ਪੜਚੋਲ ਕਰੋ

Death penalty for rape: ਇਸ ਦੇਸ਼ 'ਚ ਹੁਣ ਬਲਾਤਕਾਰੀਆਂ ਨੂੰ ਦਿੱਤੀ ਜਾਏਗੀ ਮੌਤ ਦੀ ਸਜ਼ਾ, ਸਰਕਾਰ ਵੱਲੋਂ ਮਨਜ਼ੂਰੀ

ਇਸ ਸੋਧ ਦੇ ਵੇਰਵੇ ਤੁਰੰਤ ਸਾਹਮਣੇ ਨਹੀਂ ਆਏ ਪਰ ਇਸਲਾਮ ਨੇ ਕਿਹਾ ਕਿ ਮੰਤਰੀ ਮੰਡਲ ਇਸ ਪ੍ਰਸਤਾਵ ਨਾਲ ਸਹਿਮਤ ਹੈ ਕਿ ਬਲਾਤਕਾਰ ਦੇ ਕੇਸ ਦੀ ਸੁਣਵਾਈ ਜਲਦੀ ਹੋਣੀ ਚਾਹੀਦੀ ਹੈ। ਮੌਜੂਦਾ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਵਿੱਚ ਸਭ ਤੋਂ ਵੱਧ ਸਜ਼ਾ ਉਮਰ ਕੈਦ ਹੈ।

ਢਾਕਾ: ਬੰਗਲਾਦੇਸ਼ ਅੰਦਰ ਹਾਲ ਹੀ ਵਿੱਚ ਜਿਨਸੀ ਸ਼ੋਸ਼ਣ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਮੰਤਰੀ ਮੰਡਲ ਨੇ ਸੋਮਵਾਰ ਨੂੰ ਬਲਾਤਕਾਰ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸਜ਼ਾ ਨੂੰ ਉਮਰ ਕੈਦ ਤੋਂ ਮੌਤ ਦੀ ਸਜ਼ਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰੀ ਬੁਲਾਰੇ ਖੰਡਕਰ ਅਨਵਰੂਲ ਇਸਲਾਮ ਨੇ ਕਿਹਾ ਕਿ ਰਾਸ਼ਟਰਪਤੀ ਅਬਦੁੱਲ ਹਾਮਿਦ ਐਰਤ ਤੇ ਬਾਲ ਉਤਪੀੜਨ ਐਕਟ ਵਿੱਚ ਸੋਧ ਕਰਨ ਵਾਲੇ ਆਰਡੀਨੈਂਸ ਜਾਰੀ ਕਰ ਸਕਦੇ ਹਨ ਕਿਉਂਕਿ ਸੰਸਦ ਦਾ ਇਜਲਾਸ ਨਹੀਂ ਹੋ ਰਿਹਾ। ਇਸ ਸੋਧ ਦੇ ਵੇਰਵੇ ਤੁਰੰਤ ਸਾਹਮਣੇ ਨਹੀਂ ਆਏ ਪਰ ਇਸਲਾਮ ਨੇ ਕਿਹਾ ਕਿ ਮੰਤਰੀ ਮੰਡਲ ਇਸ ਪ੍ਰਸਤਾਵ ਨਾਲ ਸਹਿਮਤ ਹੈ ਕਿ ਬਲਾਤਕਾਰ ਦੇ ਕੇਸ ਦੀ ਸੁਣਵਾਈ ਜਲਦੀ ਹੋਣੀ ਚਾਹੀਦੀ ਹੈ। ਮੌਜੂਦਾ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਵਿੱਚ ਸਭ ਤੋਂ ਵੱਧ ਸਜ਼ਾ ਉਮਰ ਕੈਦ ਹੈ। ਹਾਲਾਂਕਿ, ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਪੀੜਤ ਦੀ ਮੌਤ ਹੋ ਜਾਂਦੀ ਹੈ, ਮੌਤ ਦੀ ਸਜ਼ਾ ਦੀ ਇਜਾਜ਼ਤ ਹੈ। ਕਾਨੂੰਨ ਮੰਤਰੀ ਅਨੀਸੂਲ ਹੱਕ ਨੇ ਕਿਹਾ ਕਿ ਰਾਸ਼ਟਰਪਤੀ ਮੰਗਲਵਾਰ ਨੂੰ ਆਰਡੀਨੈਂਸ ਜਾਰੀ ਕਰ ਸਕਦੇ ਹਨ। ਆਖਰ ਕਿਉਂ ਟਵਿੱਟਰ 'ਤੇ ਟ੍ਰੈਂਡ ਹੋਇਆ #BoycottTanishq? ਕੀ ਹੈ ਵਿਵਾਦ ਜਾਣੋ ਦੱਸ ਦਈਏ ਕਿ ਹਾਲ ਹੀ ਦੇ ਹਫਤਿਆਂ ਵਿੱਚ ਹਿੰਸਕ ਜਿਨਸੀ ਹਮਲਿਆਂ ਦੇ ਕਾਰਨ ਰਾਜਧਾਨੀ ਢਾਕਾ ਤੇ ਹੋਰ ਹਿੱਸਿਆਂ 'ਚ ਵਿਸ਼ਾਲ ਪ੍ਰਦਰਸ਼ਨ ਹੋਏ। ਮਹਿਲਾਵਾਂ ਦੇ ਅਧਿਕਾਰਾਂ ਲਈ ਲੜਣ ਵਾਲੀ ਸੰਸਥਾ ਆਈਨ--ਸਲੀਸ਼ ਸੈਂਟਰ ਮੁਤਾਬਕ ਦੇਸ਼ ਵਿੱਚ ਜਨਵਰੀ ਤੋਂ ਅਗਸਤ ਦਰਮਿਆਨ ਬਲਾਤਕਾਰ ਦੀਆਂ 889 ਘਟਨਾਵਾਂ ਹੋਈਆਂ ਤੇ ਘੱਟੋ-ਘੱਟ 41 ਪੀੜਤਾਂ ਦੀ ਮੌਤ ਹੋ ਗਈ। ਸਾਰਾ ਗੁਰਪਾਲ ਹੋਈ ਬਿੱਗ ਬੌਸ ਦੇ ਘਰ ਤੋਂ ਬਾਹਰ, ਪਹਿਲੇ ਐਵੀਕਸ਼ਨ 'ਚ ਹੀ ਬਾਹਰ ਹੋਈ ਸਾਰਾ ਗੁਰਪਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget