ਪੜਚੋਲ ਕਰੋ

ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

Bahamas Plane Accident: ਬਹਾਮਾਸ ਦੀ ਏਅਰਲਾਈਨ ਫਲੇਮਿੰਗੋ ਏਅਰ ਨਾਲ ਸ਼ੁੱਕਰਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ।

Bahamas Plane Accident: ਬਹਾਮਾਸ ਦੀ ਏਅਰਲਾਈਨ ਫਲੇਮਿੰਗੋ ਏਅਰ ਨਾਲ ਸ਼ੁੱਕਰਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ। ਕੁਝ ਘੰਟਿਆਂ ਦੇ ਅੰਦਰ ਹੀ ਇਸ ਦੇ ਦੋ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਏ। ਸ਼ੁਰੂਆਤ ਵਿੱਚ ਇੱਕ ਜਹਾਜ਼ ਨੂੰ ਉਡਾਣ ਦੌਰਾਨ ਤਕਨੀਕੀ ਸਮੱਸਿਆ ਕਾਰਨ ਵਾਪਸ ਆਉਣਾ ਪਿਆ ਅਤੇ ਲੈਂਡਿੰਗ ਤੋਂ ਬਾਅਦ ਅੱਗ ਲੱਗ ਗਈ; ਪਰ ਗਨੀਮਤ ਰਹੀ ਕਿ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
 
ਹਾਲਾਂਕਿ, ਕੁਝ ਘੰਟਿਆਂ ਬਾਅਦ ਹੀ ਏਅਰਲਾਈਨ ਦਾ ਦੂਜਾ ਜਹਾਜ਼ ਵੀ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉੱਤਰੀ ਐਂਡਰੋਸ ਖੇਤਰ ਵਿੱਚ ਹੋਇਆ। ਜਹਾਜ਼ ਰਾਜਧਾਨੀ ਨਾਸਾਓ ਦੇ ਲਿੰਡਨ ਪਿੰਡਲਿੰਗ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੈਨ ਐਂਡਰੋਸ ਲਈ ਰਵਾਨਾ ਹੋਇਆ ਸੀ।
 
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜਹਾਜ਼ ਨੂੰ ਉਡਾਣ ਦੌਰਾਨ ਇੱਕ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਅਤੇ ਬਾਅਦ ਵਿੱਚ ਦੁਪਹਿਰ 1:00 ਵਜੇ ਦੇ ਕਰੀਬ ਜੰਗਲੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੇ ਸਮੇਂ ਆਸ ਪਾਸ ਦੇ ਇਲਾਕੇ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਹੋ ਰਹੇ ਸਨ। ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੀਆਂ ਵੀਡੀਓਜ਼ ਵਿੱਚ ਜਹਾਜ਼ ਦਾ ਮਲਬਾ ਦਰੱਖਤਾਂ ਵਿੱਚ ਖਿੰਡਿਆ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਦੇ ਅਨੁਸਾਰ, ਹਾਦਸੇ ਤੋਂ ਬਾਅਦ ਇੱਕ ਵਿਅਕਤੀ ਜ਼ਿੰਦਾ ਮਿਲਿਆ ਪਰ ਬਾਅਦ ਵਿੱਚ ਉਸ ਦੀ ਮੌਤ ਹੋ ਗਈ।
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget