ਪੜਚੋਲ ਕਰੋ

ਟੂਰਿਸਟ ਵੀਜ਼ੇ 'ਤੇ ਦੁਬਈ ਗਈਆਂ ਭੈਣਾਂ ਨੂੰ ਬਣਾਇਆ ਬੰਧਕ, ਕਲੱਬਾਂ 'ਚ ਨੱਚਣ ਲਈ ਕਿਹਾ

ਟ੍ਰੈਵਲ ਏਜੰਟ ਨੇ ਟੂਰਿਸਟ ਵੀਜ਼ੇ ਰਾਹੀਂ ਦੋਵਾਂ ਭੈਣਾਂ ਨੂੰ ਦੁਬਈ ਭੇਜਿਆ ਸੀ। 3 ਦਿਨ ਪਹਿਲਾਂ ਹੀ ਦੋਵੇਂ ਦੁਬਈ ਪਹੁੰਚੀਆਂ ਤਾਂ ਹੋਟਲ ਮਾਲਕ ਨੇ ਇਨ੍ਹਾਂ ਨੂੰ ਕਲੱਬਾਂ ਵਿੱਚ ਨੱਚਣ ਲਈ ਕਿਹਾ। ਇਨਕਾਰ ਕਰਨ 'ਤੇ ਹੋਟਲ ਮਾਲਕ ਨੇ ਦੋਵਾਂ ਦੇ ਪਾਸਪੋਰਟ ਜ਼ਬਤ ਕਰ ਲਏ ਤੇ ਬੰਧਕ ਬਣਾ ਲਿਆ।

ਬਠਿੰਡਾ: ਵੀਜ਼ੇ 'ਤੇ ਦੁਬਈ ਗਈਆਂ ਸਥਾਨਕ ਪਰਸਰਾਮ ਨਗਰ ਦੀਆਂ ਦੋ ਭੈਣਾਂ ਨੂੰ ਬੰਧਕ ਬਣਾ ਲਿਆ ਗਿਆ ਹੈ। ਇਨ੍ਹਾਂ ਨੇ ਹੋਟਲਾਂ ਵਿੱਚ ਨੱਚਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਨੂੰ ਬੰਧਕ ਬਣਾ ਲਿਆ। ਦਰਅਸਲ ਟ੍ਰੈਵਲ ਏਜੰਟ ਨੇ ਟੂਰਿਸਟ ਵੀਜ਼ੇ ਰਾਹੀਂ ਦੋਵਾਂ ਭੈਣਾਂ ਨੂੰ ਦੁਬਈ ਭੇਜਿਆ ਸੀ। 3 ਦਿਨ ਪਹਿਲਾਂ ਹੀ ਦੋਵੇਂ ਦੁਬਈ ਪਹੁੰਚੀਆਂ ਤਾਂ ਹੋਟਲ ਮਾਲਕ ਨੇ ਇਨ੍ਹਾਂ ਨੂੰ ਕਲੱਬਾਂ ਵਿੱਚ ਨੱਚਣ ਲਈ ਕਿਹਾ। ਇਨਕਾਰ ਕਰਨ 'ਤੇ ਹੋਟਲ ਮਾਲਕ ਨੇ ਦੋਵਾਂ ਦੇ ਪਾਸਪੋਰਟ ਜ਼ਬਤ ਕਰ ਲਏ ਤੇ ਬੰਧਕ ਬਣਾ ਲਿਆ। ਇਨ੍ਹਾਂ ਵਿੱਚੋਂ ਇੱਕ ਨੇ ਵਾਇਸ ਮੈਸੇਜ ਜ਼ਰੀਏ ਆਪਣੇ ਪਤੀ ਨੂੰ ਸਾਰੀ ਘਟਨਾ ਦੱਸੀ। ਪਤੀ ਨੇ ਬਠਿੰਡਾ ਦੇ ਥਾਣੇ ਵਿੱਚ ਇਸ ਦੀ ਸ਼ਿਕਾਇਤ ਕੀਤੀ ਹੈ। 3 ਜਣਿਆਂ 'ਤੇ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਤੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਤੀਜੇ ਮੁਲਜ਼ਮ ਸਲਮਾਨ ਖ਼ਾਨ ਦੀ ਭਾਲ ਕੀਤੀ ਜਾ ਰਹੀ ਹੈ। ਜਸਵੰਤ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਨੇ ਦੱਸਿਆ ਕਿ ਉਸ ਦੀ ਪਤਨੀ ਪ੍ਰਿਆ ਨੇ ਦੱਸਿਆ ਕਿ ਉਸ ਦੇ ਪਿਤਾ ਤੇ ਉਸ ਨੂੰ ਤੇ ਉਸ ਦੀ ਭੈਣ ਪ੍ਰੀਤੀ ਨੂੰ ਟੂਰਿਸਟ ਵੀਜ਼ੇ 'ਤੇ ਦੁਬਈ ਭੇਜ ਰਹੇ ਹਨ। ਇਸ ਦੇ ਲਈ ਸੁਖਦੇਵ ਸਿੰਘ, ਜੋਬਨਪ੍ਰੀਤ ਸਿੰਘ ਤੇ ਸਲਮਾਨ ਖ਼ਾਨ ਨਾਲ ਗੱਲ ਕੀਤੀ ਗਈ ਸੀ। 7 ਜੂਨ ਨੂੰ ਉਸ ਦੀ ਪਤਨੀ ਪ੍ਰਿਆ ਆਪਣੀ ਭੈਣ ਪ੍ਰੀਤੀ ਨਾਲ ਦਿੱਲੀ ਹਵਾਈ ਅੱਡੇ ਤੋਂ ਦੁਬਈ ਰਵਾਨਾ ਹੋਈਆਂ ਤੇ 8 ਜੂਨ ਨੂੰ ਸਵੇਰੇ 12 ਵਜੇ ਦੁਬਈ ਪਹੁੰਚ ਗਈਆਂ। ਦੁਬਈ ਵਿੱਚ ਦੁਪਹਿਰ ਇੱਕ ਵਜੇ ਦੇ ਕਰੀਬ ਜਸਵੰਤ ਸਿੰਘ ਨੂੰ ਵਾਇਸ ਮੈਸੇਜ ਆਇਆ ਕਿ ਉਹ ਦੋਵੇਂ ਜਣੀਆਂ ਦੁਬਈ ਵਿੱਚ ਫਸ ਗਈਆਂ ਹਨ। ਜਿਸ ਹੋਟਲ ਵਿੱਚ ਉਹ ਠਹਿਰੀਆਂ ਹਨ, ਉਸ ਦੇ ਮਾਲਕ ਨੇ ਦੋਵਾਂ ਦੇ ਪਾਸਪੋਰਟ ਜ਼ਬਤ ਕਰਕੇ ਉਨ੍ਹਾਂ ਨੂੰ ਬੰਧਕ ਬਣਾ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਦੁਬਈ ਦੇ ਹੋਟਲ ਮੈਨੇਜਰ ਨਾਲ ਗੱਲ ਕਰਕੇ ਲੜਕੀਆਂ ਦੇ ਪਾਸਪੋਰਟ ਵਾਪਸ ਕਰਵਾ ਦਿੱਤੇ ਹਨ। ਕੁੜੀਆਂ ਜਲਦ ਵਾਪਸ ਆ ਜਾਣਗੀਆਂ।

ਟਾਪ ਹੈਡਲਾਈਨ

Donald Trump on H-1B Visa: ਟਰੰਪ ਪ੍ਰਸ਼ਾਸਨ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ, H-1B ਵੀਜ਼ਾ ਫੀਸ ਵਧਾ ਕੇ 1 ਕਰੋੜ ਕਰਨ ਦਾ ਪ੍ਰਸਤਾਵ, ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀ ਵਧੀ ਚਿੰਤਾ...
ਟਰੰਪ ਪ੍ਰਸ਼ਾਸਨ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ, H-1B ਵੀਜ਼ਾ ਫੀਸ ਵਧਾ ਕੇ 1 ਕਰੋੜ ਕਰਨ ਦਾ ਪ੍ਰਸਤਾਵ, ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀ ਵਧੀ ਚਿੰਤਾ...
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
Embed widget