ਪੜਚੋਲ ਕਰੋ

ਮੋਦੀ ਨਾਲ ਜੰਗਲ 'ਚ ਮੰਗਲ ਕਰਨ ਵਾਲੇ Bear ਨੇ ਦੱਸੇ ਪੀਐਮ ਕਈ ਰਾਜ਼..!

ਡਿਸਕਵਰੀ ਚੈਨਲ ਦੇ ਮਸ਼ਹੂਰ ਸ਼ੋਅ Man vs Wild ਦੇ ਸੂਤਰਧਾਰ ਬੀਅਰ ਗ੍ਰਿਲਜ਼ ਨੇ ਆਪਣੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੇ ਐਪੀਸੋਡ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਛੋਟੀ ਉਮਰੇ ਪਹਿਲਾਂ ਵੀ ਜੰਗਲਾਂ ਵਿੱਚ ਰਹਿ ਚੁੱਕੇ ਹਨ ਤਾਂ ਕਰਕੇ ਉਨ੍ਹਾਂ ਨੂੰ ਕੋਈ ਤੰਗੀ ਨਹੀਂ ਹੋਈ।

ਵੇਲਜ਼: ਡਿਸਕਵਰੀ ਚੈਨਲ ਦੇ ਮਸ਼ਹੂਰ ਸ਼ੋਅ Man vs Wild ਦੇ ਸੂਤਰਧਾਰ ਬੀਅਰ ਗ੍ਰਿਲਜ਼ ਨੇ ਆਪਣੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੇ ਐਪੀਸੋਡ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਛੋਟੀ ਉਮਰੇ ਪਹਿਲਾਂ ਵੀ ਜੰਗਲਾਂ ਵਿੱਚ ਰਹਿ ਚੁੱਕੇ ਹਨ ਤਾਂ ਕਰਕੇ ਉਨ੍ਹਾਂ ਨੂੰ ਕੋਈ ਤੰਗੀ ਨਹੀਂ ਹੋਈ। ਯੂਨਾਈਟਿਡ ਕਿੰਗਡਮ ਦੇ ਵੇਲਜ਼ ਵਿੱਚ ਖ਼ਬਰ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਗ੍ਰਿਲਜ਼ ਨੇ ਦੱਸਿਆ ਕਿ ਉਸ ਨੇ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਵੀ ਸ਼ੋਅ ਕਰਨ ਦਾ ਮੌਕਾ ਮਿਲਿਆ। ਮੋਦੀ ਤੇ ਓਬਾਮਾ ਵਿੱਚ ਇਹੋ ਸਮਾਨਤਾ ਹੈ ਕਿ ਦੋਵੇਂ ਵਾਤਾਵਰਨ ਪ੍ਰਤੀ ਬੇਹੱਦ ਸੁਚੇਤ ਹਨ। ਗ੍ਰਿਲਜ਼ ਨੇ ਦੱਸਿਆ ਕਿ ਪੀਐਮ ਮੋਦੀ ਸਾਡੇ ਪੂਰੇ ਸਫਰ ਦੌਰਾਨ ਕਾਫੀ ਸ਼ਾਂਤ ਦਿਖਾਈ ਦਿੱਤੇ। ਅਸੀਂ ਜੋ ਵੀ ਕਰਨਾ ਸੀ ਉਸ ਨੂੰ ਮੋਦੀ ਬੇਹੱਦ ਆਰਾਮ ਨਾਲ ਕਰਦੇ ਗਏ, ਇਹ ਕਾਫੀ ਮਜ਼ੇਦਾਰ ਰਿਹਾ। ਮੋਦੀ ਸ਼ਾਕਾਹਾਰੀ ਹਨ ਅਤੇ ਜੰਗਲ ਵਿੱਚ ਤੁਸੀਂ ਬੈਰੀਜ਼ ਤੇ ਜੜ੍ਹਾਂ ਆਦਿ ਖਾ ਕੇ ਖ਼ੁਦ ਨੂੰ ਜ਼ਿੰਦਾ ਰੱਖ ਸਕਦੇ ਹੋ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੋਦੀ ਦੇ ਇਸ ਰੂਪ ਨੂੰ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਬੀਅਰ ਗ੍ਰਿਲਜ਼ ਨੇ ਦੱਸਿਆ ਕਿ ਉਨ੍ਹਾਂ ਉੱਤਰਾਖੰਡ ਦੇ ਜਿੰਮ ਕੌਰਬੈੱਟ ਨੈਸ਼ਨਲ ਪਾਰਕ ਵਿੱਚ ਆਪਣਾ ਐਪੀਸੋਡ ਸ਼ੂਟ ਕੀਤਾ ਅਤੇ ਸਭ ਕਾਫੀ ਮਜ਼ੇਦਾਰ ਰਿਹਾ। ਗ੍ਰਿਲਜ਼ ਨੇ ਇਹ ਵੀ ਕਿਹਾ ਕਿ ਉਸ ਨੂੰ ਭਾਰਤ ਬੇਹੱਦ ਪਸੰਦ ਹੈ ਅਤੇ ਦੇਸ਼ ਵਿੱਚ ਕਾਫੀ ਜੰਗਲੀ ਥਾਵਾਂ ਤੇ ਕੁਦਰਤੀ ਸੋਮੇ ਸੰਭਾਲ ਕੇ ਰੱਖਣ ਵਾਲੇ ਹਨ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget