ਪੜਚੋਲ ਕਰੋ

ਬਗਦਾਦ 'ਚ ਆਤਮਘਾਤੀ ਹਮਲਾ, 26 ਦੀ ਮੌਤ, 90 ਜ਼ਖ਼ਮੀ

ਬਗਦਾਦ  : ਇਰਾਕ ਦੀ ਰਾਜਧਾਨੀ ਬਗਦਾਦ 'ਚ ਸੋਮਵਾਰ ਨੂੰ ਦੋ ਆਤਮਘਾਤੀ ਧਮਾਕਿਆਂ 'ਚ 26 ਲੋਕ ਮਾਰੇ ਗਏ ਅਤੇ 90 ਹੋਰ ਜ਼ਖ਼ਮੀ ਹੋ ਗਏ। ਪਿਛਲੇ ਤਿੰਨ ਦਿਨਾਂ 'ਚ ਦੂਜੀ ਵਾਰੀ ਇੱਥੇ ਅਜਿਹੇ ਅੱਤਵਾਦੀ ਹਮਲੇ ਹੋਏ ਹਨ। ਸਾਂਝਾ ਆਪਰੇਸ਼ਨ ਕਮਾਨ ਦੇ ਬੁਲਾਰੇ ਸਾਦ ਮਾਨ ਨੇ ਕਿਹਾ ਕਿ ਦੋ ਆਤਮਘਾਤੀ ਹਮਲਾਵਰਾਂ ਨੇ ਮੱਧ ਬਗਦਾਦ ਦੇ ਤਈਅਰਨ ਸੁਕੇਅਰ 'ਚ ਖ਼ੁਦ ਨੂੰ ਧਮਾਕੇ ਨਾਲ ਉਡਾ ਦਿੱਤਾ। ਘਟਨਾ ਵਾਲੀ ਥਾਂ 'ਤੇ ਕਈ ਐਂਬੂਲੈਂਸ ਭੇਜੀਆਂ ਗਈਆਂ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਦਸਤਿਆਂ ਨੂੰ ਉੱਥੇ ਤਾਇਨਾਤ ਕੀਤਾ ਗਿਆ। ਤਈਅਰਨ ਸੁਕੇਅਰ ਕਾਫ਼ੀ ਭੀੜਭਾੜ ਵਾਲਾ ਕਾਰੋਬਾਰੀ ਕੇਂਦਰ ਹੈ। ਇਸ ਸਥਾਨ 'ਤੇ ਦਿਹਾੜੀ ਮਜ਼ਦੂਰ ਸਵੇਰੇ ਕੰਮ ਦੀ ਭਾਲ ਵਿਚ ਇਕੱਠੇ ਹੁੰਦੇ ਹਨ। ਹਾਲੇ ਤਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। ਪਰ ਇਰਾਕ 'ਚ ਜ਼ਿਆਦਾਤਰ ਅਜਿਹੇ ਹਮਲੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐੱਸ) ਕਰਦਾ ਹੈ। ਦਸੰਬਰ 'ਚ ਇਰਾਕ ਸਰਕਾਰ ਨੇ ਆਈਐੱਸ ਖ਼ਿਲਾਫ਼ ਜੰਗ ਖ਼ਤਮ ਹੋਣ ਦਾ ਐਲਾਨ ਕੀਤਾ ਸੀ। ਆਈਐੱਸ ਨੂੰ ਬਗਦਾਦ ਅਤੇ ਸ਼ਹਿਰੀ ਇਲਾਕਿਆਂ 'ਚ ਖਦੇੜ ਦਿੱਤਾ ਗਿਆ। ਇਸ ਤੋਂ ਬਾਅਦ ਬਗਦਾਦ ਦੇ ਉੱਤਰੀ ਇਲਾਕਿਆਂ 'ਚ ਉਹ ਹਾਲੇ ਵੀ ਸਰਗਰਮ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget