ਪੜਚੋਲ ਕਰੋ

35 ਘੰਟੇ ਮਲਬੇ ‘ਚ ਦੱਬਿਆ ਰਿਹਾ 11 ਮਹੀਨੇ ਦਾ ਬੱਚਾ, ਕੱਢਿਆ ਸੁਰੱਖਿਅਤ

ਮਾਸਕੋ: ਰੂਸ ਦੇ ਕਹਿੰਦੇ ਨੇ ਨਾ ‘ਜਾਕੋ ਰਾਖੇ ਸਾਈਂ ਮਾਰ ਸਕੇ ਨਾ ਕੋਈ’। ਅਜਿਹਾ ਹੀ ਮਾਮਲਾ ਰੂਸ ‘ਚ ਸਾਹਮਣੇ ਆਇਆ ਹੈ ਜਿੱਥੇ 35 ਘੰਟੇ ਮਲਬੇ ‘ਚ ਦੱਬਿਆ ਹੋਣ ਤੋਂ ਬਾਅਦ 11 ਮਹੀਨੇ ਦੇ ਬੱਚੇ ਨੂੰ ਸੁਰੱਖਿਅਤ ਕਢਿਆ ਗਿਆ। ਇੱਥੇ ਇੱਕ ਇਮਾਰਤ ‘ਚ ਬਲਾਸਟ ਹੋਇਆ ਸੀ ਜਿਸ ਤੋਂ ਬਾਅਦ ਇਮਾਰਤ ਦਾ ਕੁਝ ਹਿੱਸਾ ਢਹਿ ਗਿਆ ਸੀ। ਇਸ ਇਮਾਰਤ ਦੇ ਮਲਬੇ ਹੇਠ ਤੋਂ ਹੀ 35 ਘੰਟਿਆਂ ਦੀ ਮਹਿਨਤ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਗਿਆ। 35 ਘੰਟੇ ਮਲਬੇ ‘ਚ ਦੱਬਿਆ ਰਿਹਾ 11 ਮਹੀਨੇ ਦਾ ਬੱਚਾ, ਕੱਢਿਆ ਸੁਰੱਖਿਅਤ ਸੋਮਵਾਰ ਨੂੰ ਇੱਥੇ ਇੱਕ 10 ਮੰਜ਼ੀਲ਼ਾ ਇਮਾਰਤ ‘ਚ ਗੈਸ ਲੀਕ ਹੋਣ ਕਰਕੇ ਬਲਾਸਟ ਹੋ ਗਿਆ ਸੀ, ਜਿਸ ਨਾਲ 48 ਫਲੈਟਸ ਨੂੰ ਨੁਕਸਾਨ ਹੋਇਆ। ਹਾਦਸੇ ‘ਚ 7 ਲੋਕਾਂ ਦੀ ਮੌਤ ਅਤੇ 36 ਲੋਕ ਲਾਪਤਾ ਵੀ ਹੋਏ ਹਨ। ਰੂਮ ਦੇ ਮੈਗਨੀਟੋਗੋਰਕ ‘ਚ ਤਾਪਮਾਨ ਮਾਈਨਸ 17 ਡਿਗਰੀ ਹੈ। ਇੰਨੀ ਜ਼ਿਆਦਾ ਸਰਦੀ ਅਤੇ ਮਲਬੇ ਹੇਠ ਦੱਬੇ ਹੋਣ ਕਾਰਨ ਬੱਚੇ ਦੀ ਹਾਲਤ ਗੰਭੀਰ ਹੈ। ਉਸ ਦੇ ਸਿਰ ‘ਤੇ ਵੀ ਸੱਟ ਲੱਗੀ ਹੈ। 35 ਘੰਟੇ ਮਲਬੇ ‘ਚ ਦੱਬਿਆ ਰਿਹਾ 11 ਮਹੀਨੇ ਦਾ ਬੱਚਾ, ਕੱਢਿਆ ਸੁਰੱਖਿਅਤ ਇੱਕ ਅਧਿਕਾਰੀ ਨੇ ਜਾਜ਼ਕਾਰੀ ਦਿੱਤੀ ਕਿ ਬੱਚੇ ਦਾ ਅਜਿਹੀ ਹਾਲਤ ‘ਚ ਜ਼ਿੰਦਾ ਮਿਲਨਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਅਤੇ ਇਸ ਹਾਦਸੇ ‘ਚ ਬੱਚੇ ਦੀ ਮਾਂ ਵੀ ਸੁਰੱਖਿਅਤ ਹੈ। ਬੱਚੇ ਨੂੰ ਬਚਾਉਣ ਤੋਂ ਬਾਅਦ ਦਾ ਵੀਡੀਓ ਸਾਹਣਮੇ ਆਇਆ ਹੈ ਜਿਸ ‘ਚ ਬਚਾਅ ਦਲ ਦਾ ਇੱਕ ਕਰਮਚਾਰੀ ਬੱਚੇ ਨੂੰ ਕੰਬਲ ‘ਚ ਲਪੇਟ ਕੇ ਐਂਬੁਲਸ ਵੱਲ ਭੱਜਦਾ ਹੈ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget