ਪੜਚੋਲ ਕਰੋ

ਬਲਾਕੋਟ ਏਅਰਸਟ੍ਰਾਈਕ ਮਗਰੋਂ ਪਾਕਿ ਨੂੰ ਹੁਣ ਤਕ ਆਪਣੇ F16 ਜਹਾਜ਼ਾਂ ਦੀ ਚਿੰਤਾ, ਬਣਾਈ ਨਵੀਂ ਰਣਨੀਤੀ

ਬਾਲਾਕੋਟ ਵਿੱਚ ਭਾਰਤੀ ਹਵਾਈ ਫੌਜ ਦੀ ਏਅਰਸਟ੍ਰਾਈਕ ਦੇ 75 ਦਿਨਾਂ ਬਾਅਦ ਵੀ ਪਾਕਿਸਤਾਨ ਨੂੰ ਆਪਣੇ ਫਰੰਟ ਲਾਈਨ ਫਾਈਟਰ ਜੈਟ F16 ਦੀ ਸੁਰੱਖਿਆ ਦੀ ਫਿਕਰ ਸਤਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਹਵਾਈ ਫੌਜ ਨੇ ਆਪਣੇ ਤਿੰਨ ਹੋਮ ਏਅਰਬੇਸ ਤੋਂ F16 ਜਹਾਜ਼ਾਂ ਹਟਾ ਦਿੱਤੇ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਥਾਈਂ ਤਾਇਨਾਤ ਕਰ ਦਿੱਤਾ ਗਿਆ ਹੈ।

ਇਸਲਾਮਾਬਾਦ: ਬਾਲਾਕੋਟ ਵਿੱਚ ਭਾਰਤੀ ਹਵਾਈ ਫੌਜ ਦੀ ਏਅਰਸਟ੍ਰਾਈਕ ਦੇ 75 ਦਿਨਾਂ ਬਾਅਦ ਵੀ ਪਾਕਿਸਤਾਨ ਨੂੰ ਆਪਣੇ ਫਰੰਟ ਲਾਈਨ ਫਾਈਟਰ ਜੈਟ F16 ਦੀ ਸੁਰੱਖਿਆ ਦੀ ਫਿਕਰ ਸਤਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਹਵਾਈ ਫੌਜ ਨੇ ਆਪਣੇ ਤਿੰਨ ਹੋਮ ਏਅਰਬੇਸ ਤੋਂ F16 ਜਹਾਜ਼ਾਂ ਹਟਾ ਦਿੱਤੇ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਥਾਈਂ ਤਾਇਨਾਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਗੋਧਾ, ਪੰਜਾਬ ਤੇ ਸਿੰਧ ਏਅਰਬੇਸ ਤੋਂ F16 ਨੂੰ ਹਟਾ ਦਿੱਤਾ ਗਿਆ ਹੈ। ਇਨ੍ਹਾਂ ਨੂੰ ਦੇਸ਼ ਦੇ ਅੰਦਰੂਨੀ ਏਅਰਬੇਸ 'ਤੇ ਤਾਇਨਾਤ ਕੀਤਾ ਗਿਆ ਹੈ। F16 ਨੂੰ ਵੱਖ-ਵੱਖ ਥਾਈਂ ਰੱਖਿਆ ਗਿਆ ਹੈ। ਪਾਕਿਸਤਾਨ ਦੀ ਯੋਜਨਾ ਹੈ ਕਿ ਕਿਸੇ ਤਰ੍ਹਾਂ ਦੇ ਹਮਲੇ ਦੀ ਸਥਿਤੀ ਵਿੱਚ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਹਵਾਈ ਫੌਜ ਨੂੰ ਖਦਸ਼ਾ ਹੈ ਕਿ ਜੇ ਭਾਰਤ ਨੇ ਹਮਲਾ ਕੀਤਾ ਤਾਂ ਉਨ੍ਹਾਂ ਨੂੰ ਇੱਕ ਵਾਰ ਵਿੱਚ ਹੀ ਵੱਡਾ ਨੁਕਸਾਨ ਹੋ ਸਕਦਾ ਹੈ। ਅਜਿਹੇ ਵਿੱਚ ਨੁਕਸਾਨ ਘੱਟ ਕਰਨ ਲਈ F16 ਜਹਾਜ਼ਾਂ ਨੂੰ ਫਾਰਵਰਡ ਏਅਰਬੇਸਿਜ਼ ਤੋਂ ਹਟਾ ਦਿੱਤਾ ਗਿਆ ਹੈ। ਬਾਲਾਕੋਟ ਸਟ੍ਰਾਈਕ ਤੇ ਇਸ ਦੇ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਤੋਂ ਸ਼ਿਕਸਤ ਖਾਣ ਮਗਰੋਂ ਇੰਟਰਨੈਸ਼ਨਲ ਬਾਰਡਰ ਤੇ ਲਾਈਨ ਆਫ ਕੰਟਰੋਲ ਨੇੜੇ ਪਾਕਿ ਹਵਾਈ ਫੌਜ ਹਰ ਵੇਲੇ ਸਚੇਤ ਰਹਿ ਕੇ ਨਿਗਰਾਨੀ ਵਿੱਚ ਜੁਟੀ ਹੋਈ ਹੈ। ਥਲ ਸੈਨਾ ਨੇ ਵੀ ਜੰਮੂ ਇਲਾਕੇ ਨੇੜੇ ਸਿਆਲਕੋਟ ਵਿੱਚ ਟੈਂਕਾਂ ਤੇ ਆਰਮਡ ਰੇਜੀਮੈਂਟ ਦੀ ਤਾਇਨਾਤੀ ਕੀਤੀ ਹੋਈ ਹੈ। ਹਾਲਾਂਕਿ ਭਾਰਤੀ ਫੌਜ ਵੀ ਲਗਾਤਾਰ ਉਨ੍ਹਾਂ ਦੀ ਹਰ ਕਾਰਵਾਈ 'ਤੇ ਬਾਜ਼ ਨਜ਼ਰ ਰੱਖ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget