ਪੜਚੋਲ ਕਰੋ

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਾਇਡੇਨ ਦੇ ਕਰੀਬੀ ਨੂੰ ਕੋਰੋਨਾ

ਬਾਇਡੇਨ ਦੀ ਟੀਮ ਦੇ ਬੁਲਾਰੇ ਕੇਟ ਬੈਡਿੰਗਫੀਲਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੂਸੀਆਨਾ ਤੋਂ ਸੈਡ੍ਰਿਕ ਰਿਚਮੰਡ ਮੁਹਿੰਮ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਅਟਲਾਂਟਾ ਗਏ ਸੀ, ਜਿੱਥੇ ਪਹੁੰਚਣ ਤੋਂ ਦੋ ਦਿਨ ਬਾਅਦ ਵੀਰਵਾਰ ਨੂੰ ਉਨ੍ਹਾਂ ਨੂੰ ਕੋਰੋਨਾ ਪੌਜ਼ੇਟਿਵ ਦੀ ਪੁਸ਼ਟੀ ਹੋਈ।

ਨਿਉਯਾਰਕ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡੇਨ ਦੇ ਨੇੜਲੇ ਸਲਾਹਕਾਰਾਂ 'ਚ ਸ਼ਾਮਲ ਸੈਡ੍ਰਿਕ ਰਿਚਮੰਡ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਬਾਇਡੇਨ ਦੀ ਟੀਮ ਨੇ ਇਹ ਜਾਣਕਾਰੀ ਦਿੱਤੀ। ਬਾਇਡੇਨ ਦੀ ਟੀਮ ਦੇ ਬੁਲਾਰੇ ਕੇਟ ਬੈਡਿੰਗਫੀਲਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੂਈਸਿਆਨਾ ਤੋਂ ਸੈਡ੍ਰਿਕ ਰਿਚਮੰਡ ਮੁਹਿੰਮ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਅਟਲਾਂਟਾ ਗਏ ਸੀ, ਜਿੱਥੇ ਪਹੁੰਚਣ ਤੋਂ ਦੋ ਦਿਨ ਬਾਅਦ ਵੀਰਵਾਰ ਨੂੰ ਉਨ੍ਹਾਂ ਨੂੰ ਕੋਰੋਨਾ ਪੌਜ਼ੇਟਿਵ ਦੀ ਪੁਸ਼ਟੀ ਹੋਈ। ਬਾਇਡੇਨ ਦੀ ਵੀ ਹੋਈ ਕੋਵਿਡ-19 ਜਾਂਚ ਦੱਸ ਦਈਏ ਕਿ ਰਿਚਮੰਡ ਬਾਇਡਨ ਪ੍ਰਸ਼ਾਸਨ ਵਿੱਚ ਸੀਨੀਅਰ ਸਲਾਹਕਾਰ ਵਜੋਂ ਸ਼ਾਮਲ ਹੋਣ ਲਈ ਕਾਂਗਰਸ ਤੋਂ ਅਸਤੀਫਾ ਦੇਣ ਜਾ ਰਹੇ ਹਨ। ਬੈਡਿੰਗਫੀਲਡ ਨੇ ਕਿਹਾ ਕਿ ਰਿਚਮੰਡ ਬਾਇਡੇਨ ਦੇ ਸੰਪਰਕ ਵਿੱਚ ਨਹੀਂ ਆਇਆ ਸੀ ਤੇ ਬਾਇਡੇਨ ਦੀ ਵੀਰਵਾਰ ਨੂੰ ਕੋਵਿਡ-19 ਜਾਂਚ ਕੀਤੀ ਗਈ ਸੀ ਜਿਸ ਤੋਂ ਪਤਾ ਚੱਲਦਾ ਸੀ ਕਿ ਉਨ੍ਹਾਂ ਨੂੰ ਕੋਰੋਨਾ ਨਹੀਂ ਸੀ। ਪ੍ਰਧਾਨ ਮੰਤਰੀ ਦੇ ਦਫਤਰ ਦੀ OLX 'ਤੇ ਸੇਲ, ਸਾਢੇ 7 ਕਰੋੜ ਪਾਇਆ ਮੁੱਲ, ਫੋਟੋ ਵਾਇਰਲ ਹੋਣ ਮਗਰੋਂ ਹੰਗਾਮਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Maruti ਨੇ ਚੱਕ ਦਿੱਤੀ ਖੁਸ਼ਕੀ ! ਨਵੀਂ Dzire ਨੂੰ ਕਰੈਸ਼ ਟੈਸਟ 'ਚ ਮਿਲੀ 5-ਸਟਾਰ ਸੇਫਟੀ ਰੇਟਿੰਗ, ਲੋਕਾਂ ਦਾ ਜਿੱਤਿਆ ਦਿਲ, ਜਾਣੋ ਹਰ ਜਾਣਕਾਰੀ

Embed widget