ਪੜਚੋਲ ਕਰੋ

ਯੂਏਈ 'ਚ ਮਿਸਾਲ ਕਾਇਮ, ਪਹਿਲੀ ਵਾਰ ਭਾਰਤੀ ਹਿੰਦੂ ਪਿਤਾ ਤੇ ਮੁਸਲਿਮ ਮਾਂ ਦੀ ਧੀ ਨੂੰ ਮਾਨਤਾ

ਸੰਯੁਕਤ ਅਰਬ ਅਮੀਰਾਤ (ਯੂਏਈ) ਸਰਕਾਰ ਨੇ ਪਹਿਲੀ ਵਾਰ ਨਿਯਮਾਂ ਨੂੰ ਪਾਸੇ ਰੱਖਦਿਆਂ ਭਾਰਤੀ ਹਿੰਦੂ ਪਿਤਾ ਤੇ ਮੁਸਲਿਮ ਮਾਂ ਦੀ ਨੌਂ ਮਹੀਨਿਆਂ ਦੀ ਬੱਚੀ ਨੂੰ ਜਨਮ ਦਾ ਸਰਟੀਫਿਕੇਟ ਜਾਰੀ ਕੀਤਾ ਹੈ। ਯਾਦ ਰਹੇ ਯੂਏਈ ਵਿੱਚ ਪਰਵਾਸੀਆਂ ਦੇ ਵਿਆਹ ਦੇ ਨਿਯਮਾਂ ਮੁਤਾਬਕ ਮੁਸਲਿਮ ਵਿਅਕਤੀ ਗ਼ੈਰ-ਮੁਸਲਿਮ ਔਰਤ ਨਾਲ ਵਿਆਹ ਕਰ ਸਕਦਾ ਹੈ ਪਰ ਮੁਸਲਿਮ ਔਰਤ ਗੈਰ-ਮੁਸਲਿਮ ਬੰਦੇ ਨਾਲ ਵਿਆਹ ਨਹੀਂ ਕਰ ਸਕਦੀ।

ਚੰਡੀਗੜ੍ਹ: ਸੰਯੁਕਤ ਅਰਬ ਅਮੀਰਾਤ (ਯੂਏਈ) ਸਰਕਾਰ ਨੇ ਪਹਿਲੀ ਵਾਰ ਨਿਯਮਾਂ ਨੂੰ ਪਾਸੇ ਰੱਖਦਿਆਂ ਭਾਰਤੀ ਹਿੰਦੂ ਪਿਤਾ ਤੇ ਮੁਸਲਿਮ ਮਾਂ ਦੀ ਨੌਂ ਮਹੀਨਿਆਂ ਦੀ ਬੱਚੀ ਨੂੰ ਜਨਮ ਦਾ ਸਰਟੀਫਿਕੇਟ ਜਾਰੀ ਕੀਤਾ ਹੈ। ਯਾਦ ਰਹੇ ਯੂਏਈ ਵਿੱਚ ਪਰਵਾਸੀਆਂ ਦੇ ਵਿਆਹ ਦੇ ਨਿਯਮਾਂ ਮੁਤਾਬਕ ਮੁਸਲਿਮ ਵਿਅਕਤੀ ਗ਼ੈਰ-ਮੁਸਲਿਮ ਔਰਤ ਨਾਲ ਵਿਆਹ ਕਰ ਸਕਦਾ ਹੈ ਪਰ ਮੁਸਲਿਮ ਔਰਤ ਗੈਰ-ਮੁਸਲਿਮ ਬੰਦੇ ਨਾਲ ਵਿਆਹ ਨਹੀਂ ਕਰ ਸਕਦੀ। ਖ਼ਲੀਜ ਟਾਈਮਜ਼ ਦੀ ਰਿਪੋਰਟ ਮੁਤਾਬਕ ਸ਼ਾਰਜਾਹ ਦੇ ਰਹਿਣ ਵਾਲੇ ਕਿਰਨ ਬਾਬੂ ਤੇ ਸਨਮ ਸਾਬੂ ਸਿੱਦੀਕੀ ਨੇ 2016 ਵਿੱਚ ਕੇਰਲ 'ਚ ਵਿਆਹ ਕਰਵਾ ਲਿਆ ਸੀ। ਜੁਲਾਈ, 2018 ਵਿੱਚ ਉਨ੍ਹਾਂ ਦੀ ਬੇਟੀ ਨੇ ਜਨਮ ਲਿਆ। ਬਾਬੂ ਨੇ ਦੱਸਿਆ ਕਿ ਉਸ ਕੋਲ ਆਬੂ ਧਾਬੀ ਦਾ ਵੀਜ਼ਾ ਹੈ। ਉੱਥੇ ਉਸ ਨੇ ਇੰਸ਼ੋਰੈਂਸ ਲੈ ਕੇ ਪਤਨੀ ਨੂੰ ਅਮੀਰਾਤ ਦੇ ਮੇਡੀਓਰ 24X7 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਬੱਚੇ ਦੇ ਜਨਮ ਤੋਂ ਬਾਅਦ ਉਸ ਦਾ ਜਨਮ ਸਰਟੀਫਿਕੇਟ ਨਹੀਂ ਦਿੱਤਾ ਗਿਆ ਕਿਉਂਕਿ ਉਹ ਹਿੰਦੂ ਸੀ। ਫਿਰ ਉਸ ਨੇ ਅਦਾਲਤ ਜ਼ਰੀਏ ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ ਅਪਲਾਈ ਕੀਤਾ। ਚਾਰ ਮਹੀਨਿਆਂ ਤਕ ਸੁਣਵਾਈ ਚੱਲੀ ਪਰ ਅਦਾਲਤ ਨੇ ਉਨ੍ਹਾਂ ਦਾ ਕੇਸ ਖਾਰਜ ਕਰ ਦਿਤਾ ਸੀ। ਇਸ ਪਿੱਛੋਂ ਉਨ੍ਹਾਂ ਐਮਨੈਸਟੀ ਦਾ ਰੁਖ਼ ਕੀਤਾ। ਭਾਰਤੀ ਅੰਬੈਸੀ ਨੇ ਉਨ੍ਹਾਂ ਨੂੰ ਤਾਂ ਆਊਟਪਾਸ ਦੇ ਦਿੱਤੇ ਪਰ ਬੱਚੀ ਦੇ ਕੋਈ ਕਾਨੂੰਨੀ ਦਸਤਾਵੇਜ਼ ਨਾ ਹੋਣ ਕਰਕੇ ਉਸ ਲਈ ਮਨ੍ਹਾ ਕਰ ਦਿੱਤਾ ਗਿਆ। ਫਿਰ ਅੰਬੈਸੀ ਕੌਂਸਲਰ ਨੇ ਉਨ੍ਹਾਂ ਨੂੰ ਪ੍ਰਕਿਰਿਆ ਸਮਝਾਈ। ਅਗਲੀ ਵਾਰ ਜਦੋਂ ਅਦਾਲਤ ਗਏ ਤਾਂ ਸਫ਼ਲਤਾ ਮਿਲ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget