ਪੜਚੋਲ ਕਰੋ

ਕੋਰੋਨਾ ਵਾਇਰਸ ਪੀੜਤਾਂ ਦੇ ਇਲਾਜ ਲਈ ਛੇ ਦਿਨਾਂ 'ਚ ਬਣੇਗਾ ਸਪੈਸ਼ਲ ਹਸਪਤਾਲ

ਚੀਨ ਦਾ ਸ਼ਹਿਰ ਵੁਹਾਨ, ਜੋ ਕਿ ਕੋਰੋਨਾ ਵਾਇਰਸ ਪ੍ਰਕੋਪ ਦਾ ਕੇਂਦਰ ਹੈ, ਨੇ ਮਹਾਂਮਾਰੀ ਦੇ ਪੀੜਤਾਂ ਦੇ ਇਲਾਜ ਲਈ ਸਿਰਫ ਛੇ ਦਿਨਾਂ ਵਿੱਚ 1000 ਬਿਸਤਰਿਆਂ ਦਾ ਇੱਕ ਹਸਪਤਾਲ ਬਣਾਉਣ ਦਾ ਅਭਿਲਾਸ਼ੀ ਕੰਮ ਸ਼ੁਰੂ ਕਰ ਦਿੱਤਾ ਹੈ। ਚੀਨ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਇਲਾਜ ਇਸ ਹਸਪਤਾਲ ਵਿੱਚ ਕੀਤਾ ਜਾਵੇਗਾ। ਕੋਰੋਨਾ ਵਾਇਰਸ ਨਾਲ ਹੁਣ ਤਕ 26 ਲੋਕਾਂ ਦੀ ਮੌਤ ਹੋ ਗਈ ਹੈ।

ਬੀਜਿੰਗ - ਚੀਨ ਦਾ ਸ਼ਹਿਰ ਵੁਹਾਨ, ਜੋ ਕਿ ਕੋਰੋਨਾ ਵਾਇਰਸ ਪ੍ਰਕੋਪ ਦਾ ਕੇਂਦਰ ਹੈ, ਨੇ ਮਹਾਂਮਾਰੀ ਦੇ ਪੀੜਤਾਂ ਦੇ ਇਲਾਜ ਲਈ ਸਿਰਫ ਛੇ ਦਿਨਾਂ ਵਿੱਚ 1000 ਬਿਸਤਰਿਆਂ ਦਾ ਇੱਕ ਹਸਪਤਾਲ ਬਣਾਉਣ ਦਾ ਅਭਿਲਾਸ਼ੀ ਕੰਮ ਸ਼ੁਰੂ ਕਰ ਦਿੱਤਾ ਹੈ। ਚੀਨ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਇਲਾਜ ਇਸ ਹਸਪਤਾਲ ਵਿੱਚ ਕੀਤਾ ਜਾਵੇਗਾ। ਕੋਰੋਨਾ ਵਾਇਰਸ ਨਾਲ ਹੁਣ ਤਕ 26 ਲੋਕਾਂ ਦੀ ਮੌਤ ਹੋ ਗਈ ਹੈ। ਵੁਹਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ 1000 ਬੈੱਡਾਂ ਦੀ ਜਗ੍ਹਾ ਵਾਲਾ ਇੱਕ ਹਸਪਤਾਲ ਬਣਾ ਰਹੇ ਹਨ। ਹਸਪਤਾਲ ਨੂੰ 25,000 ਵਰਗ ਮੀਟਰ ਵਿੱਚ ਬਣਾਇਆ ਜਾਏਗਾ ਅਤੇ 3 ਫਰਵਰੀ ਤੱਕ ਮੁਕੰਮਲ ਹੋਣ ਦੀ ਯੋਜਨਾ ਹੈ। 2003 ਵਿੱਚ, ਸਾਰਸ ਦੇ ਪ੍ਰਕੋਪ ਦੇ ਦੌਰਾਨ, ਬੀਜਿੰਗ ਵਿੱਚ 7,000 ਮਜ਼ਦੂਰਾਂ ਨੇ ਸਿਰਫ ਇੱਕ ਹਫ਼ਤੇ ਵਿੱਚ ਅਜਿਹਾ ਹੀ ਇੱਕ ਹਸਪਤਾਲ ਬਣਾਇਆ ਸੀ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget