ਪੜਚੋਲ ਕਰੋ

Beijing Weather: ਭਾਰੀ ਮੀਂਹ ਦਾ ਸਾਹਮਣਾ ਕਰ ਰਿਹਾ ਚੀਨ, 140 ਸਾਲਾਂ ਦਾ ਟੁੱਟਿਆ ਰਿਕਾਰਡ, 11 ਦੀ ਮੌਤ

China Weather: ਚੀਨ ਦੀ ਰਾਜਧਾਨੀ ਬੀਜਿੰਗ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਸ਼ਨੀਵਾਰ (29 ਜੁਲਾਈ) ਤੋਂ ਭਾਰੀ ਬਾਰਿਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨੇ 140 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ।

Heavy Rain in China: ਚੀਨ ਦੀ ਰਾਜਧਾਨੀ ਬੀਜਿੰਗ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਸ਼ਨੀਵਾਰ (29 ਜੁਲਾਈ) ਨੂੰ ਭਾਰੀ ਮੀਂਹ ਪਿਆ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਬੁੱਧਵਾਰ (2 ਅਗਸਤ) ਨੂੰ ਕਿਹਾ, ਬੀਜਿੰਗ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਹੋਈ ਮੀਂਹ ਨੇ 140 ਸਾਲ ਪਹਿਲਾਂ ਹੋਈ ਭਾਰੀ ਬਾਰਿਸ਼ ਦਾ ਰਿਕਾਰਡ ਤੋੜ ਦਿੱਤਾ ਹੈ।
ਬੀਜਿੰਗ ਮੌਸਮ ਵਿਭਾਗ ਨੇ ਦੱਸਿਆ, ਇਸ ਤੂਫਾਨ ਦੌਰਾਨ ਸਭ ਤੋਂ ਵੱਧ ਮੀਂਹ 744.8 ਮਿਲੀਮੀਟਰ ਦਰਜ ਕੀਤਾ ਗਿਆ। ਇਹ ਮੀਂਹ ਚਾਂਗਪਿੰਗ ਦੇ ਵਾਂਗਜੀਆਯੁਆਨ ਜਲ ਭੰਡਾਰ ਵਿੱਚ ਹੋਇਆ ਹੈ। ਇਹ ਪਿਛਲੇ 140 ਸਾਲਾਂ ਵਿੱਚ ਦਰਜ ਕੀਤੀ ਗਈ ਸਭ ਤੋਂ ਭਾਰੀ ਬਾਰਿਸ਼ ਹੈ।

ਸਾਬਕਾ ਸੁਪਰ ਟਾਈਫੂਨ ਡੌਕਸੂਰੀ ਨੇ ਫਿਲੀਪੀਨਜ਼ ਵਿੱਚ ਤਬਾਹੀ ਮਚਾਈ। ਪਿਛਲੇ ਹਫਤੇ ਦੱਖਣੀ ਫੁਜਿਆਨ ਸੂਬੇ ਨਾਲ ਟਕਰਾਉਣ ਤੋਂ ਬਾਅਦ ਇਹ ਚੀਨ ਦੇ ਉੱਤਰ ਵੱਲ ਵਧਿਆ। ਬੀਜਿੰਗ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸ਼ਨੀਵਾਰ ਨੂੰ ਭਾਰੀ ਬਾਰਿਸ਼ ਸ਼ੁਰੂ ਹੋ ਗਈ, ਜੋ ਸਿਰਫ 40 ਘੰਟਿਆਂ 'ਚ ਬੀਜਿੰਗ 'ਚ ਪੂਰੇ ਜੁਲਾਈ ਮਹੀਨੇ ਦੀ ਲਗਭਗ ਔਸਤ ਬਾਰਿਸ਼ ਹੈ।

ਬੀਜਿੰਗ ਵਿੱਚ 11 ਲੋਕਾਂ ਦੀ ਮੌਤ 

ਮੰਗਲਵਾਰ (1 ਅਗਸਤ) ਨੂੰ ਰਾਜ ਪ੍ਰਸਾਰਕ ਸੀਸੀਟੀਵੀ ਨੇ ਕਿਹਾ , ਬੀਜਿੰਗ ਵਿੱਚ ਮੀਂਹ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚੋਂ ਦੋ ਕਰਮਚਾਰੀ ਸਨ ਜੋ ਬਚਾਅ ਅਤੇ ਰਾਹਤ ਕਾਰਜਾਂ ਦੌਰਾਨ ਡਿਊਟੀ 'ਤੇ ਮਾਰੇ ਗਏ ਸਨ। ਬ੍ਰੌਡਕਾਸਟਰ ਨੇ ਕਿਹਾ ਕਿ 13 ਲੋਕ ਅਜੇ ਵੀ ਲਾਪਤਾ ਹਨ ਤੇ ਹੋਰ 14 ਸੁਰੱਖਿਅਤ ਪਾਏ ਗਏ ਹਨ।
ਬ੍ਰੌਡਕਾਸਟਰ ਸੀਸੀਟੀਵੀ ਨੇ ਕਿਹਾ ਕਿ ਗੁਆਂਢੀ ਹੇਬੇਈ ਪ੍ਰਾਂਤ ਵਿੱਚ 800,000 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ 9 ਲੋਕ ਮਾਰੇ ਗਏ ਅਤੇ ਛੇ ਲਾਪਤਾ ਹੋ ਗਏ। ਹਫ਼ਤੇ ਦੇ ਅੰਤ ਵਿੱਚ, ਉੱਤਰ-ਪੂਰਬੀ ਲਿਓਨਿੰਗ ਸੂਬੇ ਵਿੱਚ ਦੋ ਹੋਰ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget