ਪੜਚੋਲ ਕਰੋ

ਸਹੁੰ ਚੁੱਕਣ ਦੇ ਦੂਜੇ ਦਿਨ ਤੋਂ ਸ਼ੁਰੂ ਹੋਈ ਬਾਇਡਨ ਦੀ ਕੋਰੋਨਾ ਖਿਲਾਫ 'ਜੰਗ'

ਹੁਣ ਤੱਕ ਅਮਰੀਕਾ ਵਿੱਚ ਇੱਕ ਕਰੋੜ 84 ਲੱਖ ਵੈਕਸੀਨ ਦੀ ਖੁਰਾਕ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ। ਪਰ ਅਮਰੀਕਾ ਦੀ ਕੁੱਲ ਆਬਾਦੀ ਦੇ ਅਨੁਸਾਰ, ਸਿਰਫ 5.6 ਪ੍ਰਤੀਸ਼ਤ ਲੋਕਾਂ ਨੂੰ ਵੈਕਸੀਨ ਦੀ ਖੁਰਾਕ ਮਿਲੀ ਹੈ।

ਵਾਸ਼ਿੰਗਟਨ: ਜੋਅ ਬਾਇਡਨ ਨੇ ਰਾਸ਼ਟਰਪਤੀ ਦੀ ਕੁਰਸੀ 'ਤੇ ਬੈਠਣ ਦੇ ਅਗਲੇ ਹੀ ਦਿਨ ਅਮਰੀਕਾ ਵਿਚ ਕਮਾਲ ਕਰ ਦਿੱਤਾ। ਬਾਇਡਨ ਨੇ ਕੋਰੋਨਾ ਨੂੰ ਕੰਟ੍ਰੋਲ ਕਰਨ ਲਈ ਯੁੱਧ ਵਰਗੀ ਯੋਜਨਾ ਦਾ ਐਲਾਨ ਕੀਤਾ। ਬਾਇਡਨ ਦਾ ਉਦੇਸ਼ ਹੈ ਕਿ ਉਹ ਅਹੁਦਾ ਸੰਭਾਲਣ ਤੋਂ ਬਾਅਦ 100 ਦਿਨਾਂ ਦੇ ਅੰਦਰ-ਅੰਦਰ 100 ਮਿਲੀਅਨ (10 ਕਰੋੜ) ਅਮਰੀਕੀ ਲੋਕਾਂ ਨੂੰ ਕੋਰੋਨਾ ਵੈਕਸੀਨ ਲਾ ਦਿੱਤੀ ਜਾਵੇ। ਬਾਇਡਨ ਦੇ ਸੱਤਾ ਸੰਭਾਲਣ ਤੋਂ ਬਾਅਦ ਦੂਜੇ ਦਿਨ ਅਮਰੀਕਾ ਵਿਚ ਟੀਕਾਕਰਣ ਦੀ ਰਫਤਾਰ ਤੇਜ਼ ਹੋ ਗਈ ਅਤੇ ਇੱਕ ਦਿਨ ਵਿਚ 13 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ ਗਈ। 20 ਜਨਵਰੀ ਨੂੰ ਜੋਅ ਬਾਇਡਨ ਨੇ ਸਯੁੰਕਤ ਰਾਜ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਅਤੇ 21 ਜਨਵਰੀ ਨੂੰ ਵੈਕਸੀਨੇਸ਼ਨ 'ਚ ਤੇਜ਼ੀ ਆਈ। ਇਹ ਵੀ ਪੜ੍ਹੋ:  ਮਹਿੰਦਰਾ ਥਾਰ ਇਨ੍ਹਾਂ 6 ਲੋਕਾਂ ਨੂੰ ਗਿਫਟ ਕਰ ਰਹੇ ਨੇ ਅਨੰਦ ਮਹਿੰਦਰਾ, ਜਾਣੋ ਕਿਉਂ ਬਾਇਡਨ ਨੇ ਵੈਕਸੀਨ ਦੀ ਸਪੁਰਦਗੀ ਵਿੱਚ ਤੇਜ਼ੀ ਲਿਆਉਣ ਲਈ ਵੀਰਵਾਰ ਨੂੰ ਇੱਕ ਨਵੇਂ ਕਾਰਜਕਾਰੀ ਆਦੇਸ਼ ਤੇ ਦਸਤਖ਼ਤ ਕੀਤੇ। ਜਦੋਂ ਬਾਇਡਨ ਨੇ 100 ਦਿਨਾਂ ਵਿਚ 100 ਮਿਲੀਅਨ ਲੋਕਾਂ ਨੂੰ ਟੀਕਾ ਦੇਣ ਦਾ ਐਲਾਨ ਕੀਤਾ, ਤਾਂ ਉਨ੍ਹਾਂ ਨੂੰ ਯੋਜਨਾ ਨੂੰ ਪੂਰਾ ਕਰਨ ਬਾਰੇ ਵੀ ਪ੍ਰਸ਼ਨ ਪੁੱਛੇ ਗਏ। ਇਸ 'ਤੇ ਜੋਅ ਬਾਇਡਨ ਨੇ ਕਿਹਾ ਸੀ ਕਿ ਜਦੋਂ ਮੈਂ ਇਸ ਟੀਚੇ ਦਾ ਐਲਾਨ ਕੀਤਾ ਸੀ ਤਾਂ ਤੁਸੀਂ ਸਾਰਿਆਂ ਨੇ ਕਿਹਾ ਸੀ ਕਿ ਇਹ ਸੰਭਵ ਹੈ। ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਜੇਨ ਪਾਕੀ ਨੇ ਕਿਹਾ ਕਿ ਟਰੰਪ ਦੇ ਕਾਰਜਕਾਲ ਦੌਰਾਨ ਹਰ ਰੋਜ਼ 5 ਲੱਖ ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਗਈ। ਅਸੀਂ ਇਸ ਨੂੰ ਦੁਗਣਾ ਕਰਨ 'ਤੇ ਕੰਮ ਕਰ ਰਹੇ ਹਾਂ ਅਤੇ ਇਸ ਬਾਰੇ ਸਿਹਤ ਮਾਹਰ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ। ਹਾਲਾਂਕਿ, ਬਹੁਤ ਸਾਰੇ ਮਾਹਰ ਕਹਿੰਦੇ ਹਨ ਕਿ 10 ਕਰੋੜ ਵੈਕਸੀਨੇਸ਼ਨ ਦਾ ਟੀਚਾ ਕਾਫ਼ੀ ਨਹੀਂ ਹੋਵੇਗਾ। ਇਸ ਦੇ ਨਾਲ ਹੀ, ਅਮਰੀਕਾ ਦੀ ਪ੍ਰਮੁੱਖ ਕੋਰੋਨਾ ਮਾਹਰ ਐਂਥਨੀ ਫੌਚੀ ਨੇ ਕਿਹਾ ਹੈ ਕਿ ਬਾਇਡਨ ਰੱਖਿਆ ਉਤਪਾਦਨ ਐਕਟ ਲਾਗੂ ਕਰਨ ਜਾ ਰਹੇ ਹਨ, ਜਿਸ ਨਾਲ ਟੀਕੇ ਬਣਾਉਣ ਵਾਲੀਆਂ ਕੰਪਨੀਆਂ ਦਾ ਉਤਪਾਦਨ ਵਧਾਉਣ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ:  Vijay Mallya ਨੇ ਭਾਰਤ ਤੋਂ ਬਚਣ ਲਈ ਚਲੀ ਨਵੀਂ ਚਾਲ, ਜਾਣੋ ਕੀ ਕਦਮ ਚੁੱਕਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget