ਪੜਚੋਲ ਕਰੋ

Canada Visa: ਕੈਨੇਡਾ ਸਰਕਾਰ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ, ਜਾਣੋ ਕਿਉਂ ਵਿਦਿਆਰਥੀਆਂ ਦਾ ਵੀਜ਼ਾ ਕਰ ਰਿਹਾ Reject? ਅਸਲ ਵਜ੍ਹਾ ਦਾ ਹੋਇਆ ਖੁਲਾਸਾ...

Canada Visa: ਕੈਨੇਡੀਅਨ ਸਰਕਾਰ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਜਿਸ ਕਾਰਨ ਵਿਦਿਆਰਥੀਆਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਸਟੱਡੀ ਪਰਮਿਟਾਂ 'ਤੇ ਲਗਾਈ...

Canada Visa: ਕੈਨੇਡੀਅਨ ਸਰਕਾਰ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਜਿਸ ਕਾਰਨ ਵਿਦਿਆਰਥੀਆਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਸਟੱਡੀ ਪਰਮਿਟਾਂ 'ਤੇ ਲਗਾਈ ਗਈ ਲਿਮਿਟ ਕਾਰਨ ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਰੁਝਾਨ ਘਟਦਾ ਜਾ ਰਿਹਾ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ, ਸਾਲ 2025 ਵਿੱਚ ਕੈਨੇਡਾ ਵੱਲੋਂ ਜਾਰੀ ਕੀਤੇ ਜਾਣ ਵਾਲੇ ਕੁੱਲ ਸਟੱਡੀ ਪਰਮਿਟਾਂ ਵਿੱਚ 25 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਲਗਭਗ ਅੱਧੀ (50 ਫ਼ੀਸਦੀ) ਰਹਿ ਗਈ ਹੈ।

ਭਾਰਤੀ ਵਿਦਿਆਰਥੀ ਕੈਨੇਡਾ ਤੋਂ ਕਰ ਰਹੇ ਕਿਨਾਰਾ 

ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਨੇ ਰਿਹਾਇਸ਼ੀ ਸੰਕਟ ਅਤੇ ਸਿਹਤ ਸਹੂਲਤਾਂ 'ਤੇ ਵਧਦੇ ਦਬਾਅ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰ ਦਿੱਤੀ ਸੀ। ਇਸ ਫੈਸਲੇ ਕਾਰਨ 2025 ਵਿੱਚ ਪਰਮਿਟਾਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ। ਭਾਰਤੀ ਵਿਦਿਆਰਥੀ, ਜੋ ਕੈਨੇਡਾ ਦੇ ਅੰਤਰਰਾਸ਼ਟਰੀ ਸਿੱਖਿਆ ਖੇਤਰ ਦਾ ਸਭ ਤੋਂ ਵੱਡਾ ਹਿੱਸਾ ਸਨ, ਹੁਣ ਕੈਨੇਡਾ ਤੋਂ ਕਿਨਾਰਾ ਕਰ ਰਹੇ ਹਨ। ਜਿੱਥੇ ਪਹਿਲਾਂ ਲੱਖਾਂ ਦੀ ਗਿਣਤੀ ਵਿੱਚ ਵੀਜ਼ਾ ਜਾਰੀ ਹੁੰਦੇ ਸਨ, ਹੁਣ ਉਹ ਗਿਣਤੀ ਘਟ ਕੇ ਅੱਧੀ ਰਹਿ ਗਈ ਹੈ।

ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੋਣ ਦੇ ਕਈ ਕਾਰਨ ਹਨ, ਜਿਨ੍ਹਾਂ 'ਚ ਮੁੱਖ ਤੌਰ 'ਤੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਨਿਯਮਾਂ ਵਿੱਚ ਸਖ਼ਤੀ, ਲਿਵਿੰਗ ਖਰਚਿਆਂ (GIC) ਦੀ ਰਕਮ ਦੁੱਗਣੀ ਹੋਣ ਕਾਰਨ ਵਿੱਤੀ ਬੋਝ ਦਾ ਵਧਣਾ, ਕੈਨੇਡਾ ਵਿੱਚ ਮਕਾਨਾਂ ਦੇ ਵਧਦੇ ਕਿਰਾਏ ਅਤੇ ਰਹਿਣ-ਸਹਿਣ ਦੀਆਂ ਮਾੜੀਆਂ ਸਹੂਲਤਾਂ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਵਿਚਾਲੇ ਸਿਆਸੀ ਵਿਵਾਦ ਦਾ ਅਸਰ ਵੀ ਵੀਜ਼ਾ ਪ੍ਰਕਿਰਿਆ 'ਤੇ ਪੈ ਰਿਹਾ ਹੈ।

ਇਨ੍ਹਾਂ ਸਖ਼ਤੀਆਂ ਕਾਰਨ ਵਿਦਿਆਰਥੀ ਕੈਨੇਡਾ ਤੋਂ ਮੂੰਹ ਮੋੜ ਕੇ ਹੁਣ ਆਸਟ੍ਰੇਲੀਆ, ਜਰਮਨੀ ਅਤੇ ਯੂਰਪੀਅਨ ਦੇਸ਼ਾਂ ਨੂੰ ਪਹਿਲ ਦੇ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਸਿਰਫ਼ ਉਹੀ ਵਿਦਿਆਰਥੀ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਪ੍ਰੋਫਾਈਲ ਮਜ਼ਬੂਤ ਹੈ ਅਤੇ ਜੋ ਚੰਗੇ ਸਰਕਾਰੀ ਕਾਲਜਾਂ ਜਾਂ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣਗੇ। ਪ੍ਰਾਈਵੇਟ ਕਾਲਜਾਂ ਦੇ ਵੀਜ਼ਾ ਸਫਲਤਾ ਦੀ ਦਰ ਬਹੁਤ ਘਟ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Embed widget