ਪੜਚੋਲ ਕਰੋ

ਅਮਰੀਕੀ ਹਵਾਈ ਸੈਨਾ ਨੇ ਬਗਦਾਦੀ ਫੁੰਡਿਆ!

ਨਵੀਂ ਦਿੱਲੀ: ਅੱਤਵਾਦੀ ਜਥੇਬੰਦੀ ਆਈਐਸ ਦੇ ਸਰਗਨਾ ਅਬੂ ਬਕਰ ਅਲ ਬਗਦਾਦੀ ਪਿਛਲੇ ਸਾਲ ਮਈ ਵਿੱਚ ਹਵਾਈ ਹਮਲੇ ਦੌਰਾਨ ਜ਼ਖਮੀ ਹੋ ਗਿਆ ਸੀ। ਉਸ ਨੂੰ ਪੰਜ ਮਹੀਨੇ ਤੱਕ ਆਪਣੀ ਜਥੇਬੰਦੀ ਦੀ ਕਮਾਨ ਛੱਡਣੀ ਪਈ ਸੀ। ਅਮਰੀਕੀ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਖਬਰੀ ਚੈਨਲ 'ਸੀਐਨਐਨ' ਨੇ ਦੱਸਿਆ ਹੈ ਕਿ ਅਮਰੀਕੀ ਖੂਫੀਆ ਏਜੰਸੀਆਂ ਨੂੰ ਇਸ ਗੱਲ ਦਾ ਪੂਰਾ ਯਕੀਨ ਹੈ ਕਿ ਪਿਛਲੇ ਸਾਲ ਮਈ ਵਿੱਚ ਜਦੋਂ ਸੀਰੀਆ ਦੇ ਰੱਕਾ ਨੇੜੇ ਮਿਜ਼ਾਇਲ ਹਮਲਾ ਹੋਇਆ ਤਾਂ ਬਗਦਾਦੀ ਉੱਥੇ ਹੀ ਸੀ। ਉੱਤਰੀ ਸੀਰੀਆ ਵਿੱਚ ਕੈਦ ਲੋਕਾਂ ਤੇ ਸ਼ਰਨਾਰਥੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਖੂਫੀਆ ਏਜੰਸੀਆਂ ਦੇ ਲੋਕ ਇਸ ਨਤੀਜੇ 'ਤੇ ਪਹੁੰਚੇ ਹਨ। ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬਗਦਾਦੀ ਦੀ ਹਾਲਤ ਗੰਭੀਰ ਸੀ ਜਾਂ ਨਹੀਂ ਪਰ ਇੰਨਾ ਜ਼ਰੂਰ ਹੈ ਕਿ ਉਹ ਆਪਣੀ ਪੋਸਟ ਤੋਂ ਪਿੱਛੇ ਹੋ ਗਿਆ ਸੀ। ਅਮਰੀਕੀ ਖੂਫੀਆ ਅਧਿਕਾਰੀਆਂ ਦਾ ਇਹ ਮੰਨਣਾ ਹੈ ਕਿ ਉੱਤਰੀ ਸੀਰੀਆ ਵਿੱਚ ਆਈਐਸ ਕੈਦੀਆਂ ਤੇ ਸ਼ਰਨਾਰਥੀਆਂ ਦੀ ਰਿਪੋਰਟ 'ਤੇ ਅਧਾਰਤ ਹੈ। ਇਹ ਰਿਪੋਰਟ ਹਵਾਈ ਹਮਲੇ ਦੇ ਕਈ ਮਹੀਨਿਆਂ ਬਾਅਦ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਗਦਾਦੀ ਦੀ ਸੱਟ ਜ਼ਿਆਦਾ ਖਤਰਨਾਕ ਨਹੀਂ ਸੀ ਪਰ ਉਹ ਰੋਜ਼ਾਨਾ ਹੋਣ ਵਾਲੇ ਇਲਾਜ ਕਾਰਨ ਅੱਤਵਾਦੀ ਗਤੀਵਿਧੀਆਂ ਨੂੰ ਵੇਖ ਨਹੀਂ ਰਿਹਾ ਸੀ।

ਟਾਪ ਹੈਡਲਾਈਨ

ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget