ਪੜਚੋਲ ਕਰੋ

Terrorist Attack In Pakistan : ਪਾਕਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 4 ਚੀਨੀ ਇੰਜੀਨੀਅਰਾਂ ਸਮੇਤ 13 ਦੀ ਮੌਤ, ਬਲੋਚ ਅੱਤਵਾਦੀ ਸੰਗਠਨ ਨੇ ਕੀਤਾ ਦਾਅਵਾ

Pakistan Balochistan : ਪਾਕਿਸਤਾਨ ਦੇ ਬਲੋਚਿਸਤਾਨ 'ਚ ਐਤਵਾਰ (13 ਅਗਸਤ) ਦੁਪਹਿਰ ਨੂੰ ਚੀਨੀ ਇੰਜੀਨੀਅਰਾਂ 'ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ 'ਚ 4 ਚੀਨੀ ਨਾਗਰਿਕਾਂ ਸਮੇਤ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ

Pakistan Balochistan : ਪਾਕਿਸਤਾਨ ਦੇ ਬਲੋਚਿਸਤਾਨ 'ਚ ਐਤਵਾਰ (13 ਅਗਸਤ) ਦੁਪਹਿਰ ਨੂੰ ਚੀਨੀ ਇੰਜੀਨੀਅਰਾਂ 'ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ 'ਚ 4 ਚੀਨੀ ਨਾਗਰਿਕਾਂ ਸਮੇਤ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਹਾਲਾਂਕਿ ਅਜੇ ਤੱਕ ਪਾਕਿਸਤਾਨ ਸਰਕਾਰ ਅਤੇ ਫੌਜ ਦੀ ਤਰਫੋਂ ਮਰਨ ਵਾਲਿਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬਲੋਚ ਲਿਬਰੇਸ਼ਨ ਆਰਮੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
 
ਅੱਤਵਾਦੀ ਸੰਗਠਨ ਦਾ ਦਾਅਵਾ ਹੈ ਕਿ ਗਵਾਦਰ 'ਚ ਅੱਜ (13 ਅਗਸਤ) ਦੇ ਹਮਲੇ 'ਚ ਉਨ੍ਹਾਂ ਨੇ 4 ਚੀਨੀ ਨਾਗਰਿਕਾਂ ਅਤੇ 9 ਪਾਕਿਸਤਾਨੀ ਫੌਜ ਦੇ ਜਵਾਨਾਂ ਸਮੇਤ 13 ਲੋਕਾਂ ਨੂੰ ਮਾਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਗਵਾਦਰ ਉਹ ਜਗ੍ਹਾ ਹੈ ਜਿੱਥੇ ਚੀਨ ਪਾਕਿਸਤਾਨ ਆਰਥਿਕ ਗਲਿਆਰੇ ਦੇ ਕਈ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਦੋ ਸਾਲ ਪਹਿਲਾਂ ਵੀ ਇੱਥੇ ਚੀਨੀ ਇੰਜੀਨੀਅਰਾਂ 'ਤੇ ਫਿਦਾਇਨ ਹਮਲਾ ਹੋਇਆ ਸੀ। ਉਦੋਂ 9 ਇੰਜਨੀਅਰ ਮਾਰੇ ਗਏ ਸਨ।
 
ਚੀਨੀ ਇੰਜੀਨੀਅਰਾਂ ਨੂੰ ਬਣਾਇਆ ਗਿਆ ਨਿਸ਼ਾਨਾ  
 
ਨਿਊਜ਼ ਏਜੰਸੀ ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਬੀਐਲਏ ਦੇ ਬੁਲਾਰੇ ਜਿਆਂਦ ਬਲੋਚ ਨੇ ਕਿਹਾ ਕਿ ਬੀਐਲਏ ਮਜੀਦ ਬ੍ਰਿਗੇਡ ਦੇ ਦੋ ‘ਫਿਦਾਇਨਾਂ’ ਨੇ ਅੱਜ ਗਵਾਦਰ ਵਿੱਚ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਉਸ ਨੇ ਇਸ ਹਮਲੇ ਨੂੰ  'ਆਤਮ-ਬਲੀਦਾਨ ਵਾਲਾ ਆਪ੍ਰੇਸ਼ਨ' ਦੱਸਿਆ।  ਜਿਆਂਦ ਨੇ ਅੱਗੇ ਕਿਹਾ ਕਿ 'ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਘੱਟੋ-ਘੱਟ ਚਾਰ ਚੀਨੀ ਨਾਗਰਿਕ ਅਤੇ 9 ਪਾਕਿਸਤਾਨੀ ਫੌਜੀ ਮਾਰੇ ਗਏ ਹਨ ਅਤੇ ਕਈ ਜ਼ਖਮੀ ਹਨ। ਇਹ ਮੁੱਢਲੀ ਜਾਣਕਾਰੀ ਹੈ ਅਤੇ ਦੁਸ਼ਮਣ ਦੇ ਨੁਕਸਾਨ ਦੀ ਗਿਣਤੀ ਵਧ ਸਕਦੀ ਹੈ।

ਅੱਤਵਾਦੀਆਂ ਨੇ ਖੁਦ ਨੂੰ ਕੀਤਾ ਖ਼ਤਮ 

ਜੀਆਂਦ ਦੇ ਅਨੁਸਾਰ ਅਪਰੇਸ਼ਨ ਨੂੰ ਸਫਲਤਾਪੂਰਵਕ ਖਤਮ ਕਰਨ ਤੋਂ ਬਾਅਦ ਬੀਏਲਏ ਫੌਜੀਆਂ ਨੇ ਆਪਣੀ ਜ਼ਿੰਦਗੀ ਖਤਮ ਕਰਨ ਲਈ ਆਪਣੇ ਆਪ ਨੂੰ ਗੋਲੀ ਮਾਰ ਲਈ। ਦਾ ਬਲੋਚਿਸਤਾਨ ਪੋਸਟ ਦੀ ਰਿਪੋਰਟ ਮੁਤਾਬਕ ਚੀਨੀ ਇੰਜੀਨੀਅਰਾਂ ਦੇ ਕਾਫਲੇ 'ਤੇ ਹਮਲਾ ਸਵੇਰੇ 9.30 ਵਜੇ ਦੇ ਕਰੀਬ ਹੋਇਆ ਅਤੇ ਕਰੀਬ ਦੋ ਘੰਟੇ ਤੱਕ ਭਿਆਨਕ ਗੋਲੀਬਾਰੀ ਚੱਲੀ। ਹਾਲਾਂਕਿ ਇਸ ਮਾਮਲੇ 'ਤੇ ਪਾਕਿਸਤਾਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਜ਼ਰੂਰ ਕੀਤਾ ਹੈ।
 
ਚੀਨੀ ਇੰਜੀਨੀਅਰਾਂ ਨੂੰ ਬੁਲੇਟਪਰੂਫ ਵੈਨਾਂ ਵਿੱਚ ਲਿਜਾਇਆ ਗਿਆ
 
ਹਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਭਾਸ਼ਾ ਦੇ ਚੀਨੀ ਅਖਬਾਰ ਗਲੋਬਲ ਟਾਈਮਜ਼ ਨੇ ਕਿਹਾ ਕਿ ਤਿੰਨ ਐਸਯੂਵੀ ਅਤੇ ਇੱਕ ਵੈਨ ਦੇ ਕਾਫਲੇ ਵਿੱਚ, ਸਾਰੇ ਬੁਲੇਟਪਰੂਫ, 23 ਚੀਨੀ ਕਰਮਚਾਰੀ ਸਵਾਰ ਸਨ। ਹਮਲੇ ਦੌਰਾਨ ਇੱਕ ਆਈਈਡੀ ਵਿਸਫੋਟ ਹੋਇਆ ਅਤੇ ਵੈਨ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਸ਼ੀਸ਼ੇ ਟੁੱਟ ਗਏ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget