ਪੜਚੋਲ ਕਰੋ

ਬੰਗਲਾਦੇਸ਼ 'ਚ ਬਲਾਤਕਾਰ ਦੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ-ਏ-ਮੌਤ, ਸ਼ੇਖ ਹਸੀਨਾ ਦੀ ਕੈਬਨਿਟ ਵੱਲੋਂ ਮਨਜੂਰੀ

ਮਹਿਲਾਵਾਂਦੇ ਅਧਿਕਾਰ ਲਈ ਸੰਘਰਸ਼ ਕਰਨ ਵਾਲੇ ਸੰਗਠਨ ਆਇ-ਓ-ਸਾਲਿਸ਼ ਕੇਂਦਰ ਦੇ ਮੁਤਾਬਕ ਦੇਸ਼ 'ਚ ਜਨਵਰੀ ਤੋਂ ਅਗਸਤ ਦਰਮਿਆਨ ਬਲਾਤਕਾਰ ਦੀਆਂ 889 ਘਟਨਾਵਾਂ ਹੋਈਆਂ ਅਤੇ ਘੱਟੋ-ਘੱਟ 41 ਪੀੜਤਾਂ ਦੀ ਮੌਤ ਹੋਈ।

ਢਾਕਾ: ਬੰਗਲਾਦੇਸ਼ 'ਚ ਹਾਲ ਹੀ 'ਚ ਯੌਨ ਸੋਸ਼ਣ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ 'ਤੇ ਸੜਕਾਂ ਅਤੇ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਰੋਹ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਮੰਤਰੀਮੰਡਲ ਨੇ ਬਲਾਤਕਾਰ ਦੇ ਮਾਮਲਿਆਂ 'ਚ ਉਮਰ ਕੈਦ ਤੋਂ ਵਧਾ ਕੇ ਮੌਤ ਦੀ ਸਜ਼ਾ ਕਰਨ 'ਤੇ ਸੋਮਵਾਰ ਮਨਜੂਰੀ ਦੇ ਦਿੱਤੀ।

ਮੰਤਰੀਮੰਡਲ ਦੇ ਬੁਲਾਰੇ ਖਾਂਡਕਰ ਅਨਵਾਰੂਲ ਇਸਲਾਮ ਨੇ ਦੱਸਿਆ ਰਾਸ਼ਟਰਪਤੀ ਅਬਦੁਲ ਹਾਮਿਦ ਮਹਿਲਾ ਤੇ ਬਾਲ ਸੋਸ਼ਨ ਐਕਟ 'ਚ ਸੋਧ ਸਬੰਧੀ ਆਰਡੀਨੈਂਸ ਜਾਰੀ ਕਰ ਸਕਦੇ ਹਨ। ਕਿਉਂਕਿ ਸੰਸਦ ਦਾ ਸੈਸ਼ਨ ਨਹੀਂ ਚੱਲ ਰਿਹਾ।

ਇਸ ਸੋਧ ਦਾ ਬਿਓਰਾ ਤਤਕਾਲ ਸਾਹਮਣੇ ਨਹੀਂ ਆਇਆ ਪਰ ਇਸਲਾਮ ਨੇ ਕਿਹਾ ਮੰਤਰੀਮੰਡਲ ਇਸ ਪ੍ਰਸਤਾਵ ਨਾਲ ਸਹਿਮਤ ਸੀ ਕਿ ਬਲਾਤਕਾਰ ਦੇ ਮਾਮਲੇ ਦੀ ਸੁਣਵਾਈ ਜਲਦ ਹੋਵੇ। ਵਰਤਮਾਨ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ 'ਚ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਹੈ। ਹਾਲਾਂਕਿ ਜਿਸ ਮਾਮਲੇ 'ਚ ਪੀੜਤਾ ਦੀ ਮੌਤ ਹੋ ਜਾਂਦੀ ਹੈ ਉੱਥੇ ਮੌਤ ਦੀ ਸਜ਼ਾ ਦੀ ਇਜਾਜ਼ਤ ਹੈ।

ਸਿਖਰ ਵੱਲ ਸੰਘਰਸ਼: ਰੇਲ ਪਟੜੀਆਂ 'ਤੇ ਟ੍ਰੈਕਟਰ ਲੈਕੇ ਡਟੇ ਕਿਸਾਨ

ਹਾਲ ਹੀ 'ਚ ਹਿੰਸਕ ਯੌਨ ਹਮਲਿਆਂ ਤੋਂ ਬਾਅਦ ਰਾਜਧਾਨੀ ਢਾਕਾ ਅਤੇ ਹੋਰ ਥਾਵਾਂ 'ਤੇ ਜ਼ਬਰਦਸਤ ਪ੍ਰਦਰਸ਼ਨ ਹੋਏ। ਮਹਿਲਾਵਾਂਦੇ ਅਧਿਕਾਰ ਲਈ ਸੰਘਰਸ਼ ਕਰਨ ਵਾਲੇ ਸੰਗਠਨ ਆਇ-ਓ-ਸਾਲਿਸ਼ ਕੇਂਦਰ ਦੇ ਮੁਤਾਬਕ ਦੇਸ਼ 'ਚ ਜਨਵਰੀ ਤੋਂ ਅਗਸਤ ਦਰਮਿਆਨ ਬਲਾਤਕਾਰ ਦੀਆਂ 889 ਘਟਨਾਵਾਂ ਹੋਈਆਂ ਅਤੇ ਘੱਟੋ-ਘੱਟ 41 ਪੀੜਤਾਂ ਦੀ ਮੌਤ ਹੋਈ।

Apple ਨੇ ਲਾਂਚ ਕੀਤਾ iPhone 12 Pro Max, ਬਾਕਮਾਲ ਫੀਚਰਸ ਨਾਲ ਲੈਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget