ਪੜਚੋਲ ਕਰੋ

Tariff on medicines: ਅਮਰੀਕਾ ਦਾ ਇੱਕ ਹੋਰ ਵੱਡਾ ਝਟਕਾ! ਹੁਣ ਦਵਾਈਆਂ 'ਤੇ ਠੋਕਿਆ 100% ਟੈਰਿਫ

Trump Imposes 100 Tariff on Branded Medicines: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਟਰੰਪ ਨੇ ਬ੍ਰਾਂਡੇਡ ਜਾਂ ਪੇਟੈਂਟਡ ਦਵਾਈਆਂ 'ਤੇ 100% ਟੈਰਿਫ ਦਾ ਐਲਾਨ ਕਰ ਦਿੱਤਾ ਹੈ।

Trump Imposes 100 Tariff on Branded Medicines: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਟਰੰਪ ਨੇ ਬ੍ਰਾਂਡੇਡ ਜਾਂ ਪੇਟੈਂਟਡ ਦਵਾਈਆਂ 'ਤੇ 100% ਟੈਰਿਫ ਦਾ ਐਲਾਨ ਕਰ ਦਿੱਤਾ ਹੈ। ਇਹ ਟੈਰਿਫ 1 ਅਕਤੂਬਰ, 2025 ਤੋਂ ਲਾਗੂ ਹੋਵੇਗਾ। ਇਹ ਟੈਕਸ ਅਮਰੀਕਾ ਵਿੱਚ ਫਾਰਮਾਸਿਊਟੀਕਲ ਨਿਰਮਾਣ ਪਲਾਂਟ ਸਥਾਪਤ ਕਰਨ ਵਾਲੀਆਂ ਕੰਪਨੀਆਂ 'ਤੇ ਲਾਗੂ ਨਹੀਂ ਹੋਵੇਗਾ। ਇਸ ਨਾਲ ਭਾਰਤ ਨੂੰ ਵੱਡਾ ਝਟਕਾ ਲੱਗੇਗਾ। ਭਾਰਤ ਆਪਣੀਆਂ 30% ਦਵਾਈਆਂ ਅਮਰੀਕਾ ਨੂੰ ਨਿਰਯਾਤ ਕਰਦਾ ਹੈ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਪਹਿਲਾਂ ਹੀ ਭਾਰਤ 'ਤੇ 50% ਟੈਰਿਫ ਲਾ ਚੁੱਕਾ ਹੈ, ਜੋ 27 ਅਗਸਤ ਤੋਂ ਲਾਗੂ ਹੈ। ਇਸ ਨਾਲ ਕੱਪੜੇ, ਰਤਨ ਤੇ ਗਹਿਣੇ, ਫਰਨੀਚਰ ਤੇ ਸਮੁੰਦਰੀ ਭੋਜਨ ਵਰਗੇ ਭਾਰਤੀ ਉਤਪਾਦਾਂ ਦੇ ਨਿਰਯਾਤ ਦੀ ਲਾਗਤ ਵਧ ਗਈ ਹੈ। ਹਾਲਾਂਕਿ, ਦਵਾਈਆਂ ਨੂੰ ਇਸ ਟੈਰਿਫ ਤੋਂ ਬਾਹਰ ਰੱਖਿਆ ਗਿਆ ਸੀ ਪਰ ਹੁਣ ਟਰੰਪ ਨੇ ਇੱਥੇ ਵੀ ਭਾਰਤ ਨੂੰ ਨਹੀਂ ਬਖਸ਼ਿਆ।

ਟਰੰਪ ਨੇ ਕਿਹਾ, "1 ਅਕਤੂਬਰ ਤੋਂ ਅਸੀਂ ਬ੍ਰਾਂਡੇਡ ਜਾਂ ਪੇਟੈਂਟਡ ਦਵਾਈਆਂ 'ਤੇ 100% ਟੈਰਿਫ ਲਗਾਵਾਂਗੇ। ਅਮਰੀਕਾ ਵਿੱਚ ਫਾਰਮਾਸਿਊਟੀਕਲ ਪਲਾਂਟ ਸਥਾਪਤ ਕਰਨ ਵਾਲੀਆਂ ਕੰਪਨੀਆਂ ਨੂੰ ਇਸ ਤੋਂ ਰਾਹਤ ਮਿਲੇਗੀ। 'ਸਥਾਪਿਤ ਕਰਨ' ਦਾ ਮਤਲਬ ਹੈ ਕਿ ਨਿਰਮਾਣ ਚੱਲ ਰਿਹਾ ਹੈ। ਇਸ ਲਈ ਜੇਕਰ ਨਿਰਮਾਣ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ ਤਾਂ ਉਨ੍ਹਾਂ ਕੰਪਨੀਆਂ ਦੀਆਂ ਦਵਾਈਆਂ 'ਤੇ ਟੈਕਸ ਨਹੀਂ ਲਗਾਇਆ ਜਾਵੇਗਾ।"

ਟਰੰਪ ਜੈਨਰਿਕ ਦਵਾਈਆਂ 'ਤੇ ਵੀ ਲਾ ਸਕਦੇ ਪਾਬੰਦੀ

ਜੀਓਜੀਤ ਇਨਵੈਸਟਮੈਂਟਸ ਲਿਮਟਿਡ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀਕੇ ਵਿਜੇਕੁਮਾਰ ਨੇ ਕਿਹਾ, "ਭਾਰਤ ਜੈਨਰਿਕ ਦਵਾਈਆਂ ਦਾ ਨਿਰਯਾਤਕ ਹੈ। ਇਸ ਲਈ ਇਸ ਨਾਲ ਖਾਸ ਤੌਰ 'ਤੇ ਪ੍ਰਭਾਵਿਤ ਨਹੀਂ ਹੋਵੇਗਾ। ਹਾਲਾਂਕਿ, ਰਾਸ਼ਟਰਪਤੀ ਦਾ ਅਗਲਾ ਨਿਸ਼ਾਨਾ ਜੈਨਰਿਕ ਦਵਾਈਆਂ ਹੋ ਸਕਦੀਆਂ ਹਨ। ਇਸ ਫੈਸਲੇ ਦਾ ਫਾਰਮਾਸਿਊਟੀਕਲ ਸਟਾਕਾਂ 'ਤੇ ਭਾਵਨਾਤਮਕ ਪ੍ਰਭਾਵ ਪੈ ਸਕਦਾ ਹੈ। ਭਾਰਤ ਜੈਨਰਿਕ ਦਵਾਈਆਂ ਦਾ ਦੁਨੀਆ ਦਾ ਸਭ ਤੋਂ ਵੱਡਾ ਨਿਰਯਾਤਕ ਹੈ।

ਭਾਰਤ ਸੰਯੁਕਤ ਰਾਜ ਅਮਰੀਕਾ ਨੂੰ ਜੈਨਰਿਕ ਦਵਾਈਆਂ ਭੇਜਣ ਵਾਲਾ ਸਭ ਤੋਂ ਵੱਡਾ ਨਿਰਯਾਤਕ ਹੈ। 2024 ਵਿੱਚ ਭਾਰਤ ਨੇ ਲਗਪਗ $8.73 ਬਿਲੀਅਨ (ਲਗਪਗ 77,000 ਕਰੋੜ ਰੁਪਏ) ਮੁੱਲ ਦੀਆਂ ਦਵਾਈਆਂ ਸੰਯੁਕਤ ਰਾਜ ਅਮਰੀਕਾ ਭੇਜੀਆਂ ਸੀ ਜੋ ਭਾਰਤ ਦੇ ਕੁੱਲ ਡਰੱਗ ਨਿਰਯਾਤ ਦਾ ਲਗਪਗ 31% ਹੈ। ਸੰਯੁਕਤ ਰਾਜ ਅਮਰੀਕਾ ਵਿੱਚ ਡਾਕਟਰਾਂ ਦੁਆਰਾ ਲਿਖੀਆਂ ਹਰ ਦਸ ਦਵਾਈਆਂ ਵਿੱਚੋਂ ਲਗਪਗ ਚਾਰ ਭਾਰਤੀ ਕੰਪਨੀਆਂ ਦੀਆਂ ਹੁੰਦੀਆਂ ਹਨ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget