ਪੜਚੋਲ ਕਰੋ

ਅੰਨ੍ਹੇ ਬਾਬੇ ਵਾਂਗ ਦੀ ਇੱਕ ਹੋਰ ਭਵਿੱਖਬਾਣੀ, 2020 ਟਰੰਪ ਅਤੇ ਪੁਤਿਨ ਲਈ ਖ਼ਤਰਨਾਕ

9/11 ਦੇ ਹਮਲੇ ਅਤੇ ਬ੍ਰੈਕਸਿਤ ਵਰਗੇ ਮੁੱਦਿਆਂ 'ਤੇ ਭਵਿੱਖਬਾਣੀ ਕਰਨ ਵਾਲੇ ਅੰਨ੍ਹੇ ਬਾਬਾ ਵਾਂਗ ਦੀ ਇੱਕ ਹੋਰ ਭਵਿੱਖਬਾਣੀ ਸਾਹਮਣੇ ਆਈ ਹੈ। ਨਵੇਂ ਸਾਲ ਦੀ ਆਮਦ ਤੋਂ ਪਹਿਲਾਂ, ਬਾਬਾ ਵਾਂਗਾ ਨੇ ਦੱਸਿਆ ਹੈ ਕਿ ਅਗਲੇ ਸਾਲ ਯਾਨੀ 2020 'ਚ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗੰਭੀਰ ਬਿਮਾਰੀ ਹੋਵੇਗੀ।

ਨਵੀਂ ਦਿੱਲੀ: 9/11 ਦੇ ਹਮਲੇ ਅਤੇ ਬ੍ਰੈਕਸਿਤ ਵਰਗੇ ਮੁੱਦਿਆਂ 'ਤੇ ਭਵਿੱਖਬਾਣੀ ਕਰਨ ਵਾਲੇ ਅੰਨ੍ਹੇ ਬਾਬਾ ਵਾਂਗ ਦੀ ਇੱਕ ਹੋਰ ਭਵਿੱਖਬਾਣੀ ਸਾਹਮਣੇ ਆਈ ਹੈ। ਨਵੇਂ ਸਾਲ ਦੀ ਆਮਦ ਤੋਂ ਪਹਿਲਾਂ, ਬਾਬਾ ਵਾਂਗਾ ਨੇ ਦੱਸਿਆ ਹੈ ਕਿ ਅਗਲੇ ਸਾਲ ਯਾਨੀ 2020 ' ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗੰਭੀਰ ਬਿਮਾਰੀ ਹੋਵੇਗੀ। ਉਸਨੂੰ ਦਿਮਾਗੀ ਟਿਮਰ ਹੋਵੇਗਾ। ਇਸ ਬਿਮਾਰੀ ਕਰਕੇ ਉਹ ਅਮਰੀਕਾ ਦੀ ਸੱਤਾ ਤੋਂ ਬਾਹਰ ਹੋ ਜਾਵੇਗਾ ਭਵਿੱਖਬਾਣੀ ਮੁਤਾਬਕ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਭਵਿੱਖਬਾਣੀ ਦੇ ਅਨੁਸਾਰ, ਸਿਰਫ ਉਸਦੇ ਦਫਤਰ ਦੇ ਲੋਕ ਰਾਸ਼ਟਰਪਤੀ ਪੁਤਿਨ ਵਿਰੁੱਧ ਸਾਜਿਸ਼ ਰਚਣਗੇ। ਬਾਬਾ ਵਾਂਗ ਬੁਲਗਾਰੀਆ ਦਾ ਰਹਿਣ ਵਾਲਾ ਹੈ। ਉਹ ਅੰਨ੍ਹਾ ਹੈ, ਉਸਦੀ ਭਵਿੱਖਬਾਣੀ ਅਨੁਸਾਰ ਸਾਲ 2020 ਯੂਰਪ ਲਈ ਵੀ ਚੰਗਾ ਨਹੀਂ ਹੋਵੇਗਾ। ਭਵਿੱਖਬਾਣੀ 'ਚ ਉਸਨੇ ਕਿਹਾ ਹੈ ਕਿ ਸਾਲ 2020 ਵਿੱਚ ਕੱਟੜਪੰਥੀ ਸਮੂਹ ਯੂਰਪ 'ਤੇ ਰਸਾਇਣਕ ਹਮਲਾ ਕਰ ਸਕਦੇ ਹਨ। ਇੱਕ ਰਿਪੋਰਟ ਦੇ ਅਨੁਸਾਰ ਬਾਬਾ ਵਾਂਗ ਦੀਆਂ ਬਹੁਤ ਸਾਰੀਆਂ ਗੱਲਾਂ ਸੱਚ ਸਾਬਤ ਹੋਈਆਂ ਹਨ। ਉਨ੍ਹਾਂ ਨੇ ਬਹੁਤੀਆਂ ਸਾਜ਼ਿਸ਼ ਦੀਆਂ ਭਵਿੱਖਬਾਣੀਆਂ ਕੀਤੀਆਂ ਹਨ।

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget