ਪੜਚੋਲ ਕਰੋ

BBC 'ਤੇ ਚੱਲਣਗੇ ਸਿੱਖ, ਹਿੰਦੂ ਤੇ ਮੁਸਲਿਮ ਧਰਮਾਂ ਦੇ ਪ੍ਰੋਗਰਾਮ

ਲੰਡਨ: ਅੰਤਰਰਾਸ਼ਟਰੀ ਮੀਡੀਆ ਹਾਊਸ BBC ਦੇ ਧਾਰਮਿਕ ਪ੍ਰੋਗਰਾਮਾਂ ਵਿੱਚ ਸਿੱਖ, ਹਿੰਦੂ ਤੇ ਮੁਸਲਿਮ ਧਰਮ ਨਾਲ ਸਬੰਧਤ ਪ੍ਰੋਗਰਾਮਾਂ 'ਚ ਵਾਧਾ ਕੀਤਾ ਜਾਵੇਗਾ। ਇਹ ਜਾਣਕਾਰੀ BBC ਦੇ ਧਾਰਮਿਕ ਪ੍ਰੋਗਰਾਮਾਂ ਦੇ ਮੁਖੀ ਅਕੀਲ ਅਹਿਮਦ ਨੇ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ BBC ਵੱਲੋਂ ਇਹ ਫੈਸਲਾ BBC 'ਤੇ ਧਾਰਮਿਕ ਪ੍ਰੋਗਰਾਮਾਂ ਸਬੰਧੀ ਇਸਾਈ ਪੱਖੀ ਹੋਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਲਿਆ ਗਿਆ ਹੈ। ਕੁਝ ਸਮਾਂ ਪਹਿਲਾਂ BBC ਦੇ ਆਊਟਪੁਟ ਹੈੱਡ ਦਾ ਇਸਾਈ ਮਤ ਨਾਸ ਸਬੰਧਤ ਹੋਣਾ ਵੀ ਵਿਵਾਦਾਂ 'ਚ ਰਿਹਾ ਸੀ। ਅਕੀਲ ਅਹਿਮਦ ਨੇ ਦੱਸਿਆ ਕਿ BBC ਹੁਣ ਇਨ੍ਹਾਂ ਤਿੰਨਾਂ ਵਰਗਾਂ ਨਾਲ ਸਬੰਧਤ ਪ੍ਰੋਗਰਾਮ ਤਿਆਰ ਕਰਕੇ ਦਰਸ਼ਕਾਂ ਨੂੰ ਸੰਤੁਸ਼ਟ ਕਰੇਗਾ ਤੇ ਧਾਰਮਿਕ ਪੱਖੋਂ ਇੱਕਪਾਸੜ ਹੋਣ ਦੇ ਇਲਜ਼ਾਮਾਂ ਤੋਂ ਚੈਨਲ ਨੂੰ ਮੁਕਤੀ ਦਿਵਾਏਗਾ। BBC ਡਾਇਰੈਕਟਰ ਜਨਰਲ ਲਾਰਡ ਹਾੱਲ ਤਿੰਨੇ ਧਰਮਾਂ ਦੇ ਆਗੂਆਂ ਨਾਲ ਜਲਦ ਹੀ ਮੀਟਿੰਗ ਕਰਨ ਜਾ ਰਹੇ ਹਨ ਜਿਸ ਦੌਰਾਨ ਉਹ ਇਨ੍ਹਾਂ ਧਰਮਾਂ ਦੇ ਧਾਰਮਿਕ ਪ੍ਰੋਗਰਾਮਾਂ ਸਬੰਧੀ ਸੁਝਾਅ ਲੈਣਗੇ। BBC ਨੇ ਕਿਹਾ ਕਿ ਆਸਥਾ ਹਰ ਵਿਅਕਤੀ ਤੇ ਸਮਾਜ ਦਾ ਜ਼ਰੂਰੀ ਅੰਗ ਹੈ ਤੇ ਬੀਬੀਸੀ ਕਿਸੇ ਵੀ ਹਾਲਤ ਵਿੱਚ ਆਸਥਾ ਨੂੰ ਲੈ ਕੇ ਦਰਸ਼ਕਾਂ 'ਚ ਭੇਦ ਭਾਵ ਨਹੀਂ ਕਰੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ

Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Canada 'ਚ ਪੰਜਾਬੀ ਮੂਲ ਦੀ Youtuber ਨੈਨਸੀ ਗਰੇਵਾਲ ਦੀ ਹੱਤਿਆ, ਘਰ 'ਚ ਵੜ ਕੇ ਮਾਰੇ ਚੂਕੇ, ਲਹੂ-ਲੁਹਾਨ ਛੱਡ ਹੋਏ ਫਰਾਰ

US-Israel Attack Iran: ਈਰਾਨ-ਅਮਰੀਕਾ ਦੀ ਜੰਗ ਵਿਚਾਲੇ ਭਾਰਤ ਦਾ ਵੱਡਾ ਨੁਕਸਾਨ, ਬੰਦਰਗਾਹ 'ਤੇ ਫਸੇ 1000 ਕੰਟੇਨਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget