ਪੜਚੋਲ ਕਰੋ

Bangladesh Protest: ਬੰਗਲਾਦੇਸ਼ 'ਚ ਹਿੰਸਕ ਭੀੜ ਹਿੰਦੂਆਂ ਨੂੰ ਕਰਨ ਲੱਗੀ ਟਾਰਗੇਟ, ਕਈਆਂ ਦੇ ਘਰਾਂ ਨੂੰ ਲਾਈ ਅੱਗ, ਘੱਟ ਗਿਣਤੀ ਖ਼ਤਰੇ 'ਚ !

Attack on Hindus in Bangladesh: ਹਿੰਸਕ ਹੋਈ ਭੀੜ ਹੁਣ ਨਸਲੀ ਹਮਲੇ ਕਰਨ 'ਤੇ ਵੀ ਉੱਤਰ ਆਈ ਹੈ। ਬੰਗਲਾਦੇਸ਼ ਦੀਆਂ ਇਹਨਾ ਘਟਨਾਵਾਂ ਤੋਂ ਕੁੱਝ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪ੍ਰਦਰਸ਼ਨਕਾਰੀਆਂ ਨੇ ਹੁਣ ਹਿੰਦੂ ਪਰਿਵਾਰਾਂ ਨੂੰ ਵੀ ਨਿਸ਼ਾਨਾ

Attack on Hindus in Bangladesh: ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਦੀ ਸਰਕਾਰ ਡਿੱਗਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਸਾਹਮਣੇ ਆਈਆਂ ਹਨ। ਜੇਸੋਰ 'ਚ ਸੋਮਵਾਰ ਨੂੰ ਇਕ ਹੋਟਲ ਵਿੱਚ ਅੱਗ ਲਾ ਦਿੱਤੀ ਗਈ, ਜਿਸ 'ਚ ਘੱਟੋ-ਘੱਟ 8 ਲੋਕ ਸੜ ਗਏ ਅਤੇ 84 ਲੋਕ ਜ਼ਖਮੀ ਹੋ ਗਏ। ਹੋਟਲ ਦਾ ਮਾਲਕ ਸ਼ਾਹੀਨ ਚਕਲਾਦਾਰ ਸੀ, ਜੋ ਜੇਸੋਰ ਜ਼ਿਲ੍ਹੇ ਦੀ ਅਵਾਮੀ ਲੀਗ ਦਾ ਜਨਰਲ ਸਕੱਤਰ ਸੀ।

ਇਸ ਤੋਂ ਇਲਾਵਾ ਹਿੰਸਕ ਹੋਈ ਭੀੜ ਹੁਣ ਨਸਲੀ ਹਮਲੇ ਕਰਨ 'ਤੇ ਵੀ ਉੱਤਰ ਆਈ ਹੈ। ਬੰਗਲਾਦੇਸ਼ ਦੀਆਂ ਇਹਨਾ ਘਟਨਾਵਾਂ ਤੋਂ ਕੁੱਝ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪ੍ਰਦਰਸ਼ਨਕਾਰੀਆਂ ਨੇ ਹੁਣ ਹਿੰਦੂ ਪਰਿਵਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਇਸ ਭੀੜ ਨੇ ਹਿੰਦੂ ਭਾਈਚਾਰੇ ਦੇ ਘਰਾਂ 'ਚ ਭੰਨਤੋੜ ਕੀਤੀ ਅਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਹੈ। 

ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰਾ ਘੱਟ ਗਿਣਤੀ ਵਿੱਚ ਆਉਂਦਾ ਹੈ। ਇਸ ਕਰਕੇ ਇੱਕ ਸਮੂਦਾਏ ਦੀ ਭੀੜ ਨੇ ਇਹਨਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਸ਼ੁਰੂ ਕਰ ਦਿੱਤੀ ਹੈ।  ਬੰਗਲਾਦੇਸ਼ 'ਚ ਅੱਗਜ਼ਨੀ ਅਤੇ ਹਿੰਸਾ ਕਰਕੇ ਹੁਣ ਤੱਕ ਘੱਟੋ-ਘੱਟ 300 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਜਿਹਾ ਦਾਅਵਾ ਸੋਮਵਾਰ ਨੂੰ ਸਮਾਚਾਰ ਏਜੰਸੀ ਏਐਫਪੀ ਦੀ ਰਿਪੋਰਟ ਵਿੱਚ ਕੀਤਾ ਗਿਆ। ਹਾਲਾਂਕਿ ਮੌਤਾਂ ਦੇ ਅੰਕੜਿਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਕਿ ਮੌਤਾਂ ਦੀ ਗਿਣਤੀ 300 ਹੈ। 

ਏਐਫਪੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਐਤਵਾਰ ਨੂੰ ਬੰਗਲਾਦੇਸ਼ ਦੀਆਂ ਸੜਕਾਂ ਉੱਤੇ ਹਿੰਸਾ ਹੋਈ। ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 300 ਤੱਕ ਪਹੁੰਚ ਗਈ ਹੈ। ਅਧਿਕਾਰੀਆਂ ਨੇ ਝੜਪ ਵਿੱਚ 100 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਏਐਫਪੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 300 ਸੀ। ਐਤਵਾਰ ਨੂੰ ਹੋਈ ਭਿਆਨਕ ਝੜਪ 'ਚ 14 ਪੁਲਿਸ ਕਰਮਚਾਰੀਆਂ ਸਮੇਤ 100 ਲੋਕ ਮਾਰੇ ਗਏ ਸਨ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l  

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget