ਪੜਚੋਲ ਕਰੋ

US ਵੱਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਚੰਗੀ ਖਬਰ! ਵੀਜ਼ਿਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਨੇ ਦਿੱਤਾ ਅਪਡੇਟ

ਅਮਰੀਕਾ ਨੇ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਵੀਜ਼ਾ ਪ੍ਰਕਿਰਿਆ 'ਤੇ ਅਸਥਾਈ ਰੋਕ ਲਾ ਦਿੱਤੀ ਸੀ। ਹੁਣ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਪ੍ਰਵਕਤਾ ਟੈਮੀ ਬਰੂਸ ਨੇ ਭਵਿੱਖ ਦੇ ਵਿਦਿਆਰਥੀਆਂ ਨੂੰ ਵੀਜ਼ਾ ਲਈ ਅਪਾਇੰਟਮੈਂਟ ਲੈਣ ਦੀ ਅਪੀਲ ਕੀਤੀ ਹੈ।

Trump Administration: ਟਰੰਪ ਸਰਕਾਰ ਦੇ ਹਾਲੀਆ ਫੈਸਲੇ ਤੋਂ ਬਾਅਦ ਅਮਰੀਕਾ 'ਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ, ਅਮਰੀਕਾ ਨੇ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਵੀਜ਼ਾ ਪ੍ਰਕਿਰਿਆ 'ਤੇ ਅਸਥਾਈ ਰੋਕ ਲਾ ਦਿੱਤੀ ਸੀ। ਹੁਣ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਪ੍ਰਵਕਤਾ ਟੈਮੀ ਬਰੂਸ ਨੇ ਭਵਿੱਖ ਦੇ ਵਿਦਿਆਰਥੀਆਂ ਨੂੰ ਵੀਜ਼ਾ ਲਈ ਅਪਾਇੰਟਮੈਂਟ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਅਸਥਾਈ ਹੈ, ਪਰ ਇਹ ਵੀ ਸਾਫ ਕਰ ਦਿੱਤਾ ਕਿ ਵੀਜ਼ਾ ਪ੍ਰਕਿਰਿਆ ਵਿੱਚ ਹੋਰ ਸਮਾਂ ਲੱਗ ਸਕਦਾ ਹੈ—ਇਸਨੂੰ ਪੂਰਾ ਹੋਣ ਵਿੱਚ ਕਈ ਹਫਤੇ ਜਾਂ ਮਹੀਨੇ ਵੀ ਲੱਗ ਸਕਦੇ ਹਨ।

ਵਿਦਿਆਰਥੀਆਂ ਲਈ ਵੱਡੀ ਰਾਹਤ

ਟੈਮੀ ਬਰੂਸ ਨੇ ਵਿਦਿਆਰਥੀਆਂ ਲਈ ਵੱਡੀ ਰਾਹਤ ਦਿੱਤੀ ਹੈ। ਅਮਰੀਕੀ ਸਰਕਾਰ ਦੇ ਇਸ ਫੈਸਲੇ ਨੇ ਦੁਨੀਆ ਭਰ ਦੇ ਕਈ ਵਿਦੇਸ਼ੀ ਵਿਦਿਆਰਥੀਆਂ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਸੀ। ਭਵਿੱਖ ਦੇ ਵਿਦਿਆਰਥੀ ਅਗਸਤ ਵਿੱਚ ਆਪਣਾ ਨਵਾਂ ਸੈਸ਼ਨ ਸ਼ੁਰੂ ਕਰਨ ਵਾਲੇ ਹਨ। ਜੇ ਵੀਜ਼ਾ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗਿਆ ਤਾਂ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਅਸਰ ਪੈ ਸਕਦਾ ਹੈ। ਟੈਮੀ ਬਰੂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਿਲੰਬਨ ਦੀ ਇਹ ਪ੍ਰਕਿਰਿਆ ਜਲਦੀ ਖਤਮ ਹੋ ਜਾਏਗੀ। ਇਸ ਲਈ ਭਵਿੱਖ ਦੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਨਲਾਈਨ ਦੇਖਣਾ ਸ਼ੁਰੂ ਕਰ ਦੇਣ ਕਿ ਕਦੋਂ ਅਪਾਇੰਟਮੈਂਟ ਉਪਲਬਧ ਹੋਣਗੇ। ਇਹ ਫੈਸਲਾ ਉਹ ਭਾਰਤੀ ਵਿਦਿਆਰਥੀਆਂ ਦੇ ਲਈ ਰਾਹਤ ਵਾਲਾ ਹੋਏਗਾ ਜੋ ਅਮਰੀਕਾ ਜਾ ਕਿ ਪੜ੍ਹਾਈ ਕਰਨਾ ਚਾਹੁੰਦੇ ਹਨ।

ਇਸ ਫੈਸਲੇ ਦੇ ਪਿੱਛੇ ਕੀ ਵਜ੍ਹਾ?

ਟਰੰਪ ਸਰਕਾਰ ਦੇ ਇਸ ਫੈਸਲੇ ਦੇ ਪਿੱਛੇ ਕਈ ਕਾਰਣ ਹਨ, ਜਿਨ੍ਹਾਂ ਵਿੱਚੋਂ ਇੱਕ ਵਿਦਿਆਰਥੀਆਂ ਦੀ ਸੋਸ਼ਲ ਮੀਡੀਆ ਸਰਗਰਮੀ 'ਤੇ ਨਜ਼ਰ ਰੱਖਣਾ ਵੀ ਹੈ ਤਾਂ ਜੋ ਉਨ੍ਹਾਂ ਦੀ ਪ੍ਰੋਫਾਈਲ ਬਾਰੇ ਜਾਣਕਾਰੀ ਮਿਲ ਸਕੇ। ਵਿਦੇਸ਼ ਮੰਤਰੀ ਮਾਰਕੋ ਰੂਬਿਓ ਨੇ ਮੰਗਲਵਾਰ ਨੂੰ ਦੂਤਾਵਾਸਾਂ ਅਤੇ ਵਪਾਰ ਦੂਤਾਵਾਸਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਸਾਰੇ ਅਰਜ਼ੀਕਰਤਿਆਂ ਦੀ ਸੋਸ਼ਲ ਮੀਡੀਆ ਪੋਸਟਾਂ ਦੀ ਜਾਂਚ ਹੋਣ ਤੱਕ ਵਿਦਿਆਰਥੀ ਵੀਜ਼ਾ ਲਈ ਅਪਾਇੰਟਮੈਂਟ 'ਤੇ ਰੋਕ ਲਗਾ ਦੇਣ। ਇਸ ਤੋਂ ਬਾਅਦ ਕਈ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਵੀ ਰੱਦ ਕਰ ਦਿੱਤੇ ਗਏ ਹਨ।

ਕਈ ਵਿਦਿਆਰਥੀਆਂ ਦੇ ਵੀਜ਼ੇ ਰੱਦ

ਅਮਰੀਕੀ ਵਿਦੇਸ਼ ਮੰਤਰੀ ਰੂਬਿਓ ਨੇ ਬਹੁਤ ਸਾਰੇ ਚੀਨ ਤੋਂ ਆਏ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਇਸਦੇ ਨਾਲ-ਨਾਲ, ਜਿਨ੍ਹਾਂ ਨੇ ਗਾਜ਼ਾ 'ਚ ਇਜ਼ਰਾਈਲ ਦੇ ਹਮਲੇ ਦੀ ਨਿੰਦਾ ਕਰਦੇ ਹੋਏ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ, ਉਨ੍ਹਾਂ ਦੇ ਵੀ ਵੀਜ਼ੇ ਰੱਦ ਹੋਏ ਹਨ। ਇਹ ਸਭ ਕਦਮ ਅਮਰੀਕੀ ਵਿਦੇਸ਼ ਨੀਤੀ ਦੇ ਹਿੱਤਾਂ ਦੇ ਖਿਲਾਫ ਚੁੱਕੇ ਗਏ ਕੰਮਾਂ ਦੇ ਵਿਰੋਧ ਵਿੱਚ ਲਏ ਗਏ ਹਨ, ਜਿਸ ਕਾਰਨ ਇਹ ਫੈਸਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget