ਪੜਚੋਲ ਕਰੋ

Canada Post Study Permit: ਸੋਚ ਸਮਝ ਕੇ ਜਾਇਓ ਕੈਨੇਡਾ, ਟਰੂਡੋ ਸਰਕਾਰ ਨੇ ਦਿੱਤਾ ਨਵਾਂ ਝਟਕਾ ! ਪੜ੍ਹਾਈ ਤੋਂ ਬਾਅਦ ਨਹੀਂ ਮਿਲੇਗਾ ਵਰਕ ਪਰਮਿਟ ?

Canada Post Study Permit: ਨਵੇਂ ਨਿਯਮਾਂ ਮੁਤਾਬਕ 21 ਜੂਨ, 2024 ਤੋਂ ਬਾਅਦ ਵਿਦੇਸ਼ੀ ਨਾਗਰਿਕ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਸਰਕਾਰ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

Canada Post Study Permit: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਉਥੋਂ ਦੀ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੋ ਕਿ 21 ਜੂਨ ਤੋਂ ਲਾਗੂ ਵੀ ਹੋ ਗਏ ਹਨ। ਨਵੇਂ ਨਿਯਮਾਂ ਮੁਤਾਬਕ 21 ਜੂਨ, 2024 ਤੋਂ ਬਾਅਦ ਵਿਦੇਸ਼ੀ ਨਾਗਰਿਕ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਇਸਦਾ ਮਤਲਬ ਹੈ ਕਿ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਹੁਣ ਕੈਨੇਡਾ ਵਿੱਚ ਦਾਖਲੇ ਲਈ ਪ੍ਰਭਾਵੀ ਨਹੀਂ ਹੋਵੇਗਾ। ਸਰਕਾਰ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ, ਜਿਸ ਦਾ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਭਾਰੀ ਅਸਰ ਪਵੇਗਾ।

ਸਮਝੋ ਕਿ ਲੋਕ ਕਿਵੇਂ ਹੋਣਗੇ ਪ੍ਰਭਾਵਿਤ 

ਫਾਈਨੈਂਸ਼ੀਅਲ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ, ਜੇ ਕਿਸੇ ਵਿਦੇਸ਼ੀ ਨਾਗਰਿਕ ਨੇ ਆਪਣਾ ਸਟੱਡੀ ਪਰਮਿਟ ਵਧਾਉਣ ਲਈ ਅਪਲਾਈ ਕੀਤਾ ਹੈ ਅਤੇ ਉਹ ਅਸਲ ਵਿੱਚ ਪੜ੍ਹਾਈ ਕਰ ਰਿਹਾ ਹੈ ਤਾਂ ਇਹ ਨਿਯਮ ਉਸ 'ਤੇ ਲਾਗੂ ਨਹੀਂ ਹੋਵੇਗਾ। ਹਾਲਾਂਕਿ, ਉਨ੍ਹਾਂ ਨੂੰ ਯੋਗ ਹੋਣ ਲਈ ਆਪਣਾ ਨਵਾਂ ਸਟੱਡੀ ਪਰਮਿਟ ਪ੍ਰਾਪਤ ਹੋਣ ਤੱਕ ਉਡੀਕ ਕਰਨੀ ਪਵੇਗੀ। ਬਿਨੈਕਾਰ ਜਿਨ੍ਹਾਂ ਦਾ ਪਰਮਿਟ ਅਵੈਧ ਹੋ ਜਾਂਦਾ ਹੈ ਜਾਂ ਵਰਕ ਪਰਮਿਟ ਲਈ ਅਰਜ਼ੀ ਦੇਣ ਤੋਂ ਪਹਿਲਾਂ ਮਿਆਦ ਪੁੱਗ ਜਾਂਦੀ ਹੈ, ਉਹ ਕੈਨੇਡਾ ਤੋਂ ਅਰਜ਼ੀ ਦੇਣ ਦੇ ਯੋਗ ਨਹੀਂ ਹੋਣਗੇ।

ਕੀ ਹੈ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ?

PGWP ਦਾ ਅਰਥ ਹੈ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ। ਇੱਥੋਂ ਪੋਸਟ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀ ਇਸ ਲਈ ਅਪਲਾਈ ਕਰਦੇ ਹਨ, ਤਾਂ ਜੋ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਸਬੰਧਤ ਖੇਤਰ ਵਿੱਚ ਸਿਖਲਾਈ ਲੈ ਸਕਣ। ਉਨ੍ਹਾਂ ਨੂੰ ਇਸ ਤਜ਼ਰਬੇ ਦਾ ਲਾਭ ਆਪਣੇ ਭਵਿੱਖ ਦੇ ਕਰੀਅਰ ਵਿੱਚ ਮਿਲਦਾ ਹੈ। ਅਸਲ ਵਿੱਚ, ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਕਿਸੇ ਵੀ ਨਾਗਰਿਕ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਵਿੱਚ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਦਿੱਤਾ ਜਾਂਦਾ ਹੈ। ਇਹ ਤੁਹਾਨੂੰ ਕੈਨੇਡਾ ਵਿੱਚ ਰਹਿਣ ਅਤੇ ਕੈਨੇਡੀਅਨ ਪੋਸਟ-ਸੈਕੰਡਰੀ ਸੰਸਥਾ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ 3 ਸਾਲਾਂ ਤੱਕ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਲਈ, ਤੁਹਾਨੂੰ ਨਤੀਜੇ ਦੇ 180 ਦਿਨਾਂ ਦੇ ਅੰਦਰ ਵਰਕ ਪਰਮਿਟ ਲਈ ਅਰਜ਼ੀ ਦੇਣ ਦੀ ਲੋੜ ਹੁੰਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget