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget