ਪੜਚੋਲ ਕਰੋ

Helicopter Crash: ਵੱਡੀ ਖਬਰ, ਸਮੁੰਦਰ 'ਚ ਕ੍ਰੈਸ਼ ਹੋਇਆ ਫ਼ੌਜ ਦਾ ਹੈਲੀਕਾਪਟਰ! ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ...

Helicopter Crash: ਫੌਜੀ ਹੈਲੀਕਾਪਟਰ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਿਡਲ ਈਸਟ ਇਰਾਨ ਨਾਲ ਜੰਗ ਵਿਚਾਲੇ ਕਤਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਸਵੇਰੇ...

Helicopter Crash: ਫੌਜੀ ਹੈਲੀਕਾਪਟਰ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਿਡਲ ਈਸਟ ਇਰਾਨ ਨਾਲ ਜੰਗ ਵਿਚਾਲੇ ਕਤਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਸਵੇਰੇ ਦੱਸਿਆ ਕਿ ਕਤਰ ਦਾ ਇੱਕ ਫ਼ੌਜੀ ਹੈਲੀਕਾਪਟਰ ਆਪਣੀ ਨਿਯਮਤ ਡਿਊਟੀ ਦੌਰਾਨ ਤਕਨੀਕੀ ਖ਼ਰਾਬੀ ਦਾ ਸ਼ਿਕਾਰ ਹੋ ਕੇ ਸਮੁੰਦਰ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੰਤਰਾਲੇ ਨੇ 'X' 'ਤੇ ਕਿਹਾ, "ਕਤਰ ਦੇ ਖੇਤਰੀ ਪਾਣੀਆਂ ਵਿੱਚ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦੇ ਚਾਲਕ ਦਲ ਦੇ ਮੈਂਬਰਾਂ ਅਤੇ ਯਾਤਰੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਅਸੀਂ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ।"

ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ 

ਰਿਪੋਰਟਾਂ ਅਨੁਸਾਰ, ਹੈਲੀਕਾਪਟਰ ਵਿੱਚ ਉਡਾਣ ਦੌਰਾਨ ਕੋਈ ਨੁਕਸ ਪੈ ਗਿਆ ਸੀ, ਜਿਸ ਕਾਰਨ ਪਾਇਲਟ ਇਸ 'ਤੇ ਕੰਟਰੋਲ ਗੁਆ ਬੈਠਾ ਅਤੇ ਹੈਲੀਕਾਪਟਰ ਸਮੁੰਦਰ ਵਿੱਚ ਜਾ ਡਿੱਗਿਆ। ਕਤਰ ਦੇ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੀਆਂ ਵਿਸ਼ੇਸ਼ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸਮੁੰਦਰ ਵਿੱਚ ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀਆਂ ਦਾ ਪਤਾ ਲਗਾਉਣ ਲਈ ਗੋਤਾਖੋਰਾਂ ਅਤੇ ਕੋਸਟ ਗਾਰਡ ਦੀਆਂ ਕਿਸ਼ਤੀਆਂ ਦੀ ਮਦਦ ਲਈ ਜਾ ਰਹੀ ਹੈ। ਮੰਤਰਾਲੇ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਹੈਲੀਕਾਪਟਰ ਵਿੱਚ ਕੁੱਲ ਕਿੰਨੇ ਲੋਕ ਸਵਾਰ ਸਨ।

ਇਹ ਹਾਦਸਾ ਅਜਿਹੇ ਸਮੇਂ ਵਾਪਰਿਆ ਹੈ ਜਦੋਂ ਪੂਰਾ ਮਿਡਲ ਈਸਟ ਇਰਾਨ-ਅਮਰੀਕਾ ਜੰਗ ਕਾਰਨ ਭਾਰੀ ਤਣਾਅ ਵਿੱਚ ਹੈ। ਕਤਰ ਪਿਛਲੇ ਕੁਝ ਦਿਨਾਂ ਵਿੱਚ ਕਈ ਹਮਲਿਆਂ ਦਾ ਸਾਹਮਣਾ ਕਰ ਚੁੱਕਾ ਹੈ, ਪਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਹੈਲੀਕਾਪਟਰ ਦੁਰਘਟਨਾ ਦਾ ਮੌਜੂਦਾ ਜੰਗ ਜਾਂ ਕਿਸੇ ਦੁਸ਼ਮਣ ਦੀ ਕਾਰਵਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਿਰਫ਼ ਇੱਕ ਤਕਨੀਕੀ ਹਾਦਸਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget